*ਮਾਨਯੋਗ ਅਦਾਲਤ ਵਲੋਂ ਪੰਜਾਬ ਸਰਕਾਰ ਦੇ ਫੈਸਲੇ ਨੂੰ ਰੱਦ ਕਰਦਿਆਂ ਗ੍ਰਾਮ ਪੰਚਾਇਤਾਂ ਨੂੰ ਦੁਬਾਰਾ ਬਹਾਲ ਕਰਨਾ ਲੋਕਤੰਤਰ ਦੀ ਜਿੱਤ : ਰਾਜੇਸ਼ ਬਾਘਾ*

ਜਲੰਧਰ, 31 ਅਗਸਤ ( ਦਾ ਮਿਰਰ ਪੰਜਾਬ ) : ਮੁਖਮੰਤਰੀ ਭਗਵੰਤ ਮਾਨ ਵਲੋਂ ਸੰਵਿਧਾਨ ਦੀ ਉਲੰਘਣਾ ਕਰਦੇ ਹੋਏ ਪੰਚਾਇਤਾਂ, ਬਲਾਕ ਸੰਮਤੀਆਂ ਅਤੇ ਜਿਲਾ ਪਰਿਸ਼ਦਾਂ ਨੂੰ ਭੰਗ ਕਰ ਉਹਨਾਂ ਦੇ ਅਧਿਕਾਰ ਖੋਹੇ ਜਾਣ ਨੂੰ ਲੈ ਇਹ ਮਾਮਲਾ ਮਾਨਯੋਗ ਅਦਾਲਤ ਵਿੱਚ ਪੁੱਜ ਗਿਆ ਸੀ, ਜਿਸ ‘ਤੇ ਅੱਜ ਮਾਨਯੋਗ ਅਦਾਲਤ ਨੇ ਆਪਣਾ ਫੈਸਲਾ ਸੁਣਾਉਂਦਿਆਂ ਹੋਈਆਂ ਪੰਜਾਬ ਸਰਕਾਰ ਦੇ […]

Continue Reading

*ਪਿੰਡ ਕਰਨੈਲ ਗੰਜ ਦੇ ਸਾਬਕਾ ਸਰਪੰਚ ਬਲਵਿੰਦਰ ਸਿੰਘ ਨੇ ਫਰਾਂਸ ਵੱਸਦੇ ਕਰਨੈਲਗੰਜੀਆਂ ਨੂੰ, ਸੰਤ ਬਾਬਾ ਪ੍ਰੇਮ ਸਿੰਘ ਸਪੋਰਟਸ ਕਲੱਬ ਦੇ ਪ੍ਰਬੰਧਕਾਂ ਦਾ ਸਾਥ ਦੇਣ ਦੀ ਕੀਤੀ ਅਪੀਲ —- ਦਲਜੀਤ ਸਿੰਘ ਉਰਫ ਲਵੀਂ*

ਪੈਰਿਸ 31 ਅਗਸਤ (ਭੱਟੀ ਫਰਾਂਸ ) ਪਿੰਡ ਕਰਨੈਲ ਗੰਜ ਦੇ ਸਾਬਕਾ ਸਰਪੰਚ ਸਰਦਾਰ ਬਲਵਿੰਦਰ ਸਿੰਘ ਨੇ ਮੀਡੀਆ ਨੂੰ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਸੰਤ ਬਾਬਾ ਪ੍ਰੇਮ ਸਿੰਘ ਸਪੋਰਟਸ ਕਲੱਬ ਵੱਲੋਂ ਤਿੰਨ ਸਤੰਬਰ ਨੂੰ ਕਰਵਾਏ ਜਾ ਰਹੇ ਸਤਾਰਵੇਂ ਕਬੱਡੀ ਟੂਰਨਾਮੈਂਟ ਨੂੰ ਸਫਲ ਬਣਾਉਣ ਵਾਸਤੇ ਮੇਰੇ ਪਿੰਡ ਦੇ ਸਾਰੇ ਹੀ ਨੌਜੁਆਨ ਜਿਹੜੇ ਕਿ ਫਰਾਂਸ ਰਹਿੰਦੇ ਹਨ […]

Continue Reading

*ਪਿੰਡ ਕਰਨੈਲ ਗੰਜ ਦੇ ਸਾਬਕਾ ਸਰਪੰਚ ਬਲਵਿੰਦਰ ਸਿੰਘਅਤੇ ਸੋਨੂ ਨੇ, ਫਰਾਂਸ ਵੱਸਦੇ ਕਰਨੈਲਗੰਜੀਆਂ ਨੂੰ, ਸੰਤ ਬਾਬਾ ਪ੍ਰੇਮ ਸਿੰਘ ਸਪੋਰਟਸ ਕਲੱਬ ਦੇ ਪ੍ਰਬੰਧਕਾਂ ਦਾ ਸਾਥ ਦੇਣ ਦੀ ਕੀਤੀ ਅਪੀਲ —-ਗੇਲੀ ਧਰਮਕੋਟੀਆ, ਤਾਜ ਬਰਿਆਰ ਅਤੇ ਮੋਨੂੰ*

ਪੈਰਿਸ 31 ਅਗਸਤ (ਭੱਟੀ ਫਰਾਂਸ ) ਪਿੰਡ ਕਰਨੈਲ ਗੰਜ ਦੇ ਸਾਬਕਾ ਸਰਪੰਚ ਸਰਦਾਰ ਬਲਵਿੰਦਰ ਸਿੰਘ ਅਤੇ ਸੋਨੂ ਕਰਨੈਲਗੰਜੀਏ ਨੇ ਮੀਡੀਆ ਨੂੰ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਸੰਤ ਬਾਬਾ ਪ੍ਰੇਮ ਸਿੰਘ ਸਪੋਰਟਸ ਕਲੱਬ ਵੱਲੋਂ ਤਿੰਨ ਸਤੰਬਰ ਨੂੰ ਕਰਵਾਏ ਜਾ ਰਹੇ ਸਤਾਰਵੇਂ ਕਬੱਡੀ ਟੂਰਨਾਮੈਂਟ ਨੂੰ ਸਫਲ ਬਣਾਉਣ ਵਾਸਤੇ ਸਾਡੇ ਪਿੰਡ ਦੇ ਸਮੂੰਹ ਨੌਜੁਆਨ ਜਿਨ੍ਹਾਂ ਦੀਆਂ ਫੋਟੋਆਂ […]

Continue Reading

*ਪਿੰਡ ਕਰਨੈਲ ਗੰਜ ਦੇ ਨੌਜੁਆਨ ਸੁਰਜੀਤ ਸਿੰਘ ਮਾਣਾ ਦੀ ਰਹਿਨੁਮਾਈ ਸੰਤ ਬਾਬਾ ਪ੍ਰੇਮ ਸਿੰਘ ਸਪੋਰਟਸ ਕਲੱਬ ਵੱਲੋਂ ਕਰਵਾਏ ਜਾਂ ਰਹੇ ਸਤਾਰਵੇਂ ਟੂਰਨਾਮੈਂਟ ਦੀ ਤਨ, ਮਨ ਅਤੇ ਧੰਨ ਨਾਲ ਕਰਨਗੇ ਸਪੋਰਟ —-ਕੁੰਦੀ ਕਰਨੈਲਗਜ*

ਪੈਰਿਸ 30 ਅਗਸਤ (ਭੱਟੀ ਫਰਾਂਸ ) ਪਿੰਡ ਕਰਨੈਲ ਗੰਜ ਦੇ ਸਾਬਕਾ ਸਰਪੰਚ ਬਲਵਿੰਦਰ ਸਿੰਘ ਦੇ ਸਪੁੱਤਰ ਦਲਜੀਤ ਸਿੰਘ ਉਰਫ ਕੁੰਦੀ ਨੇ ਮੀਡੀਆ ਨੂੰ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਸੰਤ ਬਾਬਾ ਪ੍ਰੇਮ ਸਿੰਘ ਸਪੋਰਟਸ ਕਲੱਬ ਵੱਲੋਂ ਤਿੰਨ ਸਤੰਬਰ ਨੂੰ ਕਰਵਾਏ ਜਾ ਰਹੇ ਸਤਾਰਵੇਂ ਕਬੱਡੀ ਟੂਰਨਾਮੈਂਟ ਨੂੰ ਸਫਲ ਬਣਾਉਣ ਵਾਸਤੇ ਸਾਡੇ ਪਿੰਡ ਦੇ ਸਮੂੰਹ ਨੌਜੁਆਨ ਜਿਨ੍ਹਾਂ […]

Continue Reading

*ਇੰਨੋਸੈਂਟ ਹਾਰਟਸ ਨੇ ਰੱਖੜੀ ਦਾ ਤਿਉਹਾਰ ਮਨਾਇਆ, ਜੋ ਕਿ ਭੈਣਾਂ-ਭਰਾਵਾਂ ਦੇ ਅਟੁੱਟ ਰਿਸ਼ਤੇ ਦਾ ਪ੍ਰਤੀਕ ਹੈ*

ਜਲੰਧਰ (ਦਾ ਮਿਰਰ ਪੰਜਾਬ)- ਇਨੋਸੈਂਟ ਹਾਰਟਸ ਦੇ ਸਾਰੇ ਪੰਜ ਸਕੂਲਾਂ (ਗਰੀਨ ਮਾਡਲ ਟਾਊਨ, ਲੁਹਾਰਾਂ, ਨੂਰਪੁਰ ਰੋਡ, ਛਾਉਣੀ- ਜੰਡਿਆਲਾ ਰੋਡ ਅਤੇ ਕਪੂਰਥਲਾ ਰੋਡ) ਨੇ ਰੱਖੜੀ ਬੰਧਨ ਦਾ ਤਿਉਹਾਰ ਵੱਖ-ਵੱਖ ਗਤੀਵਿਧੀਆਂ ਨਾਲ ਬਹੁਤ ਹੀ ਉਤਸ਼ਾਹ ਨਾਲ ਮਨਾਇਆ। ਪ੍ਰੀ-ਪ੍ਰਾਇਮਰੀ ਸਕੂਲ ਇਨੋਕਿਡਜ਼ ਦੇ ਸਾਰੇ ਬੱਚਿਆਂ, ਸਿਖਿਆਰਥੀਆਂ ਤੋਂ ਲੈ ਕੇ ਵਿਦਵਾਨਾਂ ਤੱਕ ਨੂੰ ‘ਥ੍ਰੈਡ ਆਫ ਲਵ’ ਤਹਿਤ ਰੱਖੜੀ ਮੇਕਿੰਗ ਗਤੀਵਿਧੀ […]

Continue Reading

*ਸੱਜਣ ਕੁਮਾਰ ਵਿਰੁੱਧ ਜਨਕਪੁਰੀ ਤੇ ਵਿਕਾਸਪੁਰੀ ਮਾਮਲੇ ‘ਚ ਚੱਲ ਰਹੇ ਕੇਸ ‘ਚੋਂ ਧਾਰਾ 302 ਨੂੰ ਹਟਾਉਣਾ ਮੰਦਭਾਗਾ—– ਭੱਟੀ ਫਰਾਂਸ*

ਪੈਰਿਸ 28 ਅਗਸਤ ( ਪੱਤਰ ਪ੍ਰੇਰਕ ) ਫਰਾਂਸ ਤੋਂ ਮਨੁੱਖੀ ਅਧਿਕਾਰਾਂ ਦੀ ਸੰਸਥਾ ਔਰਰ –ਡਾਨ ਦੇ ਫਾਊਂਡਰ ਇਕਬਾਲ ਸਿੰਘ ਭੱਟੀ ਨੇ ਮੀਡੀਆ ਨੂੰ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਕੌਮੀ ਰਾਜਧਾਨੀ ਦਿੱਲੀ ਅੰਦਰ 1984 ਦੌਰਾਨ ਹੋਏ ਸਿੱਖ ਕਤਲੇਆਮ ਦੇ ਦੋਸ਼ੀ ਕਾਂਗਰਸੀ ਆਗੂ ਸੱਜਣ ਕੁਮਾਰ ਵਿਰੁੱਧ ਜਨਕਪੁਰੀ ਤੇ ਵਿਕਾਸਪੁਰੀ ਮਾਮਲੇ ਵਿਚ ਚੱਲ ਰਹੇ ਕੇਸ ‘ਚੋਂ 302 […]

Continue Reading

*ਰਾਜੇਸ਼ ਬਾਘਾ ਨੇ ਨੀਰਜ ਚੋਪੜਾ ਨੂੰ ਸੋਨ ਤਮਗਾ ਜਿੱਤਣ ‘ਤੇ ਦਿੱਤੀ ਵਧਾਈ*

ਜਲੰਧਰ, 28 ਅਗਸਤ ( ਦਾ ਮਿਰਰ ਪੰਜਾਬ ) : ਨੀਰਜ ਚੋਪੜਾ ਨੇ ਸੋਮਵਾਰ (28 ਅਗਸਤ) ਤੜਕੇ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਭਾਰਤ ਲਈ ਪਹਿਲਾ ਸੋਨ ਤਮਗਾ ਜਿੱਤ ਕੇ ਇਤਿਹਾਸ ਰਚ ਦਿੱਤਾ। ਪੰਜਾਬ ਸਰਕਾਰ ਦੇ ਅਨੁਸੂਚਿਤ ਜਾਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਅਤੇ ਭਾਜਪਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਰਾਜੇਸ਼ ਬਾਘਾ ਨੇ ਉਨ੍ਹਾਂ ਦੀ ਜਿੱਤ ’ਤੇ ਵਧਾਈ ਦਿੱਤੀ […]

Continue Reading

*ਸਿਵਿਲ ਹਸਪਤਾਲ ਲੋਹੀਆਂ ਚ ਅੱਖਾਂ ਦਾਨ ਦਾ ਪੰਦਰਵਾੜਾ 8 ਸਤੰਬਰ ਤੱਕ*

ਲੋਹੀਆਂ ਖਾਸ 27 ਅਗੱਸਤ (ਰਜੀਵ ਕੁਮਾਰ ਬੱਬੂ)- ਸਟੇਟ ਹੈਲਥ ਸੁਸਾਈਟੀ ਐਨ ਪੀ ਸੀ ਬੀ , ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦਿਤੇ ਆਦੇਸ਼ਾਂ ਅਨੁਸਾਰ ਲੋਹੀਆਂ ਖਾਸ ਦੇ ਸਿਵਿਲ ਹਸਪਤਾਲ ਵਿੱਚ ਚੱਲ ਰਿਹਾ ਅੱਖਾਂ ਦਾਨ ਪੰਦਰਵਾੜਾ 25 ਅਗੱਸਤ ਤੋ 8 ਸਤੰਬਰ ਤੱਕ ਜਾਰੀ ਰਹੇਗਾ ਜਿਸ ਵਿੱਚ ਐਸ ਐੱਮ ਓ ਲੋਹੀਆਂ ਡਾਕਟਰ ਸੋਨੂੰ ਪਾਲ ਵੱਲੋਂ ਕਿਹਾ ਗਿਆ […]

Continue Reading

*ਚੰਦਰਯਾਨ -3 ਦੀ ਲੈਂਡਿੰਗ ਟੀਮ ’ਚ ਦਾਤਾਰਪੁਰ ਦਾ ਅਭਿਸ਼ੇਕ ਸ਼ਰਮਾ ਵੀ ਸ਼ਾਮਲ, ਕੰਢੀ ਦਾ ਮਾਣ ਵਧਾਇਆ*

ਦੀਪਕ ਠਾਕੁਰ ਤਲਵਾਡ਼ਾ,27 ਅਗਸਤ-ਚੰਦਰਯਾਨ-3 ਦੀ ਸਫ਼ਲ ਲੈਂਡਿੰਗ ਕਰਵਾਉਣ ਵਾਲੀ ਇਸਰੋ ਦੀ ਟੀਮ ’ਚ ਸ਼ਾਮਲ ਅਭਿਸ਼ੇਕ ਸ਼ਰਮਾ ਕੰਢੀ ਦੇ ਧਾਰਮਿਕ ਕਸਬਾ ਦਾਤਾਰਪੁਰ ਨਾਲ ਜੰਮਪਲ ਹੈ। ਅਭਿਸ਼ੇਕ ਨੇ 10ਵੀਂ ਅਤੇ 12ਵੀਂ ਦੀ ਪਡ਼੍ਹਾਈ ਬੀਬੀਐਮਬੀ ਡੀਏਵੀ ਪਬਲਿਕ ਸਕੂਲ ਸੈਕਟਰ – 2 ਤਲਵਾਡ਼ਾ ਤੋਂ ਸਾਲ ਸਾਲ 2010 ਅਤੇ 2012 ’ਚ ਪਾਸ ਕੀਤੀ ਸੀ। ਸਾਇੰਸ ਅਧਿਆਪਕ ਰਿਟਾ ਕ੍ਰਿਸ਼ਨਪਾਲ ਸ਼ਰਮਾ ਅਤੇ […]

Continue Reading

*ਜੀਟੀਯੂ ਨੇ ਸਤੰਬਰ ਮਹੀਨੇ ਦੀਆਂ ਪ੍ਰੀਖਿਆਵਾਂ ਹਾਲ ਦੀ ਘਡ਼ੀ ਮੁਲਤਵੀ ਕਰਨ ਮੰਗ ਕੀਤੀ*

ਦੀਪਕ ਠਾਕੁਰ ਤਲਵਾਡ਼ਾ,27 ਅਗਸਤ-ਗੌਰਮਿੰਟ ਟੀਚਰਜ਼ ਯੂਨੀਅਨ (ਜੀਟੀਯੂ) ਪੰਜਾਬ ਜ਼ਿਲ੍ਹਾ ਹੁਸ਼ਿਆਰਪੁਰ ਨੇ ਸਿੱਖਿਆ ਮੰਤਰੀ ਤੋਂ ਸਤੰਬਰ ਮਹੀਨੇ ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀ ਹੈ। ਜੀਟੀਯੂ ਨੇ ਇਹ ਪ੍ਰੀਖਿਆਵਾਂ ਸਤੰਬਰ ਦੇ ਆਖ਼ਿਰ ’ਚ ਕਰਵਾਉਣ ਦੀ ਮੰਗ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਪ੍ਰਿੰ.ਅਮਨਦੀਪ ਸ਼ਰਮਾ ਅਤੇ ਜਨਰਲ ਸਕੱਤਰ ਜਸਵੀਰ ਤਲਵਾਡ਼ਾ ਨੇ ਦਸਿਆ ਕਿ ਪੰਜਾਬ ਦੇ […]

Continue Reading