*ਕੈਬਨਿਟ ਮੰਤਰੀ ਬਲਕਾਰ ਸਿੰਘ ਦੇ ਹਲਕੇ ਕਰਤਾਰਪੁਰ ’ਚ ਵਿਰੋਧੀ ਧਿਰਾਂ ਖਿਲਾਫ ਕੀਤੇ ਜਾ ਰਹੇ ਝੂਠੇ ਪਰਚੇ*

ਜਲੰਧਰ (ਜਸਪਾਲ ਕੈਂਥ)-ਬਹੁਜਨ ਸਮਾਜ ਪਾਰਟੀ ( ਬਸਪਾ) ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਅੱਜ ਮਿਤੀ 23 ਸਤੰਬਰ, 2023 ਨੂੰ ਪੰਜਾਬ ਪ੍ਰੈਸ ਕਲੱਬ ਵਿਖੇ ਮੀਡੀਆ ਨਾਲ ਗੱਲਬਾਤ ’ਚ ਕਿਹਾ ਕਿ ਹਲਕਾ ਕਰਤਾਰਪੁਰ ’ਚ ਪੁਲਿਸ ਤੇ ਸਿਵਿਲ ਪ੍ਰਸ਼ਾਸਨ ਵੱਲੋਂ ਸੱਤ੍ਹਾਧਾਰੀ ਧਿਰ ਆਮ ਆਦਮੀ ਪਾਰਟੀ (ਆਪ) ਦੀ ਵਿਰੋਧੀ ਰਾਜਨੀਤਕ ਧਿਰਾਂ ਨੂੰ ਨਿਸ਼ਾਨਾ ਬਣਾਉਣ ਦੀ ਨੀਤੀ ਨੂੰ […]

Continue Reading

*ਪੁੱਡਾ ਤੋਂ ਜ਼ਰੂਰੀ ਮਨਜ਼ੂਰੀਆਂ ਅਤੇ ਬਿਨਾ ਸੀਐਲਯੂ ਫ਼ੀਸ ਭਰੇ ਖੋਲਿਆ ਸਕਾਚ ਗਾਰਡਨ, High Tension ਤਾਰਾ ਦੇ ਥੱਲੇ ਬਣਿਆ ਪੂਰਾ ਰੈਸਟੋਰੈਂਟ*

ਜਲੰਧਰ (ਜਸਪਾਲ ਕੈਂਥ)-ਇੱਕ ਪਾਸੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਸਰਕਾਰੀ ਕੰਮ ਕਾਜ ਵਿੱਚ ਪਾਰਦਰਸ਼ਤਾ ਲਿਆਉਣ ਲਈ ਦਿਨ ਰਾਤ ਕੰਮ ਕਰ ਰਹੀ ਹੈ, ਤਾਂ ਕਿ ਲੋਕ ਸਰਕਾਰੀ ਨਿਯਮਾਂ ਨੂੰ ਹੂ-ਬ-ਹੂ ਲਾਗੂ ਕਰ ਸਕਣ ਪਰ ਦੂਜੇ ਪਾਸੇ ਕੁਝ ਲੋਕ ਸਰਕਾਰੀ ਨਿਯਮਾਂ ਦੀਆਂ ਸ਼ਰੇਆਮ ਧੱਜੀਆਂ ਉਡਾ ਰਹੇ ਹਨ, ਇਸੇ ਤਰ੍ਹਾਂ ਦਾ ਹੀ ਮਾਮਲਾ ਜਲੰਧਰ-ਹੁਸ਼ਿਆਰਪੁਰ ਮੁੱਖ ਮਾਰਗ […]

Continue Reading