*ਇੰਨੋਸੈਂਟ ਹਾਰਟਸ ਦੇ ‘ਲਿਟਰੇਰੀ ਕਲੱਬ’ਨੇ ਨੁੱਕੜ ਨਾਟਿਕਾ ਦੁਆਰਾ ‘ਵਿਸ਼ਵ ਤੰਬਾਕੂ ਰਹਿਤ ਦਿਵਸ’ ਉੱਤੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ*

ਜਲੰਧਰ (ਦਾ ਮਿਰਰ ਪੰਜਾਬ)-ਬੌਰੀ ਮੈਮੋਰੀਅਲ ਐਜੂਕੇਸ਼ਨਲ ਐਂਡ ਮੈਡੀਕਲ ਟਰੱਸਟ ਵੱਲੋਂ ਚਲਾਏ ਜਾ ਰਹੇ ‘ਦਿਸ਼ਾ-ਏਕ ਪਹਿਲਕਦਮੀ’ ਤਹਿਤ ‘ਤੰਬਾਕੂਃਇੱਕ ਧੀਮਾ ਜਹਿਰ’ ਦਾ ਸੰਦੇਸ਼ ਦਿੰਦੇ ਹੋਏ ਇੰਨੋਸੈਂਟ ਹਾਰਟਸ ਦੇ ਪੰਜਾਂ ਸਕੂਲਾਂ (ਗ੍ਰੀਨ ਮਾਡਲ ਟਾਊਨ, ਲੋਹਾਰਾਂ, ਨੂਰਪੁਰ ਰੋਡ, ਕੈਂਟ ਜੰਡਿਆਲਾ ਰੋਡ ਅਤੇ ਕਪੂਰਥਲਾ ਰੋਡ) ਵਿੱਚ ਲਿਟਰੇਰੀ ਕਲੱਬ ਦੇ ਵਿਦਿਆਰਥੀਆਂ ਵੱਲੋਂ ‘ਵਿਸ਼ਵ ਤੰਬਾਕੂ ਰਹਿਤ ਦਿਵਸ’ ਮਨਾਇਆ ਗਿਆ।ਇਸ ਦਿਨ ਨੂੰ ਮਨਾਉਣ […]

Continue Reading

*ਬਲਕਾਰ ਸਿੰਘ ਨੂੰ ਲੋਕਲ ਬਾਡੀ ਮੰਤਰੀ ਬਣਾ ਕੇ ਭਗਵੰਤ ਮਾਨ ਸਰਕਾਰ ਦੇ ਦੁਆਬੇ ਦਾ ਮਾਣ ਵਧਾਇਆ-ਮਲਵਿੰਦਰ ਸਿੰਘ ਲੱਕੀ*

ਚੰਡੀਗੜ੍ਹ (ਦਾ ਮਿਰਰ ਪੰਜਾਬ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਕ ਵਾਰ ਫਿਰ ਆਪਣੀ ਕੈਬਨਿਟ ਦਾ ਵਿਸਥਾਰ ਕੀਤਾ ਹੈ। ਸਾਬਕਾ ਡੀਸੀਪੀ ਬਲਕਾਰ ਸਿੰਘ, ਕਰਤਾਰਪੁਰ ਤੋਂ ਵਿਧਾਇਕ ਅਤੇ ਲੰਬੀ ਤੋਂ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਨੂੰ ਪੰਜਾਬ ਸਰਕਾਰ ਦੀ ਕੈਬਨਿਟ ਵਿੱਚ ਸ਼ਾਮਲ ਕੀਤਾ ਗਿਆ ਹੈ। ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਸਵੇਰੇ 11 ਵਜੇ ਦੋਵਾਂ ਨਵੇਂ ਮੰਤਰੀਆਂ ਨੂੰ […]

Continue Reading