*ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਪ੍ਰਬੰਧਕੀ ਬੇਨਿਯਮੀਆਂ ਦਾ ਮਾਮਲਾ-ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤੀ ਮਿਸਾਲੀ ਕਾਰਵਾਈ, 51 ਮੁਲਾਜ਼ਮ ਮੁਅੱਤਲ*

ਅੰਮ੍ਰਿਤਸਰ, 4 ਜੁਲਾਈ- (ਦਾ ਮਿਰਰ ਪੰਜਾਬ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਬੀਤੇ ਸਮੇਂ ਅੰਦਰ ਹੋਈਆਂ ਪ੍ਰਬੰਧਕੀ ਬੇਨਿਯਮੀਆਂ ਦੇ ਮਾਮਲੇ ’ਤੇ ਮਿਸਾਲੀ ਕਾਰਵਾਈ ਕਰਦਿਆਂ 51 ਮੁਲਾਜ਼ਮਾਂ ਨੂੰ ਮੁਅੱਤਲ ਕੀਤਾ ਹੈ। ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਇਹ ਮਾਮਲਾ ਧਿਆਨ […]

Continue Reading

*ਪੰਜਾਬ ਦੇ 2300 ਸਰਕਲਾਂ ਵਿੱਚ ਬਸਪਾ ਸੰਗਠਨ ਦਾ ਨਵ ਨਿਰਮਾਣ ਅੰਦੋਲਨ ਪੱਧਰ ‘ਤੇ ਹੋਵੇਗਾ – ਰਣਧੀਰ ਸਿੰਘ ਬੈਣੀਵਾਲ*

ਜਲੰਧਰ – 4ਜੁਲਾਈ (ਦਾ ਮਿਰਰ ਪੰਜਾਬ)-ਬਹੁਜਨ ਸਮਾਜ ਪਾਰਟੀ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਜਲੰਧਰ ਸਾਹਿਬ ਕਾਂਸ਼ੀ ਰਾਮ ਭਵਨ ਵਿਖੇ ਹੋਈ, ਜਿਸ ਵਿਚ ਬਸਪਾ ਦੇ ਕੇਂਦਰੀ ਕੋਆਰਡੀਨੇਟਰ ਸ਼੍ਰੀ ਰਣਧੀਰ ਸਿੰਘ ਬੈਣੀਵਾਲ ਅਤੇ ਸ਼੍ਰੀ ਵਿਪੁਲ ਕੁਮਾਰ ਜੀ ਸ਼ਾਮਿਲ ਹੋਏ, ਮੀਟਿੰਗ ਦੀ ਪ੍ਰਧਾਨਗੀ ਸੂਬਾ ਪ੍ਰਧਾਨ ਸ ਜਸਵੀਰ ਸਿੰਘ ਗੜ੍ਹੀ ਨੇ ਕੀਤੀ। ਸ਼੍ਰੀ ਬੈਣੀਵਾਲ ਨੇ ਸੰਗਠਨ ਦੀ ਸਮੀਖਿਆ ਕੀਤੀ, […]

Continue Reading

*ਸ਼੍ਰੋਮਣੀ ਅਕਾਲੀ ਦਲ, ਯੂਰਪ ਇਕਾਈ ਦੀ, ਇਟਲੀ ਵਿੱਚ ਹੋ ਰਹੀ ਮੀਟਿੰਗ ਵਿੱਚ, ਬਸਪਾ ਭਾਰਤ ਦੇ ਸੀ. ਨੇਤਾ ਸ਼੍ਰੀ ਭਗਵਾਨ ਸਿੰਘ ਚੌਹਾਨ ਵੀ, ਆਪਣੇ ਸਾਥੀਆਂ ਸਮੇਤ ਸ਼ਿਰਕਤ ਕਰਨਗੇ – ਭੱਟੀ ਫਰਾਂਸ*

ਪੈਰਿਸ 4 ਜੁਲਾਈ ( ਮਿਰਰ ਪੰਜਾਬ ) ਪੈਰਿਸ ਤੋਂ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਫਰਾਂਸ ਦੇ ਉਘੇ ਸਮਾਜ ਸੇਵਕ ਇਕਬਾਲ ਸਿੰਘ ਭੱਟੀ ਨੇ ਦੱਸਿਆ ਕਿ ਅੱਠ ਜੁਲਾਈ ਨੂੰ ਬ੍ਰੇਸ਼ੀਆ ਵਿਖ਼ੇ ਹੋ ਰਹੀ ਸ਼੍ਰੋਮਣੀ ਅਕਾਲੀ ਦਲ ਯੂਰਪ ਦੀ ਮੀਟਿੰਗ, ਜੋ ਕਿ ਪੰਜਾਬ ਦੀ ਮੌਜੂਦਾ ਸਰਕਾਰ ਦੇ ਗਲਤ ਫੈਸਲਿਆਂ ਦੀ ਸਮੀਖਿਆ ਕਰਨ ਵਾਸਤੇ ਹੋ ਰਹੀ ਹੈ, ਦੇ […]

Continue Reading