*ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਿਤ ਪੰਜਾਬ ਪ੍ਰਦੇਸ਼ ਦੀ ਇਸਤਰੀ ਵਿੰਗ ਦੀ ਪ੍ਰਧਾਨ ਬੀ ਹਰਗੋਬਿੰਦ ਕੋਰ ਸੈਂਕੜਿਆਂ ਦੀ ਗਿਣਤੀ ਵਿੱਚ ਸਾਥੀ ਔਰਤਾਂ ਨੂੰ ਨਾਲ ਲੈ ਕੇ ਸੁਖਬੀਰ ਸਿੰਘ ਬਾਦਲ ਨੂੰ ਮਿਲੀ —–ਭੱਟੀ ਅਤੇ ਜਥੇਦਾਰ ਭੁੰਗਰਨੀ*

ਪੈਰਿਸ 3 ਅਕਤੂਬਰ (ਭੱਟੀ ਫਰਾਂਸ ) ਪਿੰਡ ਬਾਦਲ ਤੋੰ ਬੀਤੇ ਦਿਨ ਮਿਲੀ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੀ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਜੀ ਦੀ ਅਗਵਾਈ ਵਿੱਚ ਸੈਂਕੜਿਆਂ ਦੀ ਤਦਾਦ ਵਿੱਚ ਬੀਬੀਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਉਸਦੇ ਗ੍ਰਹਿ ਪਿੰਡ ਬਾਦਲ ਵਿਖ਼ੇ ਜਾ ਕੇ ਮਿਲੀਆਂ ਅਤੇ ਪੰਜਾਬ ਦੇ […]

Continue Reading

*ਭੂਲਪੁਰ ਅਤੇ ਉਸਦੇ ਆਸ ਪਾਸ ਦੇ ਪਿੰਡਾਂ ਦੇ ਸਿਰਕੱਢ ਨੇਤਾਵਾਂ, ਸਰਪੰਚਾਂ ਅਤੇ ਮੋਹਤਬਾਰਾਂ ਨੇ ਅਰਵਿੰਦਰ ਸਿੰਘ ਰਸੂਲਪੁਰ ਦਾ ਕੀਤਾ ਭਰਵਾਂ ਸੁਆਗਤ——ਕੁਲਦੀਪ ਸਿੰਘ ਖਾਲਸਾ*

ਪੈਰਿਸ 3 ਅਕਤੂਬਰ (ਭੱਟੀ ਫਰਾਂਸ ) ਪਿੰਡ ਭੂਲਪੁਰ ਜਿਲ੍ਹਾ ਹੁਸ਼ਿਆਰਪੁਰ ਤੋੰ ਮਿਲੀਆਂ ਸੂਚਨਾਵਾਂ ਅਨੁਸਾਰ, ਅਰਵਿੰਦਰ ਸਿੰਘ ਰਸੂਲਪੁਰ ਨੂੰ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ, ਜਦੋਂ ਵਿਧਾਨ ਸਭਾ ਹਲਕਾ ਟਾਂਡਾ ਦਾ ਹਲਕਾ ਇੰਚਾਰਜ ਬਣਾਇਆ ਗਿਆ ਤਾਂ ਹਲਕਾ ਟਾਂਡਾ ਦੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ | ਬੀਤੇ ਕੱਲ ਹਲਕਾ ਇੰਚਾਰਜ ਬਣਨ […]

Continue Reading