*ਮਾਨਸਿਕ ਸਿਹਤ ਦਾ ਖਿਆਲ ਨਹੀਂ ਰਖੋਗੇ ਤਾਂ ਕਈ ਬਿਮਾਰੀਆਂ ਦਾ ਸ਼ਿਕਾਰ ਬਣੋਗੇ*

ਜਲੰਧਰ -ਡਾਕਟਰ ਅਨਮੋਲ ਸਿੰਘ ਰਾਏ ਐਮ.ਬੀ ਬੀ.ਐਸ ,ਐਮ. ਡੀ ਮੈਡੀਸਨ ,ਡੀ .ਐਮ ਨਿਊਰੋਲੌਜੀ ਲਖਨਊ ਦਿਮਾਗ ,ਰੀੜ ਦੀ ਹੱਡੀ ਤੇ ਨਸਾਂ ਦੇ ਮਾਹਿਰ ਹਨ।ਸ੍ਰੀਮਾਨ ਹਸਪਤਾਲ ਜਲੰਧਰ ਵਿਚ ਪ੍ਰੈਕਟਿਸ ਕਰ ਰਹੇ ਹਨ। ਉਹਨਾਂ ਦਾ ਸੰਪਰਕ ਨੰਬਰ 81451-81451 ਹੈ।ਬੀਤੇ ਦਿਨੀਂ ਉਹਨਾਂ ਨਾਲ ਮੁਲਾਕਾਤ ਕੀਤੀ ਗਈ ,ਜਿਸ ਦੇ ਪ੍ਰਮੁੱਖ ਅੰਸ਼ ਪਾਠਕਾਂ ਲਈ ਪੇਸ਼ ਕੀਤੇ ਜਾ ਰਹੇ ਹਨ। ਸੁਆਲ: ਡਾਕਟਰ […]

Continue Reading

*ਇਨੋਸੈਂਟ ਹਾਰਟਸ ਵਿੱਚ, ਬਾਰੂਨੀ ਨੇ ਦਸਵੀਂ ਜਮਾਤ ਦੀ ਪ੍ਰੀਖਿਆ ਵਿੱਚ 98.6% ਅੰਕ ਲੈ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ: 103 ਵਿਦਿਆਰਥੀਆਂ ਨੇ 90% ਤੋਂ ਵੱਧ ਅੰਕ ਪ੍ਰਾਪਤ ਕੀਤੇ*

ਜਲੰਧਰ (ਦਾ ਮਿਰਰ ਪੰਜਾਬ)-ਇਨੋਸੈਂਟ ਹਾਰਟਸ ਸਕੂਲ ਗ੍ਰੀਨ ਮਾਡਲ ਟਾਊਨ, ਲੁਹਾਰਾਂ, ਨੂਰਪੁਰ ਰੋਡ, ਕੈਂਟ ਜੰਡਿਆਲਾ ਰੋਡ ਨੇ ਸੀਬੀਐਸਈ 2022-23 ਦੀ ਘੋਸ਼ਿਤ 10ਵੀਂ ਜਮਾਤ ਦੀ ਪ੍ਰੀਖਿਆ ਵਿੱਚ ਸ਼ਾਨਦਾਰ ਸਫਲਤਾ ਹਾਸਲ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ। 24 ਵਿਦਿਆਰਥੀਆਂ ਨੇ 95% ਤੋਂ ਵੱਧ, 103 ਵਿਦਿਆਰਥੀਆਂ ਨੇ 90% ਤੋਂ ਵੱਧ ਅਤੇ 209 ਵਿਦਿਆਰਥੀਆਂ ਨੇ 80% ਤੋਂ ਵੱਧ ਅੰਕ […]

Continue Reading

*ਇਨੋਸੈਂਟ ਹਾਰਟਸ ਸਕੂਲ ਦੇ ਵਿਦਿਆਰਥੀਆਂ ਦਾ CBSE ਬੋਰਡ 12ਵੀਂ ਜਮਾਤ ਦਾ ਸ਼ਾਨਦਾਰ ਨਤੀਜਾ*

ਜਲੰਧਰ (ਦਾ ਮਿਰਰ ਪੰਜਾਬ)-ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀ.ਬੀ.ਐੱਸ.ਈ.) ਵੱਲੋਂ ਸਾਲ 2022-23 ਲਈ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ ‘ਚ ਇਨੋਸੈਂਟ ਹਾਰਟਸ ਸਕੂਲ ਗ੍ਰੀਨ ਮਾਡਲ ਟਾਊਨ, ਲੋਹਾਰਾਂ ਅਤੇ ਨੂਰਪੁਰ ਰੋਡ ਦੇ ਵਿਦਿਆਰਥੀਆਂ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ, 13 ਵਿਦਿਆਰਥੀਆਂ ਨੇ 95 ਫੀਸਦੀ ਤੋਂ ਵੱਧ ਅੰਕ ਹਾਸਲ ਕੀਤੇ ਹਨ। 59 ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ […]

Continue Reading

*ਯੂਰਪ ਦੀਆਂ ਲੋਕ ਇਨਸਾਫ਼ ਪਾਰਟੀਆਂ ਭੰਗ ਹੋਣ ਮਗਰੋਂ ਇਸਦਾ ਸਾਰਾ ਵੋਟ ਬੈਂਕ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਦੇ ਹੱਕ ਵਿੱਚ ਹੋਇਆ ਤਬਦੀਲ —- ਮੀਡੀਆ*

ਪੈਰਿਸ / ਜਲੰਧਰ 10 ਮਈ ( ਭੱਟੀ ਫਰਾਂਸ ) ਜਲੰਧਰ ਤੋਂ ਟੈਲੀਫੋਨ ਰਾਹੀਂ ਮਿਲੀ ਜਾਣਕਾਰੀ ਮੁਤਾਬਿਕ ਲ਼ੋਕ ਸਭਾ ਹਲਕਾ ਜਲੰਧਰ ਦੀ ਹੋ ਰਹੀ ਉਪ ਚੋਣ ਦੀਆਂ ਜਿਹੜੀਆਂ ਵੋਟਾਂ ਅੱਜ ਪੈ ਰਹੀਆਂ ਹਨ ਦੇ ਸਰਵੇਖਣ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਗੁਰਜੰਟ ਸਿੰਘ ਕੱਟੂ ਦੇ ਬੂਥਾ ਉਪਰ ਐਨ.ਆਰ.ਆਈਜ ਦੇ ਪ੍ਰਵਾਰਿਕ ਮੈਬਰਾਂ ਦੇ ਵੋਟਰ ਜਿਆਦਾ ਦਿਖਾਈ […]

Continue Reading

*ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦੀ ਮੁਹਿੰਮ ਨੇ ਜਲੰਧਰ ’ਚ ਹੂੰਝਾ ਫੇਰਿਆ*

ਜਲੰਧਰ, 8 ਮਈ (ਦਾ ਮਿਰਰ ਪੰਜਾਬ)- ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗਠਜੋੜ ਦੀ ਮੁਹਿੰਮ ਨੇ ਜਲੰਧਰ ਵਿਚ ਹੂੰਝਾ ਫੇਰ ਦਿੱਤਾ ਹੈ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਗਠਜੋੜ ਦੇ ਉਮੀਦਵਾਰ ਡਾ. ਸੁਖਵਿੰਦਰ ਕੁਮਾਰ ਸੁੱਖੀ ਦੇ ਹੱਕ ਵਿਚ ਸ਼ਾਹਕੋਟ ਤੇ ਕਰਤਾਰਪੁਰ ਵਿਚ ਦੋ ਵਿਸ਼ਾਲ ਰੈਲੀਆਂ ਨੂੰ ਸੰਬੋਧਨ ਕੀਤਾ […]

Continue Reading

*ਅਸ਼ਵਨੀ ਸ਼ਰਮਾ ਦੀ ਅਗੁਵਾਈ ਹੇਠ ਸਾਬਕਾ ਕੈਬਿਨੇਟ ਮੰਤਰੀ ਅਵਤਾਰ ਹੈਨਰੀ ਦਾ ਪੁੱਤਰ ਭਾਜਪਾ ਚ ਹੋਇਆ ਸ਼ਾਮਿਲ*

ਜਲੰਧਰ 7 ਮਈ ( ਦਾ ਮਿਰਰ ਪੰਜਾਬ ) : ਅੱਜ ਭਾਜਪਾ ਨੂੰ ਉਦੋਂ ਹੋਰ ਬਲ ਮਿਲਿਆ ਜਦੋਂ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗੁਵਾਈ ਹੇਠ ਅਤੇ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਕੌਮੀ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦੀ ਮੋਜੂਦਗੀ ‘ਚ ਆਲ ਇੰਡੀਆ ਬੱਸ ਬੋਡੀ ਬਿਲਡਰ ਐਸੋਸੀਏਸ਼ਨ ਦੇ ਚੇਅਰਮੈਨ ਗੁਰਜੀਤ ਸਿੰਘ ਸੰਘੇੜਾ (ਪੁੱਤਰ ਸਾਬਕਾ ਕੈਬਿਨੇਟ ਮੰਤਰੀ ਪੰਜਾਬ) ਆਪਣੇ […]

Continue Reading

*ਡਾ. ਸੁਖਵਿੰਦਰ ਸੁੱਖੀ ਨੂੰ ਐਮ ਪੀ ਚੁਣਨਾ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਸਭ ਤੋਂ ਢੁਕਵੀਂ ਸ਼ਰਧਾਂਜਲੀ ਹੋਵੇਗੀ: ਸੁਖਬੀਰ ਸਿੰਘ ਬਾਦਲ*

ਫਿਲੌਰ, 7 ਮਈ (ਦਾ ਮਿਰਰ ਪੰਜਾਬ):- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਡਾ. ਸੁਖਵਿੰਦਰ ਕੁਮਾਰ ਸੁੱਖੀ ਨੂੰ ਇਸ ਸੀਟ ਤੋਂ ਲੋਕ ਸਭਾ ਲਈ ਚੁਣ ਕੇ ਗਠਜੋੜ ਨੂੰ ਮਜ਼ਬੂਤ ਕਰਨਾ ਹੀ ਪੰਜ ਵਾਰ ਮੁੱਖ ਰਹੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ […]

Continue Reading

*ਸਾਬਕਾ ਫੌਜੀਆਂ ਦੀਆਂ ਸਾਰੀਆਂ ਸਮੱਸਿਆਵਾਂ ਪਹਿਲ ਦੇ ਆਧਾਰ ਤੇ ਜਲਦੀ ਹੱਲ ਕਰਾਂਗੇ : ਜਰਨਲ ਵੀ ਕੇ ਸਿੰਘ*

ਜਲੰਧਰ, 7 ਮਈ (ਦਾ ਮਿਰਰ ਪੰਜਾਬ ) : ਸਾਬਕਾ ਫੌਜੀਆਂ ਦੀਆਂ ਸਾਰੀਆਂ ਸਮੱਸਿਆਵਾਂ ਪਹਿਲ ਦੇ ਆਧਾਰ ਤੇ ਹੱਲ ਕਰਾਂਗੇ, ਇਹਨਾਂ ਗੱਲਾ ਦਾ ਪ੍ਰਗਟਾਵਾ ਕੇਂਦਰੀ ਮੰਤਰੀ ਜਰਨਲ ਵੀ ਕੇ ਸਿੰਘ ਨੇ ਜਲੰਧਰ ਕੈਂਟ ਦੇ ਦੀਪ ਪੈਲੇਸ ਵਿਖੇ ਭਾਜਪਾ ਸਾਬਕਾ ਸੈਨਿਕ ਸੈੱਲ ਦੇ ਸੂਬਾ ਕਨਵੀਨਰ ਕੈਪਟਨ ਜੀ ਐਸ਼ ਸਿੱਧੂ ਵੱਲੋਂ ਸਾਬਕਾ ਫ਼ੌਜੀਆਂ ਦੀ ਕਰਵਾਈ ਗਈ ਇੱਕ ਭਰਵੀਂ […]

Continue Reading

*ਪੰਜਾਬ ਦੇ ਖੇਡ ਉਦਯੋਗ ਨੂੰ ਹੈ ਭਾਜਪਾ ਦੀਆਂ ਨੀਤੀਆਂ ‘ਤੇ ਭਰੋਸਾ : ਅਨੁਰਾਗ ਠਾਕੁਰ*

ਜਲੰਧਰ, 6 ਮਈ ( ਦਾ ਮਿਰਰ ਪੰਜਾਬ ) : ਕੇਂਦਰੀ ਸੂਚਨਾ ਤੇ ਪ੍ਰਸਾਰਣ ਅਤੇ ਯੁਵਾ ਤੇ ਖੇਡ ਮਾਮਲਿਆਂ ਬਾਰੇ ਮੰਤਰੀ ਅਨੁਰਾਗ ਸਿੰਘ ਠਾਕੁਰ ਨੇ ਅੱਜ ਜਲੰਧਰ ਵਿਖੇ ਖੇਡ ਉਦਯੋਗ ਨਾਲ ਜੁੜੇ ਲੋਕਾਂ ਦੇ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕੀਤਾ। ਅਨੁਰਾਗ ਠਾਕੁਰ ਨੇ ਪੰਜਾਬ ਦੇ ਖੇਡ ਉਦਯੋਗ ਦਾ ਭਾਜਪਾ ਨੂੰ ਪੂਰਨ ਸਮਰਥਨ ਅਤੇ ਭਰਪੂਰ ਸਹਿਯੋਗ ਦੇਣ […]

Continue Reading

*Famous Singer Hardeep’s new song Koka’s poster released in Mohali*

S. A. S. Nagar, (The Mirror Punjab)-The chairman of Punjabi Lok Manch and famous Punjabi Singer Hardeep’s new song Koka’s poster was presented to the people in Mohali today. The special feature of this event was that personalities from varied fields participated in this event. The poster was released by Happy Nagra (Vital Records), Bhupinder […]

Continue Reading