*ਇੰਨੋਸੈਂਟ ਹਾਰਟਸ ਕਾਲਜ ਆਫ਼ ਐਜੂਕੇਸ਼ਨ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਮਾਂ-ਬੋਲੀ ਦਿਵਸ*

ਜਲੰਧਰ (ਦਾ ਮਿਰਰ ਪੰਜਾਬ)-ਇੰਨੋਸੈਂਟ ਹਾਰਟਸ ਕਾਲਜ ਆਫ਼ ਐਜੂਕੇਸ਼ਨ ਦੀ ਐਨਐਸਐਸ ਯੂਨਿਟ ਨੇ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਦੀ ਸ਼ੁੱਧਤਾ ਅਤੇ ਸ਼ਾਨ ਨੂੰ ਅਮੀਰ ਅਤੇ ਸੁਰੱਖਿਅਤ ਰੱਖਣ ਦੇ ਉਦੇਸ਼ ਨਾਲ ‘ਮਾਂ ਬੋਲੀ ਦਿਵਸ’ ਮਨਾਇਆ। ਇਸ ਮੌਕੇ ਸਹੁੰ ਚੁੱਕ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸਿੱਖਿਆਰਥੀਆਂ ਅਤੇ ਵਿਦਿਆਰਥੀ-ਅਧਿਆਪਕਾਂ ਨੇ ਆਪਣੀ ਮਾਂ-ਬੋਲੀ ਨੂੰ ਇਸ ਦੇ ਸ਼ੁੱਧ ਰੂਪ ਵਿੱਚ […]

Continue Reading

*ਸਿੱਖ ਆਈ ਪੀ ਐਸ ਅਫਸਰ ਨੂੰ ਅੱਤਵਾਦੀ ਕਹਿਣ ਦੀ ਸਿੰਘ ਸਭਾਵਾਂ ਵਲੋ ਸਖ਼ਤ ਨਿੰਦਾ*

ਜਲੰਧਰ (ਦਾ ਮਿਰਰ ਪੰਜਾਬ)-ਪੱਛਮੀ ਬੰਗਾਲ ਵਿਚ ਇਕ ਮਹਿਲਾ ਬੀ ਜੇ ਪੀ ਵਿਧਾਇਕ ਅਗਨੀਮਿਤੱਰਾ ਪੋਲ ਵਲੋਂ ਇੱਕ ਸਿੱਖ ਆਈ ਪੀ ਐਸ ਅਫਸਰ ਜਸਪ੍ਰੀਤ ਸਿੰਘ ਨੂੰ ਉਸਦੀ ਡਿਊਟੀ ਦੌਰਾਨ ਅੱਤਵਾਦੀ ਕਹਿਣ ਦੀ ਸਿੰਘ ਸਭਾਵਾਂ ਵਲੋ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ। ਸਿੰਘ ਸਭਾਵਾਂ ਅਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਕਿਹਾ ਕਿ ਸਿੱਖਾਂ ਦੀਆਂ ਕੁਰਬਾਨੀਆਂ ਤੇ ਟਿਕੇ ਇਸ […]

Continue Reading

*ਬਾਬਾ ਦੀਪ ਸਿੰਘ ਜੀ ਅਤੇ ਸਮੂਹ ਸ਼ਹੀਦਾਂ ਨੂੰ ਸਮਰਪਿਤ ਇਕ ਪਹਿਰ ਬਾਣੀ ਦੇ ਨਾਲ ਸਮਾਗਮ ਕੱਲ੍ਹ*

ਜਲੰਧਰ( ਦਾ ਮਿਰਰ ਪੰਜਾਬ)-ਪ੍ਰਬੰਧਕ ਕਮੇਟੀ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਜਲੰਧਰ ਵਲੋਂ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਅਤੇ ਸਮੂਹ ਸ਼ਹੀਦਾਂ ਨੂੰ ਸਮਰਪਿਤ ਇਕ ਪਹਿਰ ਗੁਰਬਾਣੀ ਦੇ ਨਾਲ ( ਚੋਪਹਿਰਾ ) ਸਮਾਗਮ ਕੱਲ 18 ਫਰਵਰੀ ਦਿਨ ਐਤਵਾਰ ਦੁਪਹਿਰ 12 ਵਜੇ ਤੋਂ 4 ਵਜੇ ਤੱਕ ਦੁਆਬੇ ਦੇ ਕੇਂਦਰੀ ਅਸਥਾਨ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਜਲੰਧਰ ਵਿਖੇ […]

Continue Reading

*ਸੀਬੀਆਈ ਵਲੋਂ ਰਿਸ਼ਵਤ ਦੇ ਮਾਮਲੇ ਵਿੱਚ ਖੇਤਰੀ ਪਾਸਪੋਰਟ ਦਫਤਰ ਜਲੰਧਰ ਵਿਖੇ ਛਾਪੇਮਾਰੀ – ਤਿੰਨ ਅਧਿਕਾਰੀ ਗ੍ਰਿਫਤਾਰ*

ਜਲੰਧਰ (ਦਾ ਮਿਰਰ ਪੰਜਾਬ)-ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਇੱਕ ਸ਼ਿਕਾਇਤ ‘ਤੇ ਪਾਸਪੋਰਟ ਜਾਰੀ ਕਰਨ ਨਾਲ ਸਬੰਧਤ ਰਿਸ਼ਵਤ ਦੇ ਮਾਮਲੇ ਵਿੱਚ ਖੇਤਰੀ ਪਾਸਪੋਰਟ ਦਫਤਰ, ਜਲੰਧਰ ਦੇ ਤਿੰਨ ਅਧਿਕਾਰੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਵਿੱਚ ਇੱਕ ਖੇਤਰੀ ਪਾਸਪੋਰਟ ਅਫਸਰ (ਆਰਪੀਓ) ਅਤੇ ਦੋ ਸਹਾਇਕ ਪਾਸਪੋਰਟ ਅਫਸਰ (ਏਪੀਓ) ਸ਼ਾਮਲ ਹਨ। ਸੀਬੀਆਈ ਨੇ ਇੱਕ ਸ਼ਿਕਾਇਤ ‘ਤੇ ਖੇਤਰੀ ਪਾਸਪੋਰਟ ਦਫ਼ਤਰ, ਜਲੰਧਰ […]

Continue Reading

*ਕਿਸਾਨਾਂ ਉਪਰ ਡਰੋਨ ਤੇ ਜਾਨਲੇਵਾ ਹਮਲੇ ਅਕਾਲੀ ਦਲ ਸਹਿਣ ਨਹੀਂ ਕਰੇਗਾ-ਸਰਨਾ*

ਜਲੰਧਰ (ਦਾ ਮਿਰਰ ਪੰਜਾਬ)-ਦਿਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਿਸਾਨੀ ਸੰਘਰਸ਼ ਦੀ ਹਮਾਇਤ ਕਰਦਿਆਂ ਕਿਹਾ ਕਿ ਰਾਜਧਾਨੀ ਦਿੱਲੀ ਤੋਂ ਮਹਿਜ਼ 200 ਕਿਲੋਮੀਟਰ ਦੂਰ ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਖਟੜ ਸਰਕਾਰ ਸੱਤਾ ਦੇ ਹੰਕਾਰ ਕਾਰਨ ਕਿਸਾਨਾਂ ਦੇ ਤਿੱਖੇ ਸੰਘਰਸ਼ ਦੀ ਗਵਾਹ ਬਣ ਰਹੀ ਹੈ ਤੇ ਡਰੋਨਾਂ, ਮਿਰਚੀ ਬੰਬਾਂ, ਸਮੋਕ ਬੰਬਾਂ ਤੇ ਪਾਬੰਦੀ […]

Continue Reading

*ਮਨੁੱਖੀ ਅਧਿਕਾਰਾਂ ਦੀ ਸੰਸਥਾ ਔਰਰ-ਡਾਨ ਦੇ ਉਪਰਾਲੇ ਸਦਕਾ ਅਮਰੀਕ ਸਿੰਘ 81ਅਤੇ ਬਲਵਿੰਦਰ ਸਿੰਘ 39 ਦਾ ਫਰਾਂਸ ‘ਚ ਹੋਇਆ ਸਸਕਾਰ———ਰਾਜੀਵ ਚੀਮਾ*

ਪੈਰਿਸ 14 ਫਰਵਰੀ ( ਭੱਟੀ ) ਪੈਰਿਸ ਤੋਂ ਮਨੁੱਖੀ ਅਧਿਕਾਰਾਂ ਦੀ ਸੰਸਥਾ ਔਰਰ-ਡਾਨ ( ਫਰਾਂਸ ) ਦੇ ਸੈਕਟਰੀ ਰਾਜੀਵ ਚੀਮਾ ਅਤੇ ਮੁਖੀ ਇਕਬਾਲ ਸਿੰਘ ਭੱਟੀ ਨੇ ਮੀਡੀਆ ਨੂੰ ਬਿਆਨ ਜਾਰੀ ਕਰਦੇ ਹੋਏ ਦੱਸਿਆ ਕਿ ਇੱਕਆਸੀ ਸਾਲਾ ਅਮਰੀਕ ਸਿੰਘ ਪਿੰਡ ਮਹਿਟਾ ਜਿਲ੍ਹਾ ਜਲੰਧਰ, ਜਿਸਦੀ ਦਿਲ ਦਾ ਦੌਰਾ ਪੈ ਜਾਣ ਕਾਰਨ ਚੌਵੀ ਦਸੰਬਰ ਅਤੇ ਉਣਤਾਲੀ ਸਾਲਾ ਬਲਵਿੰਦਰ […]

Continue Reading

*ਇੰਨੋਸੈਂਟ ਹਾਰਟਸ ਵਿੱਚ ਬੜੇ ਉਤਸ਼ਾਹ ਨਾਲ ਮਨਾਈ ਗਈ ਬਸੰਤ ਪੰਚਮੀ*

ਜਲੰਧਰ ( ਦਾ ਮਿਰਰ ਪੰਜਾਬ)-ਇੰਨੋਸੈਂਟ ਹਾਰਟਸ ਸਕੂਲ (ਗਰੀਨ ਮਾਡਲ ਟਾਊਨ, ਲੋਹਾਰਾਂ, ਨੂਰਪੁਰ ਰੋਡ, ਛਾਉਣੀ ਜੰਡਿਆਲਾ ਰੋਡ ਅਤੇ ਕਪੂਰਥਲਾ ਰੋਡ), ਇੰਨੋਸੈਂਟ ਹਾਰਟਸ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਲੋਹਾਰਾਂ ਅਤੇ ਇੰਨੋਸੈਂਟ ਹਾਰਟਸ ਕਾਲਜ ਆਫ਼ ਐਜੂਕੇਸ਼ਨ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਸੰਗੀਤ, ਗਿਆਨ ਅਤੇ ਕਲਾ ਦੀ ਦੇਵੀ ਸਰਸਵਤੀ ਦੀ ਪੂਜਾ ਨਾਲ ਹੋਈ। […]

Continue Reading

*ਕੇਂਦਰ ਸਰਕਾਰ ਬਿਨਾਂ ਦੇਰੀ, ਕਿਸਾਨਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰੇ, ਸੁਖਬੀਰ ਸਿੰਘ ਬਾਦਲ ਨੇ ਕੇਂਦਰ ਨੂੰ ਕੀਤੀ ਅਪੀਲ —–ਭੱਟੀ ਫਰਾਂਸ*

*ਹਰਿਆਣਾ ਸਰਕਾਰ ਦੇ ਕਹੇ ਉੱਪਰ ਹਰਿਆਣਾ ਪੁਲਿਸ ਨੇ ਪੰਜਾਬ ਦਾ ਕਿਸਾਨ ਕੀਤਾ ਲਹੂ ਲੁਹਾਨ* ਪੈਰਿਸ /ਚੰਡੀਗੜ੍ਹ 13 ਫਰਵਰੀ (ਪੱਤਰ ਪ੍ਰੇਰਕ ) ਪੈਰਿਸ ਤੋਂ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਯੂਰੋਪ ਦੇ ਮੁਖੀ ਇਕਬਾਲ ਸਿੰਘ ਭੱਟੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨੀ ਹੱਕਾਂ ਵਾਸਤੇ ਹਮੇਸ਼ਾ ਡਟਿਆ ਇਹ ਹੈ ਅਤੇ ਦਿਤੀਆਂ ਵੀ ਰਹੇਗਾ। ਪਾਰਟੀ […]

Continue Reading

*ਬਹੁਜਨ ਸਮਾਜ ਪਾਰਟੀ ਪੰਜਾਬ ‘’ਚ ਇਕੱਲੇ ਲੜੇਗੀ ਚੋਣ*

ਚੰਡੀਗੜ੍ਹ, 13 ਫਰਵਰੀ,:( ਦਾ ਮਿਰਰ ਪੰਜਾਬ)-ਬਹੁਜਨ ਸਮਾਜ ਪਾਰਟੀ ਦੀ ਸੂਬਾ ਪੱਧਰੀ ਮੀਟਿੰਗ ਅੰਬੇਡਕਰ ਭਵਨ ਚੰਡੀਗੜ੍ਹ ਵਿਖੇ ਹੋਈ ਹੈ ਜਿਸ ਵਿੱਚ ਸੂਬਾ ਪੱਧਰੀ ਬਹੁਜਨ ਸਮਾਜ ਪਾਰਟੀ ਦੀ ਕਮੇਟੀ ਦੇ ਜ਼ਿੰਮੇਵਾਰ ਆਗੂ ਹਾਜ਼ਰ ਹੋਏ। ਸੂਬਾ ਕਮੇਟੀ ਮੀਟਿੰਗ ਵਿੱਚ ਬਹੁਜਨ ਸਮਾਜ ਪਾਰਟੀ ਦੇ ਕੇਂਦਰੀ ਕੋਆਰਡੀਨੇਟਰ ਪੰਜਾਬ ਚੰਡੀਗੜ੍ਹ ਹਰਿਆਣਾ ਸੂਬੇ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਵਿਸ਼ੇਸ਼ ਤੌਰ ਉਤੇ ਪਹੁੰਚੇ। […]

Continue Reading

*ਇੰਨੋਸੈਂਟ ਹਾਰਟਸ ਦੇ ਵਿਦਿਆਰਥੀਆਂ ਦੀ ਜੇ.ਈ.ਈ ਮੇਨਸ-1 (ਜਨਵਰੀ-2024) ਵਿੱਚ ਸ਼ਾਨਦਾਰ ਪ੍ਰਦਰਸ਼ਨ: ਦਕਸ਼ ਗੁਪਤਾ ਨੇ ਪ੍ਰਾਪਤ ਕੀਤੇ 98.94 ਐਨਟੀਏ ਸਕੋਰ*

ਜਲੰਧਰ (ਦਾ ਮਿਰਰ ਪੰਜਾਬ)-ਨੈਸ਼ਨਲ ਟੈਸਟਿੰਗ ਏਜੰਸੀ ਦੁਆਰਾ ਜਨਵਰੀ-2024 ਵਿੱਚ ਆਯੋਜਿਤ ਜੇ.ਈ.ਈ. ਮੇਨ-1 ਦੀ ਪ੍ਰੀਖਿਆ ਵਿੱਚ ਇੰਨੋਸੈਂਟ ਹਾਰਟਸ ਗ੍ਰੀਨ ਮਾਡਲ ਟਾਊਨ ਦੇ ਵਿਦਿਆਰਥੀਆਂ ਦਾ ਪ੍ਰਤੀਸ਼ਤ ਅੰਕ ਸ਼ਾਨਦਾਰ ਰਿਹਾ। ਦਕਸ਼ ਗੁਪਤਾ ਨੇ ਇਸ ਪ੍ਰੀਖਿਆ ਵਿੱਚ 98.94 ਐਨਟੀਏ ਸਕੋਰ ਪ੍ਰਾਪਤ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ। ਜਸਕਰਨ ਨੇ 95.72 ਐਨਟੀਏ ਸਕੋਰ , ਗੁਰਜੋਤ ਨੇ 95.64 ਐਨਟੀਏ ਸਕੋਰ […]

Continue Reading