Month: March 2024
*ਬਹੁਜਨ ਸਮਾਜ ਪਾਰਟੀ ਨੇ ਹੁਸ਼ਿਆਰਪੁਰ ਤੋਂ ਆਪਣੇ ਉਮੀਦਵਾਰ ਦਾ ਕੀਤਾ ਐਲਾਨ*
ਜਲੰਧਰ 30ਮਾਰਚ( ਦਾ ਮਿਰਰ ਪੰਜਾਬ)-ਬਹੁਜਨ ਸਮਾਜ ਪਾਰਟੀ ਪੰਜਾਬ ਦੇ ਜਾਰੀ ਪ੍ਰੈਸ ਨੋਟ ਵਿੱਚ ਕਿਹਾ ਗਿਆ ਕਿ ਬਸਪਾ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਦੇ ਹੁਕਮ ਅਨੁਸਾਰ ਅਤੇ ਪੰਜਾਬ ਹਰਿਆਣਾ ਚੰਡੀਗੜ੍ਹ ਦੇ ਇੰਚਾਰਜ ਸ਼੍ਰੀ ਰਣਧੀਰ ਸਿੰਘ ਬੈਨੀਵਾਲ ਜੀ ਦੇ ਦਿਸ਼ਾ ਨਿਰਦੇਸ਼ਾਂ ਵਿੱਚ ਬਸਪਾ ਦੇ ਲੋਕ ਸਭਾ ਹੁਸ਼ਿਆਰਪੁਰ (ਰਾਖਵੇਂ) ਤੋਂ ਉਮੀਦਵਾਰ ਸ਼੍ਰੀ ਰਾਕੇਸ਼ ਸੁੰਮਨ ਜੀ ਹੋਣਗੇ। […]
Continue Reading*ਆਪ ਨੂੰ ਵੱਡਾ ਝਟਕਾ -MP ਸੁਸ਼ੀਲ ਕੁਮਾਰ ਰਿੰਕੂ ਅਤੇ MLA ਸ਼ੀਤਲ ਅੰਗੂਰਾਲ ਭਾਜਪਾ ‘ਚ ਸ਼ਾਮਲ*
ਨਵੀਂ ਦਿੱਲੀ (ਜਸਪਾਲ ਕੈਂਥ)-ਪੰਜਾਬ ਲੋਕ ਸਭਾ ਚੋਣਾਂ ਤੋਂ ਪਹਿਲਾਂ ਨੇਤਾਵਾਂ ਦੇ ਪੱਖ ਬਦਲਣ ਦਾ ਸਿਲਸਿਲਾ ਜਾਰੀ ਹੈ। ਬੀਤੇ ਦਿਨ ਕਾਂਗਰਸ ਦਾ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਭਾਜਪਾ ਵਿੱਚ ਸ਼ਾਮਲ ਹੋ ਗਏ ਅਤੇ ਅੱਜ ਆਮ ਆਦਮੀ ਪਾਰਟੀ (ਆਪ) ਨੂੰ ਵੱਡਾ ਝਟਕਾ ਲੱਗਾ ਹੈ। ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਜਲੰਧਰ ਪੂਰਬੀ ਤੋਂ ਆਮ ਆਦਮੀ ਪਾਰਟੀ ਦੀ […]
Continue Reading*ਇੰਨੋਸੈਂਟ ਹਾਰਟਸ ਇੰਨੋਕਿਡਜ਼ ਅਤੇ ਕਾਲਜ ਆਫ ਐਜੂਕੇਸ਼ਨ ਦੇ ਵਿਦਿਆਰਥੀਆਂ ਨੇ ਓਰਗੈਨਿਕ ਅਤੇ ਫੁੱਲਾਂ ਨਾਲ ਹੋਲੀ ਖੇਡ ਕੇ ਮਨਾਇਆ ਹੋਲੀ ਦਾ ਤਿਉਹਾਰ*
ਜਲੰਧਰ (ਦਾ ਮਿਰਰ ਪੰਜਾਬ)-ਇੰਨੋਸੈਂਟ ਹਾਰਟਸ (ਗ੍ਰੀਨ ਮਾਡਲ ਟਾਊਨ, ਲੋਹਾਰਾਂ, ਨੂਰਪੁਰ ਰੋਡ, ਕੈਂਟ ਜੰਡਿਆਲਾ ਰੋਡ ਅਤੇ ਕਪੂਰਥਲਾ ਰੋਡ) ਦੇ ਪੰਜਾਂ ਸਕੂਲਾਂ ਦੇ ਇੰਨੋਕਿਡਜ਼ ਦੇ ਬੱਚਿਆਂ ਅਤੇ ਕਾਲਜ ਆਫ਼ ਐਜੂਕੇਸ਼ਨ ਦੇ ਵਿਦਿਆਰਥੀ-ਅਧਿਆਪਕਾਂ ਵੱਲੋਂ ਓਰਗੈਨਿਕ ਅਤੇ ਫੁੱਲਾਂ ਨਾਲ ਹੋਲੀ ਦਾ ਤਿਉਹਾਰ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ। ਇੰਨੋਕਿਡਜ਼ ਦੇ ਸਾਰੇ ਬੱਚੇ ਸਫੈਦ ਪੁਸ਼ਾਕ ਪਹਿਨ ਕੇ ਸਕੂਲ ਆਏ। ਅਧਿਆਪਕਾਂ […]
Continue Reading*ਇੰਨੋਸੈਂਟ ਹਾਰਟਸ ਵਿੱਚ ਮਨਾਇਆ ਸ਼ਹੀਦੀ ਦਿਹਾੜਾ*
ਜਲੰਧਰ (ਦਾ ਮਿਰਰ ਪੰਜਾਬ)-ਇੰਨੋਸੈਂਟ ਹਾਰਟਸ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਲੋਹਾਰਾਂ ਅਤੇ ਇੰਨੋਸੈਂਟ ਹਾਰਟਸ ਕਾਲਜ ਆਫ਼ ਐਜੂਕੇਸ਼ਨ ਨੇ ਭਾਰਤ ਦੇ ਤਿੰਨ ਅਸਧਾਰਨ ਕ੍ਰਾਂਤੀਕਾਰੀਆਂ – ਭਗਤ ਸਿੰਘ, ਸ਼ਿਵਰਾਮ ਰਾਜਗੁਰੂ, ਸੁਖਦੇਵ ਥਾਪਰ ਨੂੰ ਯਾਦ ਕਰਨ ਅਤੇ ਸ਼ਰਧਾਂਜਲੀ ਦੇਣ ਲਈ ਸ਼ਹੀਦੀ ਦਿਵਸ ਮਨਾਇਆ। ਇਸ ਮੌਕੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ ਗਾਏ, ਕਵਿਤਾਵਾਂ ਸੁਣਾਈਆਂ ਅਤੇ ਪੇਂਟਿੰਗਾਂ ਦੀ ਪ੍ਰਦਰਸ਼ਨੀ ਲਗਾਈ ਜਿਸ […]
Continue Reading*ਠੇਕੇ ਟੁੱਟਣ ਤੋਂ ਬਾਅਦ ਸ਼ਰਾਬ ਠੇਕੇਦਾਰ ਉਡਾਉਂਦੇ ਹਨ ਕਾਨੂੰਨ ਦੀਆਂ ਧੱਜੀਆਂ*
ਜਲੰਧਰ (ਦਾ ਮਿਰਰ ਪੰਜਾਬ)-ਪੰਜਾਬ ਵਿੱਚ ਸ਼ਰਾਬ ਠੇਕੇਦਾਰਾਂ ਵੱਲੋਂ ਐਕਸਾਈਜ਼ ਐਕਟ ਦੀਆਂ ਬੁਰੀ ਤਰਹਾਂ ਧੱਜੀਆਂ ਉੜਾਈਆਂ ਜਾ ਰਹੀਆਂ, 31 ਮਾਰਚ ਨੂੰ ਠੇਕੇ ਪੰਜਾਬ ਵਿੱਚ ਖਤਮ ਹੋ ਰਹੇ ਹਨ ਇਸ ਤੋਂ ਪਹਿਲਾਂ ਠੇਕੇਦਾਰਾਂ ਨੇ ਵੱਡੀ ਮਾਤਰਾ ਵਿੱਚ ਲੋਕਾਂ ਨੂੰ ਸ਼ਰਾਬ ਦੀਆਂ ਪੇਟੀਆਂ ਵੇਚਣੀਆਂ ਸ਼ੁਰੂ ਕਰ ਦਿੱਤੀਆਂ ਹਨ ਜੋ ਕਿ ਪੰਜਾਬ ਇੰਟੋਕਸੀਨੇਂਟ ਲਾਈਸੰਸ ਅਤੇ ਸੇਲ ਆਰਡਰ 1956 ਦੀ […]
Continue Reading*ਅਰਵਿੰਦ ਕੇਜਰੀਵਾਲ ਨੂੰ ਈ ਡੀ ਨੇ ਕੀਤਾ ਗ੍ਰਿਫਤਾਰ*
ਨਵੀਂ ਦਿੱਲੀ (ਦਾ ਮਿਰਰ ਪੰਜਾਬ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਗ੍ਰਿਫਤਾਰ ਕਰ ਲਿਆ ਹੈ। ਘਰ ‘ਚ ਲੰਬੀ ਪੁੱਛਗਿੱਛ ਤੋਂ ਬਾਅਦ ਜਾਂਚ ਏਜੰਸੀ ਨੇ ਕੇਜਰੀਵਾਲ ਨੂੰ ਸੀਐੱਮ ਹਾਊਸ ਤੋਂ ਗ੍ਰਿਫਤਾਰ ਕਰ ਲਿਆ। ਇਸ ਤੋਂ ਪਹਿਲਾਂ ਵੀ ਈਡੀ ਨੇ ਕੇਜਰੀਵਾਲ ਦਾ ਮੋਬਾਈਲ ਫ਼ੋਨ ਜ਼ਬਤ ਕੀਤਾ ਸੀ, ਜਿਸ ਤੋਂ ਬਾਅਦ ਪੁੱਛਗਿੱਛ ਤੋਂ ਬਾਅਦ […]
Continue Reading*ਜੂਨ 84 ਦੇ ਢਹਿ ਢੇਰੀ ਅਕਾਲ ਤਖ਼ਤ ਸਾਹਿਬ ਦਾ ਮਾਡਲ ਸ਼ਹੀਦੀ ਗੈਲਰੀ ਵਿਚ ਲੱਗਾ, ਆਰਟਿਸਟ ਸਾਹਿਬ ਸਿੰਘ ਵਲੋਂ ਕੀਤੀਆਂ ਪੰਥਕ ਸੇਵਾਵਾਂ ਸ਼ਲਾਘਾਯੋਗ -ਖਾਲਸਾ*
ਜਲੰਧਰ (ਦਾ ਮਿਰਰ ਪੰਜਾਬ)-ਸਿੱਖ ਸੇਵਕ ਸੋਸਾਇਟੀ ਇੰਟਰਨੈਸ਼ਨਲ ਦੇ ਪ੍ਰਧਾਨ ਜਥੇਦਾਰ ਪਰਮਿੰਦਰ ਪਾਲ ਸਿੰਘ ਖ਼ਾਲਸਾ ਨੇ ਦੱਸਿਆ ਕਿ ਬੀਤੇ ਕੁੱਝ ਦਿਨਾਂ ਵਿੱਚ ਸਚਖੰਡ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿੱਚ ਸ਼ਹੀਦੀ ਗੈਲਰੀ ਦਾ ਉਦਘਾਟਨ ਕੀਤਾ ਗਿਆ ਸੀ । ਸੰਨ 1984 ਵਿੱਚ ਕਾਂਗਰਸ ਰਾਜ ਸਮੇਂ ਸਰਕਾਰ ਨੇ ਸੱਚਖੰਡ ਦਰਬਾਰ ਸਾਹਿਬ ਉਪਰ ਫੌਜੀ ਹਮਲਾ ਕਰ ਅਕਾਲ ਤਖ਼ਤ ਸਾਹਿਬ ਨੂੰ […]
Continue Reading*ਤਰਨਤਾਰਨ ਦੇ ਇੱਕ ਮਸ਼ਹੂਰ ਬਾਬੇ ਵੱਲੋਂ ਕਥਾਵਾਚਕ ਨਾਲ ਵਿਦੇਸ਼ ਭੇਜਣ ਦੇ ਨਾਮ ਤੇ ਲੱਖਾਂ ਰੁਪਏ ਦੀ ਠੱਗੀ*
ਕਥਾਵਾਚਕ ਸੁਖਦੇਵ ਸਿੰਘ ਦੀ ਫਾਈਲ ਫੋਟੋ ਜਲੰਧਰ (ਦਾ ਮਿਰਰ ਪੰਜਾਬ)-ਤਰਨਤਾਰਨ ਦੇ ਇੱਕ ਬਾਬੇ ਵੱਲੋਂ ਕਥਾਵਾਚਕ ਨਾਲ ਵੱਡੇ ਪੱਧਰ ਤੇ ਵਿਦੇਸ਼ ਭੇਜਣ ਦੇ ਨਾਮ ਤੇ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਉਕਤ ਬਾਬੇ ਵੱਲੋਂ ਕਥਾ ਵਾਚਕ ਨੂੰ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਜਾ ਰਹੀਆਂ ਹਨ। ਇਸੇ ਸਬੰਧ ਵਿੱਚ ਦਾ ਮਿਰਰ ਪੰਜਾਬ ਨਾਲ ਗੱਲਬਾਤ ਕਰਦੇ […]
Continue Reading*ਇੰਨੋਸੈਂਟ ਹਾਰਟਸ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਨੇ ‘ਟਰਨਿੰਗ ਪੈਸ਼ਨ ਇੰਟੂ ਪਰੋਫਿਟ’ ਅਤੇ ‘ਈ ਵੇਸਟ’ ਵਿਸ਼ੇ ‘ਤੇ ਕਰਵਾਇਆ ਸੈਮੀਨਾਰ*
ਜਲੰਧਰ (ਦਾ ਮਿਰਰ ਪੰਜਾਬ)-ਇੰਨੋਸੈਂਟ ਹਾਰਟਸ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਨੇ ਮੈਨੇਜਮੈਂਟ ਵਿਭਾਗ ਦੁਆਰਾ ਆਯੋਜਿਤ’ਟਰਨਿੰਗ ਪੈਸ਼ਨ ਇੰਟੂ ਪਰੋਫਿਟ’ਵਿਸ਼ੇ ‘ਤੇ ਇੱਕ ਸੈਮੀਨਾਰ ਦੀ ਮੇਜ਼ਬਾਨੀ ਕੀਤੀ। ਵਕੀਲ ਅਤੇ ਕਾਰੋਬਾਰੀ ਕੋਚ ਮੇਹਰ ਲਬਾਨਾ ਦੁਆਰਾ ਪੇਸ਼ ਕੀਤਾ ਗਿਆ ਇੱਕ ਘੰਟੇ ਦਾ ਇਹ ਸੈਸ਼ਨ ਬੜਾ ਦਿਲਚਸਪ ਸੀ। ਉਹਨਾਂ ਨੇ ਨਿੱਜੀ ਅਨੁਭਵ ਅਤੇ ਉਦਾਹਰਨਾਂ ਸਾਂਝੀਆਂ ਕੀਤੀਆਂ ਜੋ ਇਹ ਦਰਸਾਉਂਦੀਆਂ ਸਨ ਕਿ ਕਾਲਜ ਵਿੱਚ […]
Continue Reading