*ਸੰਤ ਬਾਬਾ ਜੀਤ ਸਿੰਘ ਜੀ 25 ਨਵੰਬਰ ਦੇ ਨਗਰ ਕੀਰਤਨ ਵਿੱਚ ਸੰਗਤਾਂ ਸਹਿਤ ਸ਼ਾਮਿਲ ਹੋਣਗੇ*

ਜਲੰਧਰ (ਦਾ ਮਿਰਰ ਪੰਜਾਬ)-ਜਲੰਧਰ ਵਿੱਚ 1928 ਤੋਂ ਆਰੰਭੇ 95ਵੇ ਨਗਰ ਕੀਰਤਨ ਚ ਸੁਸ਼ੋਭਿਤ ਪਾਲਕੀ ਸਾਹਿਬ ਤੇ ਚਵਰ ਦੀ ਸੇਵਾ ਸ਼੍ਰੀ ਮਾਨ 108 ਸੰਤ ਬਾਬਾ ਜੀਤ ਸਿੰਘ ਜੀ ਨਿਰਮਲ ਕੁਟੀਆ ਜੌਹਲਾਂ ਵਾਲੇ ਨਿਭਾਉਣਗੇ। ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਸਬੰਧੀ ਸਜਾਏ ਜਾ ਰਹੇ ਨਗਰ ਕੀਰਤਨ ਸੰਬੰਧੀ ਪ੍ਰਬੰਧਕ ਕਮੇਟੀ ਗੁਰਦੁਆਰਾ ਦੀਵਾਨ […]

Continue Reading