*ਗੁਰਦੁਆਰਾ ਦੀਵਾਨ ਅਸਥਾਨ ਦੀ ਪ੍ਰਬੰਧਕ ਕਮੇਟੀ ਧਾਰਮਿਕ ਕਾਰਜਾਂ ਨਾਲ ਜੋੜ ਰਹੀ ਹੈ ਨੌਜਵਾਨਾਂ ਨੂੰ …ਢੀਂਡਸਾ,ਬਿੱਟੂ*

ਜਲੰਧਰ (ਦਾ ਮਿਰਰ ਪੰਜਾਬ)-ਪ੍ਰਧਾਨ ਸਰਦਾਰ ਮੋਹਨ ਸਿੰਘ ਢੀਂਡਸਾ ਦੀ ਅਗਵਾਈ ਚ ਦੋਆਬੇ ਦੇ ਕੇਂਦਰੀ ਅਸਥਾਨ ਗੁਰਦੁਆਰਾ ਦੀਵਾਨ ਅਸਥਾਨ ਦੀ ਪ੍ਰਬੰਧਕ ਕਮੇਟੀ ਨੌਜਵਾਨੀ ਨੂੰ ਧਾਰਮਿਕ ਕਾਰਜਾਂ ਨਾਲ ਜੋੜਣ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ ਨੇ ਦੱਸਿਆ ਕਿ ਕਰੀਬ 40 ਸਾਲਾਂ ਤੋਂ ਪੰਜਾਬ, […]

Continue Reading

*तेरा तेरा हट्टी ने हिमाचल प्रदेश के मंडी क्षेत्र में बाढ़ प्रभावित इलाकों में बांटी राहत सामग्री*

Jalandhar (The Mirror Punjab)-पिछले दिनों उत्तर भारत में आई कुदरती आफत ने काफी तबाही मचाई। जिस के कारण पंजाब, हिमाचल प्रदेश में काफी जानी और माली नुकसान हुआ। इस के बाद पंजाब में बाड़ प्रभावित लोगों की लाखो हाथ आ गए जिन में से जालंधर की संस्था तेरा तेरा हट्टी ने भी योगदान दिया और […]

Continue Reading

*ਜੌਲੀ ਸਮੂਥਿੰਗ ਇਰਾ ਯੂਥ ਕਲੱਬ ਵੱਲੋਂ ਪੌਦਿਆਂ ਦਾ ਤੀਸਰੇ ਡਰਾਈਵ ਦਾ ਲਗਾਇਆ ਲੰਗਰ*

ਜਲੰਧਰ,(ਦਾ ਮਿਰਰ ਪੰਜਾਬ )- ਸਾਉਣ ਦੇ ਮਹੀਨੇ ਲਗਾਤਾਰ ਵਰਖਾ ਰੂਤਾ ਨੂੰ ਮਧੇਨਜ਼ਰ ਰੱਖਦਿਆਂ ਜੌਲੀ ਸਮੁੱਥਿੰਗ ਈਰਾ ਯੂਥ ਕਲੱਬ ਵੱਲੋਂ ਕਿਸ਼ਨਪੁਰਾ ਚੌਕ ਜਲੰਧਰ ਵਿਖੇ ਸਮੂਹ ਸੰਗਤਾਂ ਵੱਲੋ ਵੱਖ ਵੱਖ ਤਰਾਂ ਦੇ ਪੌਦਿਆਂ ਦਾ ਤੀਸਰੇ ਡਰਾਈਵ ਦਾ ਮੁਫ਼ਤ ਲੰਗਰ ਲਗਾਇਆ ਗਿਆ। ਕਲੱਬ ਅਧਿਕਾਰੀਆਂ ਨੇ ਦੱਸਿਆ ਕਿ ਜੇ ਐਸ ਈ ਕਲੱਬ ਅਧਿਕਾਰੀਆਂ ਦੇ ਸਹਿਯੋਗ ਨਾਲ ਇਸ ਸਾਲ ਤੀਸਰੀ […]

Continue Reading

*ਬਾਬਾ ਬੰਦਾ ਸਿੰਘ ਬਹਾਦੁਰ ਸਪੋਰਟਸ ਕਲੱਬ ਵੱਲੋਂ ਕਰਵਾਏ ਜਾ ਰਹੇ ਕਬੱਡੀ ਟੂਰਨਾਮੈਂਟ ਵਿੱਚ ਸੰਤ ਬਾਬਾ ਪ੍ਰੇਮ ਸਿੰਘ ਸਪੋਰਟਸ ਕਲੱਬ ਦੀ ਟੀਮ ਵਧੀਆ ਪ੍ਰਦਰਸ਼ਨ ਕਰੇਗੀ -ਨਿੱਕਾ ਗੁਰਦਾਸਪੁਰ*

ਪੈਰਿਸ 30 ਜੁਲਾਈ (ਭੱਟੀ ਫਰਾਂਸ ) ਔਲਣੇ ਸੂਬਾ ਦੀ ਗਰਾਉਂਡ ਜਿਸ ਵਿੱਚ ਅੱਜ ਬਾਬਾ ਬੰਦਾ ਸਿੰਘ ਬਹਾਦੁਰ ਸਪੋਰਟਸ ਕਲੱਬ ਵੱਲੋਂ ਜਿਹੜਾ ਕਬੱਡੀ ਟੂਰਨਾਮੈਂਟ ਯੂਰਪੀਅਨ ਕਬੱਡੀ ਫੈਡਰੇਸ਼ਨ ਆਫ ਯੂਰਪ ਵੱਲੋਂ ਕਰਵਾਇਆ ਜਾ ਰਿਹਾਂ ਹੈ, ਜਿਸ ਵਿੱਚ ਯੂਰਪ ਦੇ ਕਲੱਬਾਂ ਦੀਆਂ ਅੱਠ ਟੀਮਾਂ ਭਾਗ ਲੈ ਰਹੀਆਂ ਹਨ, ਵਿੱਚ ਸੰਤ ਬਾਬਾ ਪ੍ਰੇਮ ਸਿੰਘ ਸਪੋਰਟਸ ਕਲੱਬ ਫਰਾਂਸ ਦੀ ਟੀਮ, […]

Continue Reading

*ਇੰਨੋਸੈਂਟ ਹਾਰਟਸ ਦੁਆਰਾ ਰੱਖੇ ਗਏ ‘ਸ਼੍ਰੀ ਅਖੰਡ ਪਾਠ ਸਾਹਿਬ’ ਦੀ ਸੰਪੂਰਨਤਾ*

ਜਲੰਧਰ (ਦਾ ਮਿਰਰ ਪੰਜਾਬ)-ਬੌਰੀ ਮੈਮੋਰੀਅਲ ਐਜੂਕੇਸ਼ਨਲ ਐਂਡ ਮੈਡੀਕਲ ਟਰੱਸਟ, ਇੰਨੋਸੈਂਟ ਹਾਰਟਸ ਮੈਨੇਜਮੈਂਟ ਵੱਲੋਂ ਚਲਾਏ ਜਾ ਰਹੇ ‘ਦਿਸ਼ਾ-ਐਨ ਇਨੀਸ਼ੀਏਟਿਵ’ ਤਹਿਤ ਸਕੂਲ ਦੇ ਟਰਾਂਸਪੋਰਟ ਵਿਭਾਗ ਦੇ ਸਹਿਯੋਗ ਨਾਲ 27 ਜੁਲਾਈ ਨੂੰ ਗੁਰਦੁਆਰਾ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਨਗਰ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕੀਤੀ ਗਈ,ਜਿਸ ਦਾ ਭੋਗ 29 ਜੁਲਾਈ ਨੂੰ ਪਾਇਆ ਗਿਆ। ਇਹ ਪਾਠ […]

Continue Reading

*ਚੋਰਾਂ ਨੇ ਸਰਕਾਰੀ ਸਕੂਲ ਨੂੰ ਵੀ ਨਹੀ ਬਖ਼ਸ਼ਿਆ*

ਲੋਹੀਆਂ ਖ਼ਾਸ 29 ਜੁਲਾਈ (ਰਾਜੀਵ ਕੁਮਾਰ ਬੁੱਬੂ)-ਬਲਾਕ ਲੋਹੀਆਂ ਚ ਨਵਾਂ ਪਿੰਡ ਦੋਨੇਵਾਲ ਟੁਰਨਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂੰ ਵੀ ਚੋਰਾਂ ਨੇ ਨਹੀਂ ਬਖਸ਼ਿਆ ਸਕੂਲ ਦੇ ਜੂਨੀਅਰ ਸਹਾਇਕ ਦਮਨਦੀਪ ਸਿੰਘ ਵੱਲੋ ਦਿੱਤੀ ਜਾਣਕਾਰੀ ਅਨੁਸਾਰ ਦੱਸਿਆ ਗਿਆ ਕਿ ਬੀਤੀ ਰਾਤ ਚੋਰਾਂ ਵੱਲੋਂ ਸਕੂਲ ਦੇ ਦਰਵਾਜਿਆਂ ਦੇ ਤਾਲੇ ਭੰਨ ਕੇ ਇਕ ਫਰਿੱਜ ਜੋਕੇ ਹਾਲੇ ਹੀ ਨਵੀਂ ਲਿਆਂਦੀ […]

Continue Reading

*ਸ਼ੈਸ਼ਨ ਜੱਜ,ਵੱਲੋ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਦਿੱਤੇ ਗਏ*

ਲੋਹੀਆ ਖਾਸ 29 ਜੁਲਾਈ(ਰਾਜੀਵ ਕੁਮਾਰ ਬੂੱਬੁ)- ਜ਼ਿਲ੍ਹਾ ਸਿੱਖਿਆ ਅਫਸਰ ਗੁਰਸ਼ਰਨ ਸਿੰਘ ਅਤੇ ਉਪ ਜਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਰਾਜੀਵ ਜੋਸ਼ੀ ਵੱਲੋਂ ਕੀਤੀ ਗਈ ਮੰਗ ਤੇ ਜ਼ਿਲ੍ਹਾ ਜਲੰਧਰ ਤੋ ਸ਼ੈਸ਼ਨ ਜੱਜ ਨਿਰਭੈਰ ਸਿੰਘ, ਸਿਵਿਲ ਜੱਜ ਪਰਿੰਦਰ ਸਿੰਘ ਅਤੇ ਸਕੱਤਰ ਜਿਲ੍ਹਾ ਕਾਨੂਨੀ ਸੇਵਾਵਾਂ ਅਥਾਰਟੀ ਡਾਕਟਰ ਗਗਨਦੀਪ ਕੌਰ ਵੱਲੋ ਨੇਕ ਉਪਰਾਲਾ ਕਰਦੇ ਹੋਏ ਇਲਾਕਾ ਲੋਹੀਆਂ ਖਾਸ ਦੇ ਮੰਡ ਖੇਤਰ […]

Continue Reading

*ਸਪੇਨ ਵਿਖ਼ੇ ( ਵਲੰਨਸੀਅਨ ਕਬੱਡੀ ਕੱਪ ਨੂੰ ) ਜਿੱਤਣ ਵਾਸਤੇ ਯੂਰਪੀਅਨ ਕਬੱਡੀ ਫੈਡਰੇਸ਼ਨ ਆਫ ਯੂਰਪ ਨਾਲ ਸਬੰਧਿਤ ਚੋਟੀ ਦੀਆਂ ਅੱਠ ਟੀਮਾਂ 9 ਸਤੰਬਰ ਨੂੰ ਕਰਨਗੀਆਂ ਜ਼ੋਰ ਅਜਮਾਇਸ਼ -ਭੱਟੀ, ਸਮਰਾ ਅਤੇ ਮੱਲੀ ਸਪੇਨ*

ਪੈਰਿਸ 28 ਜੁਲਾਈ ( ਦਾ ਮਿਰਰ ਪੰਜਾਬ) ਪੈਰਿਸ ਤੋਂ ਸੰਤ ਬਾਬਾ ਪ੍ਰੇਮ ਸਿੰਘ ਸਪੋਰਟਸ ਕਲੱਬ ਫਰਾਂਸ ਦੇ ਫਾਉਂਡਰ ਇਕਬਾਲ ਸਿੰਘ ਭੱਟੀ , ਰਿੰਕੂ ਸਮਰਾ ਬੈਲਜੀਅਮ ਅਤੇ ਦਵਿੰਦਰ ਸਿੰਘ ਮੱਲੀ ਸਪੇਨ ਨੇ ਮੀਡੀਆ ਨੂੰ ਸਾਂਝਾ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਸਪੇਨ ਵਿਖ਼ੇ ਨੌਂਅ ਸਤੰਬਰ ਨੂੰ ਇੱਕ ਬਹੁਤ ਹੀ ਸ਼ਾਨਦਾਰ ਕਬੱਡੀ ਟੂਰਨਾਮੈਂਟ ( ਵਲੰਸੀਅਨ ਕਬੱਡੀ ਕੱਪ […]

Continue Reading

*ਇੰਨੋਸੈਂਟ ਹਾਰਟਸ ਦੇ ਵਿਦਿਆਰਥੀਆਂ ਵੱਲੋਂ ‘ਕਾਰਗਿਲ ਵਿਜੇ ਦਿਵਸ’ ‘ਤੇ ਸ਼ਹੀਦਾਂ ਨੂੰ ਸ਼ਰਧਾਂਜਲੀ*

ਜਲੰਧਰ (ਦਾ ਮਿਰਰ ਪੰਜਾਬ)-ਇੰਨੋਸੈਂਟ ਹਾਰਟਸ (ਗ੍ਰੀਨ ਮਾਡਲ ਟਾਊਨ, ਲੋਹਾਰਾਂ, ਕੈਂਟ- ਜੰਡਿਆਲਾ ਰੋਡ, ਕਪੂਰਥਲਾ ਰੋਡ ਅਤੇ ਨੂਰਪੁਰ) ਦੇ ਪੰਜਾਂ ਸਕੂਲਾਂ ਨੇ ਕਾਰਗਿਲ ਜੰਗ ਦੇ ਸ਼ਹੀਦਾਂ ਦੀ ਯਾਦ ਵਿੱਚ ‘ਕਾਰਗਿਲ ਵਿਜੇ ਦਿਵਸ’ ਮਨਾਇਆ। ਬੱਚਿਆਂ ਨੇ ਵੱਖ-ਵੱਖ ਗਤੀਵਿਧੀਆਂ ਰਾਹੀਂ ਦੇਸ਼ ਲਈ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸੱਤਵੀਂ ਜਮਾਤ ਦੇ ਬੱਚਿਆਂ ਨੇ ਸਲੋਗਨ ਲਿਖ ਕੇ […]

Continue Reading

*ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਇਸ ਦੁਨੀਆਂ ਵਿਚ ਨਹੀਂ ਰਹੇ*

ਲੁਧਿਆਣਾ( ਦਾ ਮਿਰਰ ਪੰਜਾਬ)-ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਇਸ ਦੁਨੀਆਂ ਵਿਚ ਨਹੀਂ ਰਹੇ। ਉਹ ਪਿਛਲੇ ਕਾਫੀ ਦਿਨਾਂ ਤੋਂ ਬਿਮਾਰ ਸਨ ਤੇ ਹਸਪਤਾਲ ਵਿਚ ਜੇਰੇ ਇਲਾਜ ਸਨ।ਅੱਜ ਸਵੇਰੇ ਉਨ੍ਹਾਂ ਦਾ ਦਿਹਾਂਤ ਹੋ ਗਿਆ ਹੈ। ਇਹ ਖਬਰ ਸੁਣਦੇ ਹੀ ਸੰਗੀਤ ਇੰਡਸਟਰੀ ਵਿਚ ਸੋਗ ਦੀ ਲਹਿਰ ਦੌੜ ਗਈ।ਸੁਰਿੰਦਰ ਸ਼ਿੰਦਾ ਦਾ ਅੱਜ ਡੀਐਮਸੀ ਹਸਪਤਾਲ ਵਿੱਚ ਦਿਹਾਂਤ ਹੋ ਗਿਆ ਹੈ। […]

Continue Reading