*ਅਸ਼ਵਨੀ ਸ਼ਰਮਾ ਦੀ ਅਗੁਵਾਈ ਹੇਠ ਸਾਬਕਾ ਕੈਬਿਨੇਟ ਮੰਤਰੀ ਅਵਤਾਰ ਹੈਨਰੀ ਦਾ ਪੁੱਤਰ ਭਾਜਪਾ ਚ ਹੋਇਆ ਸ਼ਾਮਿਲ*

ਜਲੰਧਰ 7 ਮਈ ( ਦਾ ਮਿਰਰ ਪੰਜਾਬ ) : ਅੱਜ ਭਾਜਪਾ ਨੂੰ ਉਦੋਂ ਹੋਰ ਬਲ ਮਿਲਿਆ ਜਦੋਂ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗੁਵਾਈ ਹੇਠ ਅਤੇ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਕੌਮੀ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦੀ ਮੋਜੂਦਗੀ ‘ਚ ਆਲ ਇੰਡੀਆ ਬੱਸ ਬੋਡੀ ਬਿਲਡਰ ਐਸੋਸੀਏਸ਼ਨ ਦੇ ਚੇਅਰਮੈਨ ਗੁਰਜੀਤ ਸਿੰਘ ਸੰਘੇੜਾ (ਪੁੱਤਰ ਸਾਬਕਾ ਕੈਬਿਨੇਟ ਮੰਤਰੀ ਪੰਜਾਬ) ਆਪਣੇ […]

Continue Reading

*ਡਾ. ਸੁਖਵਿੰਦਰ ਸੁੱਖੀ ਨੂੰ ਐਮ ਪੀ ਚੁਣਨਾ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਸਭ ਤੋਂ ਢੁਕਵੀਂ ਸ਼ਰਧਾਂਜਲੀ ਹੋਵੇਗੀ: ਸੁਖਬੀਰ ਸਿੰਘ ਬਾਦਲ*

ਫਿਲੌਰ, 7 ਮਈ (ਦਾ ਮਿਰਰ ਪੰਜਾਬ):- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਡਾ. ਸੁਖਵਿੰਦਰ ਕੁਮਾਰ ਸੁੱਖੀ ਨੂੰ ਇਸ ਸੀਟ ਤੋਂ ਲੋਕ ਸਭਾ ਲਈ ਚੁਣ ਕੇ ਗਠਜੋੜ ਨੂੰ ਮਜ਼ਬੂਤ ਕਰਨਾ ਹੀ ਪੰਜ ਵਾਰ ਮੁੱਖ ਰਹੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ […]

Continue Reading

*ਸਾਬਕਾ ਫੌਜੀਆਂ ਦੀਆਂ ਸਾਰੀਆਂ ਸਮੱਸਿਆਵਾਂ ਪਹਿਲ ਦੇ ਆਧਾਰ ਤੇ ਜਲਦੀ ਹੱਲ ਕਰਾਂਗੇ : ਜਰਨਲ ਵੀ ਕੇ ਸਿੰਘ*

ਜਲੰਧਰ, 7 ਮਈ (ਦਾ ਮਿਰਰ ਪੰਜਾਬ ) : ਸਾਬਕਾ ਫੌਜੀਆਂ ਦੀਆਂ ਸਾਰੀਆਂ ਸਮੱਸਿਆਵਾਂ ਪਹਿਲ ਦੇ ਆਧਾਰ ਤੇ ਹੱਲ ਕਰਾਂਗੇ, ਇਹਨਾਂ ਗੱਲਾ ਦਾ ਪ੍ਰਗਟਾਵਾ ਕੇਂਦਰੀ ਮੰਤਰੀ ਜਰਨਲ ਵੀ ਕੇ ਸਿੰਘ ਨੇ ਜਲੰਧਰ ਕੈਂਟ ਦੇ ਦੀਪ ਪੈਲੇਸ ਵਿਖੇ ਭਾਜਪਾ ਸਾਬਕਾ ਸੈਨਿਕ ਸੈੱਲ ਦੇ ਸੂਬਾ ਕਨਵੀਨਰ ਕੈਪਟਨ ਜੀ ਐਸ਼ ਸਿੱਧੂ ਵੱਲੋਂ ਸਾਬਕਾ ਫ਼ੌਜੀਆਂ ਦੀ ਕਰਵਾਈ ਗਈ ਇੱਕ ਭਰਵੀਂ […]

Continue Reading