*ਵਿਦਿਆਰਥੀਆਂ ਬਾਣੀ ਤੇ ਬਾਣੇ ਨਾਲ ਜੁੜੇ ਰਹਿਣ ਤੇ ਰਹਿਤ ਮਰਿਆਦਾ ਤੇ ਪਹਿਰਾ ਦੇ ਕੇ ਉੱਚ ਵਿੱਦਿਆ ਹਾਸਲ ਕਰਕੇ ਉੱਚ ਅਹੁਦੇ ਤੱਕ ਪਹੁੰਚਣ -ਰਜਿੰਦਰ ਸਿੰਘ ਪੁਰੇਵਾਲ, ਪਰਮਿੰਦਰ ਪਾਲ ਸਿੰਘ ਖਾਲਸਾ*

ਜਲੰਧਰ : 12 ਦਸੰਬਰ (ਦਾ ਮਿਰਰ ਪੰਜਾਬ)-ਪਿਛਲੇ ਦਿਨੀਂ ਸੰਤ ਜਵਾਲਾ ਗੁਰਮਤਿ ਸੰਗੀਤ ਅਕੈਡਮੀ ਗੁਰਦੁਆਰਾ ਡੇਰਾ ਸੰਤਗੜ੍ਹ ਵਿਖੇ ਕਰਵਾਏ ਗਏ ਕੀਰਤਨ ਸਮਾਗਮ ਵਿੱਚ ਸਿੱਖ ਸੇਵਕ ਇੰਟਰਨੈਸ਼ਨਲ ਸੁਸਾਇਟੀ ਦੇ ਚੇਅਰਮੈਨ ਭਾਈ ਰਜਿੰਦਰ ਸਿੰਘ ਪੁਰੇਵਾਲ, ਐਡੀਟਰ ਪੰਜਾਬ ਟਾਈਮਜ਼ ਯੂ.ਕੇ., ਸੂਬਾ ਪ੍ਰਧਾਨ ਸ. ਪਰਮਿੰਦਰ ਪਾਲ ਸਿੰਘ ਖਾਲਸਾ ਤੇ ਉਨ੍ਹਾਂ ਦੇ ਸਾਥੀਆਂ ਨੇ ਹਾਜ਼ਰੀਆਂ ਭਰਕੇ ਅਕੈਡਮੀ ਦੇ ਵਿਦਿਆਰਥੀਆਂ ਪਾਸੋਂ ਗੁਰਬਾਣੀ […]

Continue Reading