*ਪਹਿਲਾਂ ਕਾਂਗਰਸ ਤੇ ਹੁਣ ‘ਆਪ’ ਨੇ ਪੰਜਾਬ ਨੂੰ ਜੰਗਲ ਰਾਜ ‘ਚ ਧੱਕਿਆ: ਅਨੁਰਾਗ ਠਾਕੁਰ*

ਜਲੰਧਰ, 1 ਮਈ (ਦਾ ਮਿਰਰ ਪੰਜਾਬ ): ਕੇਂਦਰੀ ਸੂਚਨਾ ਅਤੇ ਪ੍ਰਸਾਰਣ ਅਤੇ ਯੁਵਾ ਮਾਮਲੇ ਅਤੇ ਖੇਡਾਂ ਬਾਰੇ ਮੰਤਰੀ ਅਨੁਰਾਗ ਸਿੰਘ ਠਾਕੁਰ ਨੇ ਪੰਜਾਬ ਵਿੱਚ ਵਿਗੜੀ ਅਮਨ ਕਾਨੂੰਨ ਦੀ ਸਥਿਤੀ ਉੱਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਨੂੰ ਜੰਗਲ ਰਾਜ ਵਿੱਚ ਧੱਕ ਦਿੱਤਾ ਹੈ।  ਅਨੁਰਾਗ ਠਾਕੁਰ ਨੇ ਜਾਰੀ ਆਪਣੇ ਪ੍ਰੈਸ ਬਿਆਨ […]

Continue Reading

*ਸੂਬੇ ਦੀ ਤਰੱਕੀ ‘ਤੇ ਧਿਆਨ ਦੇਣ ਦੀ ਬਜਾਏ ‘ਆਪ’ ਬਦਲਾਖ਼ੋਰੀ ਦੀ ਰਾਜਨੀਤੀ ਅਤੇ ਹੇਰਾਫੇਰੀਆਂ ਵਿੱਚ ਰੁੱਝੀ ਹੋਈ ਹੈ: ਪ੍ਰਦੇਸ਼ ਕਾਂਗਰਸ ਪ੍ਰਧਾਨ*

ਜਲੰਧਰ, 1 ਮਈ (ਦਾ ਮਿਰਰ ਪੰਜਾਬ)- ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੋਮਵਾਰ ਨੂੰ ਦੋਸ਼ ਲਾਇਆ ਕਿ ਆਪਣੀ ਸਪੱਸ਼ਟ ਹਾਰ ਤੋਂ ਚਿੰਤਤ ‘ਆਪ’ ਸਰਪੰਚਾਂ ਅਤੇ ਹੋਰਨਾਂ ਪਾਰਟੀਆਂ ਦੇ ਆਗੂਆਂ ਨੂੰ ਡਰਾ ਧਮਕਾ ਰਹੀ ਹੈ। ਵਿਰੋਧੀ ਧਿਰ ਦੇ ਆਗੂਆਂ ਨੂੰ ਚੁੱਪ ਕਰਵਾਉਣ […]

Continue Reading

*ਭਾਜਪਾ ਵਿਕਾਸ ਅਤੇ ਸੁਸ਼ਾਸਨ ਦੇ ਸਿਧਾਂਤਾਂ ‘ਤੇ ਚੋਣ ਲੜੇਦੀ ਹੈ : ਅਰਜੁਨ ਰਾਮ ਮੇਘਵਾਲ*

ਜਲੰਧਰ, 1 ਮਈ ( ਦਾ ਮਿਰਰ ਪੰਜਾਬ ) : ਸੰਸਦੀ ਮਾਮਲਿਆਂ ਅਤੇ ਕੇਂਦਰੀ ਸੱਭਿਆਚਾਰਕ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਕਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਦੋ ਸਿਧਾਂਤਾਂ ‘ਤੇ ਕੰਮ ਕਰਦੀ ਹੈ। ਇੱਕ ਹੈ ਵਿਕਾਸ ਅਤੇ ਦੂਜਾ ਸੁਸ਼ਾਸਨ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਜਿੱਥੇ ਵੀ ਚੋਣਾਂ ਜਾਂ ਉਪ ਚੋਣਾਂ ਹੁੰਦੀਆਂ ਹਨ, ਭਾਜਪਾ ਸਿਰਫ਼ ਦੋ ਚੀਜ਼ਾਂ ‘ਤੇ […]

Continue Reading

*ਚੌਧਰੀ ਪਰਿਵਾਰ ਨੇ ਜਲੰਧਰ ਦੇ ਲੋਕਾਂ ਦੀਆਂ ਵੋਟਾਂ ਲੈਣ ਦਾ ਹੱਕ ਗੁਆਇਆ ਕਿਉਂਕਿ ਉਹਨਾਂ ਨੇ ਹਲਕੇ ਵਾਸਤੇ ਕੱਖ ਨਹੀਂ ਕੀਤਾ: ਡਾ. ਸੁਖਵਿੰਦਰ ਸੁੱਖੀ*

ਜਲੰਧਰ, 1 ਮਈ (ਦਾ ਮਿਰਰ ਪੰਜਾਬ) -ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਅੱਜ ਕਿਹਾ ਕਿ ਚੌਧਰੀ ਸੰਤੋਖ ਸਿੰਘ ਦੇ ਚੌਧਰੀ ਪਰਿਵਾਰ, ਜਿਹਨਾਂ ਦੇ ਅਕਾਲ ਚਲਾਣੇ ਕਾਰਨ ਜ਼ਿਮਨੀ ਚੋਣ ਹੋ ਰਹੀਹੈ, ਨੇ ਇਸ ਪਾਰਲੀਮਾਨੀ ਹਲਕੇ ਦੇ ਲੋਕਾਂ ਦੀਆਂ ਵੋਟਾਂ ਲੈਣ ਦਾ ਹੱਕ ਗੁਆ ਲਿਆ ਹੈ ਕਿਉਂਕਿ ਇਸ […]

Continue Reading

*ਕਰਤਾਰਪੁਰ ਤੋਂ ਆਪ ਵਿਧਾਇਕ ਬਲਕਾਰ ਸਿੰਘ ਵੱਲੋਂ ਆਪਣੇ ਪੁੱਤਰ ਲਈ ਸਬ ਇੰਸਪੈਕਟਰ ਦੀ ਆਸਾਮੀ ਹਾਸਲ ਕਰਨ ਵਾਲੇ 50 ਫੀਸਦੀ ਅਪੰਗ ਹੋਣ ਦੇ ਕੀਤੇ ਝੂਠੇ ਦਾਅਵੇ ਲਈ ਉਸ ਖਿਲਾਫ ਕੇਸ ਦਰਜ ਹੋਵੇ: ਬਿਕਰਮ ਸਿੰਘ ਮਜੀਠੀਆ*

ਜਲੰਧਰ, 1 ਮਈ (ਦਾ ਮਿਰਰ ਪੰਜਾਬ)- ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੰਗ ਕੀਤੀ ਕਿ ਕਰਤਾਰਪੁਰ ਹਲਕੇ ਦੇ ਵਿਧਾਇਕ ਬਲਕਾਰ ਸਿੰਘ ਵੱਲੋਂ ਆਪਣੇ ਪੁੱਤਰ ਲਈ ਸਬ ਇੰਸਪੈਕਟਰ ਦੀ ਨੌਕਰੀ ਹਾਸਲ ਕਰਨ ਵਾਸਤੇ ਆਪਣੇ 50 ਫੀਸਦੀ ਅਪੰਗ ਹੋਣ ਦਾ ਦਾਅਵਾ ਕਰਦਿਆਂ ਜਾਅਲੀ ਸਰਟੀਫਿਕੇਟ ਬਣਾਉਣ ਲਈ ਉਹਨਾਂ ਖਿਲਾਫ […]

Continue Reading

*ਲੋਕ ਇਨਸਾਫ ਪਾਰਟੀ ਦੀ ਯੂਰਪੀਅਨ ਕੋਰ ਕਮੇਟੀ ਨੇ ਯੂਰਪ ਦੀਆਂ ਇਕਾਈਆਂ ਕੀਤੀਆਂ ਭੰਗ—-ਭੁੱਲਰ ਅਤੇ ਬਾਜਵਾ*

ਪੈਰਿਸ 01 ਮਈ ( ਭੱਟੀ ਫਰਾਂਸ ) ਲੋਕ ਇਨਸਾਫ ਪਾਰਟੀ ਦੇ ਸ੍ਰਪਰਸਤ ਬੈਂਸ ਭਰਾਵਾਂ ਵੱਲੋਂ ਪਾਰਟੀ ਦੀਆਂ ਨੀਤੀਆਂ ਅਤੇ ਏਜੰਡੇ ਨੂੰ ਛਿੱਕੇ ਤੇ ਟੰਗਦੇ ਹੋਏ ਆਪਣਾ ਧਿਆਨ ਅਤੇ ਸਪੋਰਟ ਭਾਜਪਾ ਵਾਲੇ ਪਾਸੇ ਦੇਣ ਦੀਆਂ ਤਿਆਰੀਆਂ ( ਪਾਰਟੀ ਵਰਕਰਾਂ ਅਤੇ ਅਹੁਦੇਦਾਰਾ ਨਾਲ ਸਲਾਹ ਮਸ਼ਵਰੇ ਕਰੇ ਬਿਨਾ ) ਸ਼ੁਰੂ ਕਰ ਦਿੱਤੀਆਂ ਹਨ , ਜਿਸ ਕਰਕੇ ਦੇਸ਼ ਵਿਦੇਸ਼ […]

Continue Reading

*ਲੁਧਿਆਣਾ ਗੈਸ ਲੀਕ ਘਟਨਾ ਦੇ ਪੀੜਤ ਪਰਿਵਾਰਾਂ ਨੂੰ 25-25 ਲੱਖ ਦਾ ਮੁਆਵਜ਼ਾ ਦਿੱਤਾ ਜਾਵੇ : ਡਾ. ਅਵਤਾਰ ਸਿੰਘ ਕਰੀਮਪੁਰੀ*

ਜਲੰਧਰ (ਦਾ ਮਿਰਰ ਪੰਜਾਬ)-: ਬਸਪਾ ਦੇ ਪੰਜਾਬ ਤੇ ਚੰਡੀਗੜ੍ਹ ਇੰਚਾਰਜ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਲੁਧਿਆਣਾ ਦੇ ਗਿਆਸਪੁਰਾ ਇਲਾਕੇ ’ਚ ਗੈਸ ਲੀਕ ਹੋਣ ਕਰਕੇ 11 ਲੋਕਾਂ ਦੀ ਮੌਤ ਹੋਣ ’ਤੇ ਪੀੜਤ ਪਰਿਵਾਰਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਬਸਪਾ ਦਾ ਮੰਨਣਾ ਹੈ ਕਿ ਮਿ੍ਰਤਕਾਂ ਦੇ ਪਰਿਵਾਰਾਂ ਨੂੰ 25-25 ਲੱਖ ਰੁਪਏ ਦਾ ਮੁਆਵਜ਼ਾ […]

Continue Reading