*ਆਪ ਸਰਕਾਰ ਵੱਲੋਂ ਆਰ ਡੀ ਐਫ ਤੇ ਮੰਡੀ ਫੀਸ ਬਾਰੇ ਕੇਂਦਰ ਕੋਲ ਸਹੀ ਪੱਖ ਨਾ ਰੱਖਣ ਕਾਰਨ ਪੰਜਾਬ ਦਾ ਹਰ ਸਾਲ 2 ਹਜ਼ਾਰ ਕਰੋੜ ਰੁਪਏ ਦਾ ਨੁਕਸਾਨ ਹੋਇਆ: ਅਕਾਲੀ ਦਲ*

ਜਲੰਧਰ, 5 ਮਈ (ਦਾ ਮਿਰਰ ਪੰਜਾਬ) -ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਪੇਂਡੂ ਵਿਕਾਸ ਫੰਡ (ਆਰ ਡੀ ਐਫ) ਤੇ ਮੰਡੀ ਫੀਸ ਦੇ ਮਾਮਲੇ ’ਤੇ ਕੇਂਦਰ ਸਰਕਾਰ ਕੋਲ ਆਪਣਾ ਪੱਖ ਸਹੀ ਢੰਗ ਨਾਲ ਪੇਸ਼ ਨਾ ਕਰਨ ਕਾਰਨ ਪੰਜਾਬ ਦਾ ਸਾਲਾਨਾ 2 ਹਜ਼ਾਰ ਕਰੋੜ ਰੁਪਏ ਦਾ ਨੁਕਸਾਨ ਹੋਣਾ ਸ਼ੁਰੂ ਹੋ ਗਿਆ […]

Continue Reading

*ਆਮ ਆਦਮੀ ਕਲੀਨਿਕ ਢਿੱਲਵਾਂ ਲੋਕਾਂ ਨੂੰ ਕੀਤਾ ਸਪਰਪਣ ਆਮ ਆਦਮੀ ਕਲੀਨਿਕ ਲੋਕਾਂ ਲਈ ਲਾਹੇਵੰਦ ਸਾਬਤ ਹੋਣਗੇ- ਡਾ. ਰਾਜਵਿੰਦਰ ਕੌਰ*

ਢਿੱਲਵਾਂ (ਦਾ ਮਿਰਰ ਪੰਜਾਬ )ਸਿਹਤ ਵਿਭਾਗ ਪੰਜਾਬ ਵੱਲੋਂ ਸਮੇਂ ਸਮੇਂ ਸਿਰ ਲੋਕ ਭਲਾਈ ਲਈ ਕਈ ਉਪਰਾਲੇ ਕੀਤੇ ਜਾਂਦੇ ਹਨ ਤਾਂ ਜੋ ਚੰਗੇ ਤੇ ਸਿਹਤਮੰਦ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਇਸੇ ਤਹਿਤ ਪੰਜਾਬ ਭਰ ਦੇ ਵੱਖ-ਵੱਖ ਜ਼ਿਿਲ੍ਹਆਂ ਚ ਲੋਕਾਂ ਨੂੰ ਜ਼ਮੀਨੀ ਪੱਧਰ ਤੇ ਮੁਫ਼ਤ ਸਿਹਤ ਸਹੂਲਤਾਂ ਮੁਹੱਈਆਂ ਕਰਵਾਉਣ ਦੇ ਮਕਸਦ ਨਾਲ ਆਮ ਆਦਮੀ ਕਲੀਨਿਕ ਬਣਾਏ […]

Continue Reading

*ਆਯੂਸ਼ਮਾਨ ਸਮੇਤ ਕੇਂਦਰੀ ਸਕੀਮਾਂ ਦਾ ਪੰਜਾਬ ਦੀ ਜਨਤਾ ਨੂੰ ਲਾਭ ਨਾ ਮਿਲਣ ਲਈ ‘ਆਪ’ ਸਰਕਾਰ ਜ਼ਿੰਮੇਵਾਰ: ਜਤਿੰਦਰ ਸਿੰਘ*

ਜਲੰਧਰ 5 ਮਈ (ਦਾ ਮਿਰਰ ਪੰਜਾਬ ) : ਵਿਗਿਆਨ ਅਤੇ ਤਕਨਾਲੋਜੀ ਦੇ ਸੁਤੰਤਰ ਚਾਰਜ ਦੇ ਕੇਂਦਰੀ ਰਾਜ ਮੰਤਰੀ ਜਤਿੰਦਰ ਸਿੰਘ ਨੇ ਕਿਹਾ ਕਿ ਆਯੂਸ਼ਮਾਨ ਭਾਰਤ ਵਰਗੀਆਂ ਵਿਲੱਖਣ ਯੋਜਨਾਵਾਂ ਸਮੇਤ ਪੰਜਾਬ ਵਿੱਚ ਕੇਂਦਰ ਸਰਕਾਰ ਦੀਆਂ ਕਈ ਸਕੀਮਾਂ ਨੂੰ ਲਾਗੂ ਨਾ ਕਰਨ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਜ਼ਿੰਮੇਵਾਰ ਹੈ। ਜਤਿੰਦਰ ਸਿੰਘ ਨੇ ਸਥਾਨਕ ਹੋਟਲ ਵਿਖੇ ਕੀਤੀ […]

Continue Reading

*ਆਮ ਆਦਮੀ ਪਾਰਟੀ ਦੀ ਸਰਕਾਰ ਦਲਿਤ ਤੇ ਸਿੱਖ ਵਿਰੋਧੀ ਸਰਕਾਰ- ਚਰਨਜੀਤ ਸਿੰਘ ਚੰਨੀ*

ਆਦਮਪੁਰ/ਜਲੰਧਰ 5 ਮਈ (ਦਾ ਮਿਰਰ ਪੰਜਾਬ)-ਪੰਜਾਬ ਦੀਆਂ ‌ਔਰਤਾਂ ਅਤੇ ਆਮ ਲੋਕਾਂ ਨੂੰ ਗੁੰਮਰਾਹ ਕਰਕੇ ਬਦਲਾਅ ਦੇ ਨਾਂ ਤੇ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਦਲਿਤ ਤੇ ਸਿੱਖ ਵਿਰੋਧੀ ਸਰਕਾਰ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਜਲੰਧਰ ਦੀ ਜ਼ਿਮਨੀ ਚੋਣ ਦੇ ਕਾਂਗਰਸ ਪਾਰਟੀ ਦੀ ਉਮੀਦਵਾਰ ਪ੍ਰੋ ਕਰਮਜੀਤ […]

Continue Reading

*ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਆਪਣੇ ਪੁੱਤਰ ਨੂੰ ਇਨਸਾਫ ਦਿਵਾਉਣ ਲਈ ਰੈਲੀ ਦੇ ਰੂਪ ਪਹੁੰਚੇ ਲੋਹੀਆਂ*

ਲੋਹੀਆਂ ਖਾਸ (ਸਵਰਨ ਸਿੰਘ ਚੰਦੀ, ਬੱਬੂ ਲੋਹੀਆਂ) ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੋਰ ਸਿੰਘ ਮਾਤਾ ਚਰਨ ਕੌਰ ਆਪਣੇ ਪੁੱਤਰ ਨੂੰ ਇਨਸਾਫ ਦਿਵਾਉਣ ਲਈ ਰੈਲੀ ਦੇ ਰੂਪ ਵਿੱਚ ਲੋਹੀਆਂ ਖਾਸ ਪਹੁੰਚੇ । ਇਸ ਮੌਕੇ ਬੋਲਦਿਆਂ ਮੂਸੇਵਾਲਾ ਦੇ ਪਿਤਾ ਬਲਕੋਰ ਸਿੰਘ ਨੇ ਕਿਹਾ ਕਿ ਮੇਰੇ ਪੁੱਤਰ ਦਾ ਕਤਲ ਹੋਇਆ ਗਿਆਰਾਂ ਮਹੀਨਿਆਂ ਤੋਂ ਵੱਧ ਦਾ ਸਮਾਂ ਹੋ […]

Continue Reading

*ਲਾਲ ਚੰਦ ਕਟਾਰੂਚੱਕ ਵੱਲੋਂ ਜਿਨਸੀ ਸ਼ੋਸ਼ਣ ਦੇ ਦੋਸ਼: ਐਨਸੀਐਸਸੀ ਨੇ ਪੰਜਾਬ ਸਰਕਾਰ ਨੂੰ ਏਟੀਆਰ ਜਮ੍ਹਾ ਕਰਨ ਦੇ ਨਿਰਦੇਸ਼*

ਚੰਡੀਗੜ੍ਹ, 5 ਮਈ (ਦਾ ਮਿਰਰ ਪੰਜਾਬ)-ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਜਿਨਸੀ ਸ਼ੋਸ਼ਣ ਦੀ ਸ਼ਿਕਾਇਤ ਦਾ ਸਖ਼ਤ ਨੋਟਿਸ ਲੈਂਦਿਆਂ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ (ਐਨਸੀਐਸਸੀ) ਨੇ ਆਪਣੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ ’ਤੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਨੋਟਿਸ ਜਾਰੀ ਕਰਕੇ ਕਾਰਵਾਈ ਦੀ ਰਿਪੋਰਟ ਦੇਣ ਲਈ ਕਿਹਾ ਹੈ।  ਪੀੜਤ ਕੇਸ਼ਵ ਕੁਮਾਰ ਨੇ ਐਨਸੀਐਸਸੀ ਨੂੰ […]

Continue Reading

*ਲਾਲ ਕਿਲੇ ਤੇ ਖਾਲਸੇ ਦਾ ਝੰਡਾ ਲਹਿਰਾਉਣ ਵਾਲੇ ਮਹਾਨ ਜਰਨੈਲ ਸ.ਜੱਸਾ ਸਿੰਘ ਰਾਮਗੜ੍ਹੀਆ ਦੀ ਤੀਸਰੀ ਜਨਮ ਸ਼ਤਾਬਦੀ ਦੇ ਮੌਕੇ ਕੁਝ ਖਾਸ—ਭੱਟੀ ਫਰਾਂਸ*

ਪੈਰਿਸ 5 ਮਈ (ਪੱਤਰ ਪ੍ਰੇਰਕ) ਅੱਜ ਅਸੀਂ ਵਰਨਣ ਕਰ ਰਹੇ ਹਾਂ ਭਾਈ ਲਾਲੋ ਦੇ ਵਾਰਿਸਾਂ ਦੇ ਉਸ ਜਰਨੈਲ ਦਾ, ਜਿਸਨੇ ਆਪਣੀ ਬਹਾਦਰੀ, ਸੂਝ-ਬੂਝ ਵਾਲੀ ਦਲੇਰੀ ਸਾਹਿਤ ਰਾਮਗੜ੍ਹੀਆ ਬਰਾਦਰੀ ਦਾ ਸਮਾਜ ’ਚ ਨਿਵੇਕਲਾ ਸਥਾਨ ਬਣਾਇਆ ਸੀ ਮੌਜੂਦਾ ਸਮੇਂ ਉਸਦੀ ਤੀਜੀ ਜਨਮ ਸ਼ਤਾਬਦੀ ਮਨਾਈ ਜਾ ਰਹੀ ਹੈ| ਵੈਸੇ ਤਾਂ ਹਰੇਕ ਕੌਮ ਦੇ ਰਹਿਬਰ ਹੀ ਆਪਣੀ ਕੌਮ ਨੂੰ […]

Continue Reading