*ਪੰਜਾਬ ਦੇ ਖੇਡ ਉਦਯੋਗ ਨੂੰ ਹੈ ਭਾਜਪਾ ਦੀਆਂ ਨੀਤੀਆਂ ‘ਤੇ ਭਰੋਸਾ : ਅਨੁਰਾਗ ਠਾਕੁਰ*

ਜਲੰਧਰ, 6 ਮਈ ( ਦਾ ਮਿਰਰ ਪੰਜਾਬ ) : ਕੇਂਦਰੀ ਸੂਚਨਾ ਤੇ ਪ੍ਰਸਾਰਣ ਅਤੇ ਯੁਵਾ ਤੇ ਖੇਡ ਮਾਮਲਿਆਂ ਬਾਰੇ ਮੰਤਰੀ ਅਨੁਰਾਗ ਸਿੰਘ ਠਾਕੁਰ ਨੇ ਅੱਜ ਜਲੰਧਰ ਵਿਖੇ ਖੇਡ ਉਦਯੋਗ ਨਾਲ ਜੁੜੇ ਲੋਕਾਂ ਦੇ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕੀਤਾ। ਅਨੁਰਾਗ ਠਾਕੁਰ ਨੇ ਪੰਜਾਬ ਦੇ ਖੇਡ ਉਦਯੋਗ ਦਾ ਭਾਜਪਾ ਨੂੰ ਪੂਰਨ ਸਮਰਥਨ ਅਤੇ ਭਰਪੂਰ ਸਹਿਯੋਗ ਦੇਣ […]

Continue Reading

*Famous Singer Hardeep’s new song Koka’s poster released in Mohali*

S. A. S. Nagar, (The Mirror Punjab)-The chairman of Punjabi Lok Manch and famous Punjabi Singer Hardeep’s new song Koka’s poster was presented to the people in Mohali today. The special feature of this event was that personalities from varied fields participated in this event. The poster was released by Happy Nagra (Vital Records), Bhupinder […]

Continue Reading

*ਜਸਬੀਰ ਸਿੰਘ ਗੜ੍ਹੀ ਨੇ ਐਸ ਸੀ ਭਾਈਚਾਰੇ ਨੂੰ ਕਾਂਗਰਸ ਤੇ ਆਪ ਦੀਆਂ ਨਾਪਾਕ ਸਾਜ਼ਿਸ਼ਾਂ ਤੋਂ ਚੌਕਸ ਰਹਿਣ ਦੀ ਕੀਤੀ ਅਪੀਲ*

ਜਲੰਧਰ, 6 ਮਈ (ਦਾ ਮਿਰਰ ਪੰਜਾਬ) -ਬਹੁਜਨ ਸਮਾਜ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਸਰਦਾਰ ਜਸਬੀਰ ਸਿੰਘ ਗੜ੍ਹੀ ਨੇ ਅੱਜ ਦਲਿਤ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਕਾਂਗਰਸ ਪਾਰਟੀ ਦੇ ਮਨਸੂਬਿਆਂ ਤੋਂ ਚੌਕਸ ਰਹੇ ਜੋ ਬਹੁਜਨ ਕਮੇਟੀਆਂ ਬਣਾਉਣ ਦੇ ਨਾਂ ’ਤੇ ਉਹਨਾਂ ਨੂੰ ਵੰਡਣਾ ਚਾਹੁੰਦੀ ਹੈ ਜਦੋਂ ਕਿ ਇਸਨੇ ਬਾਬਾ ਸਾਹਿਬ ਡਾ. ਬੀ ਆਰ ਅੰਬੇਡਕਰ […]

Continue Reading

*ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਸਾਂਝੇ ਉਮੀਦਵਾਰ ਡਾ: ਸੁਖਵਿੰਦਰ ਕੁਮਾਰ ਸੁੱਖੀ ਨੂੰ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਵਿਚ ਜਿਤਾਉਣਾ ਕਿਉਂ ਜ਼ਰੂਰੀ ?*

ਜਲੰਧਰ,(ਜਸਪਾਲ ਕੈਂਥ)-ਸ਼੍ਰੋਮਣੀ ਅਕਾਲੀ ਦਲ-ਬਹੁਜਨ ਸਮਾਜ ਪਾਰਟੀ (ਸ਼੍ਰੋਮਣੀ ਅਕਾਲੀ ਦਲ-ਬਸਪਾ) ਨੇ ਬੰਗਾ ਤੋਂ ਅਕਾਲੀ ਵਿਧਾਇਕ ਡਾ: ਸੁਖਵਿੰਦਰ ਕੁਮਾਰ ਸੁੱਖੀ (62) ਨੂੰ ਜਲੰਧਰ ਲੋਕ ਸਭਾ ਦੀ 10 ਮਈ ਨੂੰ ਹੋਣ ਵਾਲੀ ਉਪ ਚੋਣ ਲਈ ਮੈਦਾਨ ਵਿਚ ਉਤਾਰਿਆ ਹੈ।ਡਾਕਟਰ ਸੁੱਖੀ ਦੀ ਗੱਲ ਕੀਤੀ ਜਾਵੇ ਤਾਂ 117 ਮੈਂਬਰੀ ਪੰਜਾਬ ਵਿਧਾਨ ਸਭਾ ਵਿੱਚ ਅਕਾਲੀ ਦਲ ਦੇ ਤਿੰਨ ਵਿਧਾਇਕਾਂ ਵਿੱਚੋਂ ਇੱਕ […]

Continue Reading

*ਗੁਰਦੁਆਰਾ ਸ਼੍ਰੀ ਗੁਰੂ ਰਵੀਦਾਸ ਸਭਾ ਲਾ-ਕੋਰਨਵ ਵਿਖੇ ਭਾਰਤ ਰਤਨ ਡਾ.ਭੀਮ ਰਾਓ ਅੰਬੇਦਕਰ ਜੀ ਦਾ 132ਵਾਂ ਜਨਮ ਦਿਨ ਸੱਤ ਮਈ ਨੂੰ ਮਨਾਇਆ ਜਾਵੇਗਾ –ਪ੍ਰਬੰਧਕ*

ਪੈਰਿਸ 6 ਅਪ੍ਰੈਲ (ਭੱਟੀ ਫਰਾਂਸ ) ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਸਭਾ ਲਾ- ਕੋਰਨਵ ਪੈਰਿਸ ਵਿਖੇ ਗੁਰਦੁਆਰਾ ਸਾਹਿਬ ਦੀ ਸਮੂਹ ਸੰਗਤ ਦੇ ਸਹਿਯੋਗ ਨਾਲ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦਾ 132 ਵਾਂ ਜਨਮ ਦਿਨ ਐਤਵਾਰ ਸੱਤ ਮਈ ਨੂੰ ਬਹੁਤ ਹੀ ਉਤਸ਼ਾਹ ਪੂਰਵਕ ਮਨਾਇਆ ਜਾ ਰਿਹਾ ਹੈ ਜਿਸ ਵਿੱਚ ਵੱਖੋ ਵੱਖ ਬੁਲਾਰੇ ਵੀ […]

Continue Reading