*ਚੰਦਰਯਾਨ -3 ਦੀ ਲੈਂਡਿੰਗ ਟੀਮ ’ਚ ਦਾਤਾਰਪੁਰ ਦਾ ਅਭਿਸ਼ੇਕ ਸ਼ਰਮਾ ਵੀ ਸ਼ਾਮਲ, ਕੰਢੀ ਦਾ ਮਾਣ ਵਧਾਇਆ*

ਦੀਪਕ ਠਾਕੁਰ ਤਲਵਾਡ਼ਾ,27 ਅਗਸਤ-ਚੰਦਰਯਾਨ-3 ਦੀ ਸਫ਼ਲ ਲੈਂਡਿੰਗ ਕਰਵਾਉਣ ਵਾਲੀ ਇਸਰੋ ਦੀ ਟੀਮ ’ਚ ਸ਼ਾਮਲ ਅਭਿਸ਼ੇਕ ਸ਼ਰਮਾ ਕੰਢੀ ਦੇ ਧਾਰਮਿਕ ਕਸਬਾ ਦਾਤਾਰਪੁਰ ਨਾਲ ਜੰਮਪਲ ਹੈ। ਅਭਿਸ਼ੇਕ ਨੇ 10ਵੀਂ ਅਤੇ 12ਵੀਂ ਦੀ ਪਡ਼੍ਹਾਈ ਬੀਬੀਐਮਬੀ ਡੀਏਵੀ ਪਬਲਿਕ ਸਕੂਲ ਸੈਕਟਰ – 2 ਤਲਵਾਡ਼ਾ ਤੋਂ ਸਾਲ ਸਾਲ 2010 ਅਤੇ 2012 ’ਚ ਪਾਸ ਕੀਤੀ ਸੀ। ਸਾਇੰਸ ਅਧਿਆਪਕ ਰਿਟਾ ਕ੍ਰਿਸ਼ਨਪਾਲ ਸ਼ਰਮਾ ਅਤੇ […]

Continue Reading

*ਜੀਟੀਯੂ ਨੇ ਸਤੰਬਰ ਮਹੀਨੇ ਦੀਆਂ ਪ੍ਰੀਖਿਆਵਾਂ ਹਾਲ ਦੀ ਘਡ਼ੀ ਮੁਲਤਵੀ ਕਰਨ ਮੰਗ ਕੀਤੀ*

ਦੀਪਕ ਠਾਕੁਰ ਤਲਵਾਡ਼ਾ,27 ਅਗਸਤ-ਗੌਰਮਿੰਟ ਟੀਚਰਜ਼ ਯੂਨੀਅਨ (ਜੀਟੀਯੂ) ਪੰਜਾਬ ਜ਼ਿਲ੍ਹਾ ਹੁਸ਼ਿਆਰਪੁਰ ਨੇ ਸਿੱਖਿਆ ਮੰਤਰੀ ਤੋਂ ਸਤੰਬਰ ਮਹੀਨੇ ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀ ਹੈ। ਜੀਟੀਯੂ ਨੇ ਇਹ ਪ੍ਰੀਖਿਆਵਾਂ ਸਤੰਬਰ ਦੇ ਆਖ਼ਿਰ ’ਚ ਕਰਵਾਉਣ ਦੀ ਮੰਗ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਪ੍ਰਿੰ.ਅਮਨਦੀਪ ਸ਼ਰਮਾ ਅਤੇ ਜਨਰਲ ਸਕੱਤਰ ਜਸਵੀਰ ਤਲਵਾਡ਼ਾ ਨੇ ਦਸਿਆ ਕਿ ਪੰਜਾਬ ਦੇ […]

Continue Reading