*ਸਰਕਾਰ ਦੇ ਲਾਅਰਿਆਂ ਤੋਂ ਅੱਕੇ ਫੀਲਡ ਮੁਲਾਜ਼ਮਾਂ ਨੇ ਜਿੰਪਾ ਦੇ ਸ਼ਹਿਰ ਪੱਕਾ ਮੋਰਚਾ ਲਾਉਣ ਦਾ ਕੀਤਾ ਐਲਾਨ*

ਦੀਪਕ ਠਾਕੁਰ ਤਲਵਾਡ਼ਾ, 8 ਜਨਵਰੀ –ਪੀ ਡਬਲਿਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ, ਪੰਜਾਬ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਖ਼ਿਲਾਫ਼ ਹੁਸ਼ਿਆਰਪੁਰ ’ਚ 15 ਤਾਰੀਕ ਨੂੰ ਪੱਕਾ ਧਰਨਾ ਲਗਾਉਣ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਮੱਖਣ ਸਿੰਘ ਵਾਹਿਦਪੁਰੀ ਨੇ ਪੰਜਾਬ ਸਰਕਾਰ ’ਤੇ ਮੁਲਾਜ਼ਮ ਮਸਲੇ ਹੱਲ ਕਰਨ […]

Continue Reading

*15 ਜਨਵਰੀ ਦੇ ਮੁੱਖ ਨਗਰ ਕੀਰਤਨ ਦੀਆਂ ਤਿਆਰੀਆਂ ਜੋਰਾਂ ਤੇ ਵਪਾਰਿਕ ਸੰਗਠਨਾਂ ਨੂੰ ਲੰਗਰਾਂ ਲਈ ਦਿੱਤਾ ਸੱਦਾ ਪੱਤਰ*

ਜਲੰਧਰ (ਜਸਪਾਲ ਕੈਂਥ)-ਸਰਬੰਸਦਾਨੀ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਹਿਰ ਦੀਆਂ ਸਮੂਹ ਸਿੰਘ ਸਭਾਵਾਂ, ਸੇਵਾ ਸੋਸਾਇਟੀਆਂ, ਇਸਤਰੀ ਸਤਿਸੰਗ ਸਭਾਵਾਂ, ਨਿਹੰਗ ਸਿੰਘ ਜਥੇਬੰਦੀਆਂ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪ੍ਰਬੰਧਕ ਕਮੇਟੀ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਜਲੰਧਰ ਵਲੋਂ 15 ਜਨਵਰੀ ਦਿਨ ਸੋਮਵਾਰ ਸਵੇਰੇ 10 ਵਜੇ ਸਜਾਏ ਜਾ ਰਹੇ ਹਨ। ਇਸ […]

Continue Reading