*ਇੰਨੋਸੈਂਟ ਹਾਰਟਸ ਕਾਲਜ ਆਫ਼ ਐਜੂਕੇਸ਼ਨ ਨੇ ਨਵੇਂ ਦਾਖਲ ਹੋਏ ਵਿਦਿਆਰਥੀਆਂ ਦਾ ਓਰੀਐਂਟੇਸ਼ਨ ਪ੍ਰੋਗਰਾਮ ਨਾਲ ਕੀਤਾ ਸਵਾਗਤ*

ਜਲੰਧਰ (ਦਾ ਮਿਰਰ ਪੰਜਾਬ)-ਇੰਨੋਸੈਂਟ ਹਾਰਟਸ ਕਾਲਜ ਆਫ਼ ਐਜੂਕੇਸ਼ਨ, ਜਲੰਧਰ ਨੇ ਬੀ.ਐੱਡ. ਸੈਸ਼ਨ (2023-2025) ਦੇ ਨਵੇਂ ਵਿਦਿਆਰਥੀਆਂ ਦਾ ਸਵਾਗਤ ਕਰਨ ਲਈ ਅਤੇ ਸਰਵ ਸ਼ਕਤੀਮਾਨ ਦੀਆਂ ਅਸੀਸਾਂ ਲੈਣ ਲਈ ਇੱਕ ਪ੍ਰਾਰਥਨਾ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਤੋਂ ਬਾਅਦ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਨਵੇਂ ਦਾਖਲਿਆਂ ਨੂੰ ਬੀ.ਐੱਡ. ਦੇ ਨਿਯਮਾਂ ਅਤੇ ਪਾਠਕ੍ਰਮ ਤੋਂ ਜਾਣੂੰ […]

Continue Reading