*ਇੰਨੋਸੈਂਟ ਹਾਰਟਸ ਵਿੱਚ ਦੇਸ਼ ਭਗਤੀ ਦਾ ਮਾਹੌਲ: ‘ਮੇਰੀ ਮਿੱਟੀ, ਮੇਰਾ ਦੇਸ਼’ ਤਹਿਤ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ*

ਜਲੰਧਰ (ਦਾ ਮਿਰਰ ਪੰਜਾਬ)-ਇੰਨੋਸੈਂਟ ਹਾਰਟਸ (ਗਰੀਨ ਮਾਡਲ ਟਾਊਨ, ਲੋਹਾਰਾਂ, ਨੂਰਪੁਰ ਰੋਡ, ਕੈਂਟ ਜੰਡਿਆਲਾ ਰੋਡ ਅਤੇ ਕਪੂਰਥਲਾ ਰੋਡ) ਦੇ ਪੰਜਾਂ ਸਕੂਲਾਂ ਵਿੱਚ ਆਜ਼ਾਦੀ ਦਾ ਅੰਮ੍ਰਿਤ ਮਹੋਤਸਵ ਮਨਾਉਂਦੇ ਹੋਏ ‘ਮੇਰੀ ਮਿੱਟੀ, ਮੇਰਾ ਦੇਸ਼’ ਥੀਮ ਤਹਿਤ ਵੱਖ-ਵੱਖ ਜਮਾਤਾਂ ਵਿੱਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।ਇੰਨੋਕਿਡਜ਼ ਦੇ ਜਮਾਤ ਸਕਾਲਰਜ਼ ਦੇ ਵਿਦਿਆਰਥੀਆਂ ਲਈ ‘ਵਿਭਿੰਨਤਾ ਵਿੱਚ ਏਕਤਾ’ ਮੁਕਾਬਲਾ ਕਰਵਾਇਆ ਗਿਆ, ਜਿਸ […]

Continue Reading

*ਚਰਨਜੀਤ ਸਿੰਘ ਤੂਰ ਪਿੰਡ ਰਾਏਪੁਰ ਰਸੂਲਪੁਰ ਵਿਚ NRI ਦੀ ਨਜਾਇਜ ਹੜੱਪੀ ਬਹੁ ਕੀਮਤੀ ਜ਼ਮੀਨ ਧੋਖੇ ਨਾਲ ਵੇਚਣ ਦੀ ਕੋਸ਼ਿਸ਼ ਕਰ ਰਿਹਾ-ਕਰਨੈਲ ਸਿੰਘ ਢਿੱਲੋ*

*ਮੁੱਖ ਮੰਤਰੀ ਪੰਜਾਬ ਨੂੰ ਅਪੀਲ- ਮਾਮਲੇ ਨੂੰ ਗੰਭੀਰਤਾ ਨਾਲ ਲੈ ਕੇ ਉੱਚ ਅਧਿਕਾਰੀਆਂ ਨੂੰ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਜਾਣ* ਜਲੰਧਰ (ਦਾ ਮਿਰਰ ਪੰਜਾਬ)-ਗੁਰਮੇਲ ਸਿੰਘ ਪੁੱਤਰ ਹਰਬੰਸ ਸਿੰਘ ਅਤੇ ਗੁਰਨੇਕ ਸਿੰਘ ਪੁੱਤਰ ਹਰਬੰਸ ਸਿੰਘ ਦੇ ਵਾਰਸ ਵਾਸੀ ਪਿੰਡ ਰਾਏਪੁਰ ਰਸੂਲਪੁਰ ਤਹਿਸੀਲ ਦੇ ਜਿਲਾ ਜਲੰਧਰ ਹਾਲ ਵਾਸੀ ਇੰਗਲੈਂਡ ਨੇ ਪ੍ਰੈੱਸ ਨੂੰ ਆਪਣੇ ਅਟਾਰਨੀ ਪਰਮਜੀਤ ਸਿੰਘ ਪੁੱਤਰ […]

Continue Reading

*ਐਸਐਚਓ ਥਾਣਾ ਮਕਸੂਦਾਂ ਸਿਕੰਦਰ ਸਿੰਘ ਖਿਲਾਫ ਐਸਸੀ ਕਮਿਸ਼ਨ ਕੋਲ ਸ਼ਿਕਾਇਤ*

ਜਲੰਧਰ (ਦਾ ਮਿਰਰ ਪੰਜਾਬ)-ਜਲੰਧਰ ਦਿਹਾਤੀ ਪੁਲਿਸ ਦੇ ਥਾਣਾ ਮਕਸੂਦਾਂ ਵੱਲੋਂ ਬਸਪਾ ਆਗੂਆਂ ਤੇ ਵਰਕਰਾਂ ‘ਤੇ ਦਰਜ ਕੀਤੇ ਹਾਈਵੇ ਐਕਟ ਦੇ ਪਰਚੇ ਵਿੱਚ ਨਾਮਜ਼ਦ ਸੰਤੋਖਪੁਰਾ ਨਿਵਾਸੀ ਮਦਨ ਲਾਲ ਬਿੱਲਾ ਨੇ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਕੋਲ ਪਹੁੰਚ ਕੀਤੀ ਹੈ। ਉਨ੍ਹਾਂ ਨੇ ਕਮਿਸ਼ਨ ਕੋਲ ਕੀਤੀ ਸ਼ਿਕਾਇਤ ਵਿੱਚ ਕਿਹਾ ਹੈ ਕਿ ਥਾਣਾ ਮਕਸੂਦਾਂ ਦੇ ਇੰਚਾਰਜ ਸਿਕੰਦਰ ਸਿੰਘ, ਕੁਲਬੀਰ ਸਿੰਘ, […]

Continue Reading