*ਫ਼ਿਲਮੀ ਅਦਾਕਾਰਾ ਕੰਗਣਾ ਰਣੌਤ ਆਉਣ ਵਾਲੀਆਂ ਲੋਕ ਸਭਾ ਚੋਣਾਂ ‘ਚ ਚੰਡੀਗੜ ਸੀਟ ਤੋਂ ਹੋ ਸਕਦੀ ਹੈ ਭਾਜਪਾ ਦੀ ਉਮੀਦਵਾਰ*

ਪੈਰਿਸ / ਚੰਡੀਗੜ੍ਹ ( ਭੱਟੀ ਫਰਾਂਸ ) ਭਾਜਪਾ ਦੇ ਚੰਡੀਗੜ੍ਹ ਸਥਿਤ ਪਾਰਟੀ ਦਫਤਰ ਤੋਂ ਮਿਲੀਆਂ ਕਨਸੋਆਂ ਮੁਤਾਬਿਕ ਚੰਡੀਗੜ੍ਹ ( ਭਾਜਪਾ) ਦੇ ਸਾਬਕਾ ਪ੍ਰਧਾਨ ਅਰੁਣ ਸੂਦ ਨੇ ਚੰਡੀਗੜ ਤੇ ਅਪਣਾ ਹੱਕ ਜਿਤਾਉਣ ਵਾਸਤੇ ਆਪਣਾ ਸ਼ਕਤੀ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ , ਜਿਸ ਨੂੰ ਦੇਖ ਕੇ ਕਿਆਸਅਰਾਈਆਂ ਸ਼ੁਰੂ ਹੋ ਗਈਆਂ ਹਨ ਕਿ ਚੰਡੀਗੜ੍ਹ ਤੋਂ ਕਿਸੇ ਬਾਹਰੀ ਵਿਅਕਤੀ […]

Continue Reading

*ਇੰਨੋਸੈਂਟ ਹਾਰਟਸ ਦੇ ਵਿਦਿਆਰਥੀਆਂ ਨੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਕੀਤਾ ਯਾਦ*

ਜਲੰਧਰ (ਦਾ ਮਿਰਰ ਪੰਜਾਬ)-ਇੰਨੋਸੈਂਟ ਹਾਰਟਸ ਸਕੂਲ ਦੇ ਵਿਦਿਆਰਥੀਆਂ ਵੱਲੋਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪ੍ਰਾਰਥਨਾ ਸਭਾ ਵਿੱਚ ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਨੂੰ ਯਾਦ ਕੀਤਾ ਗਿਆ।ਜਿਸ ਵਿੱਚ ਬੱਚਿਆਂ ਵੱਲੋਂ ਸਾਹਿਬਜ਼ਾਦਿਆਂ ਦੀਆਂ ਸ਼ਹੀਦੀਆਂ ਨੂੰ ਯਾਦ ਕਰਦੇ ਹੋਏ ਵੱਖ-ਵੱਖ ਗਤੀਵਿਧੀਆਂ ਦੌਰਾਨ ਲੈਕਚਰ ਅਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਇੱਕ ਵਿਦਿਆਰਥੀ ਵੱਲੋਂ ਪੋਹ ਮਹੀਨੇ ਦੇ […]

Continue Reading