*ਇੰਨੋਸੈਂਟ ਹਾਰਟਸ ਦੇ ਵਿਦਿਆਰਥੀਆਂ ਨੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਕੀਤਾ ਯਾਦ*
ਜਲੰਧਰ (ਦਾ ਮਿਰਰ ਪੰਜਾਬ)-ਇੰਨੋਸੈਂਟ ਹਾਰਟਸ ਸਕੂਲ ਦੇ ਵਿਦਿਆਰਥੀਆਂ ਵੱਲੋਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪ੍ਰਾਰਥਨਾ ਸਭਾ ਵਿੱਚ ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਨੂੰ ਯਾਦ ਕੀਤਾ ਗਿਆ।ਜਿਸ ਵਿੱਚ ਬੱਚਿਆਂ ਵੱਲੋਂ ਸਾਹਿਬਜ਼ਾਦਿਆਂ ਦੀਆਂ ਸ਼ਹੀਦੀਆਂ ਨੂੰ ਯਾਦ ਕਰਦੇ ਹੋਏ ਵੱਖ-ਵੱਖ ਗਤੀਵਿਧੀਆਂ ਦੌਰਾਨ ਲੈਕਚਰ ਅਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਇੱਕ ਵਿਦਿਆਰਥੀ ਵੱਲੋਂ ਪੋਹ ਮਹੀਨੇ ਦੇ […]
Continue Reading