*ਇੰਨੋਸੈਂਟ ਹਾਰਟਸ ਇੰਨੋਕਿਡਜ਼ ਅਤੇ ਕਾਲਜ ਆਫ ਐਜੂਕੇਸ਼ਨ ਦੇ ਵਿਦਿਆਰਥੀਆਂ ਨੇ ਓਰਗੈਨਿਕ ਅਤੇ ਫੁੱਲਾਂ ਨਾਲ ਹੋਲੀ ਖੇਡ ਕੇ ਮਨਾਇਆ ਹੋਲੀ ਦਾ ਤਿਉਹਾਰ*

ਜਲੰਧਰ (ਦਾ ਮਿਰਰ ਪੰਜਾਬ)-ਇੰਨੋਸੈਂਟ ਹਾਰਟਸ (ਗ੍ਰੀਨ ਮਾਡਲ ਟਾਊਨ, ਲੋਹਾਰਾਂ, ਨੂਰਪੁਰ ਰੋਡ, ਕੈਂਟ ਜੰਡਿਆਲਾ ਰੋਡ ਅਤੇ ਕਪੂਰਥਲਾ ਰੋਡ) ਦੇ ਪੰਜਾਂ ਸਕੂਲਾਂ ਦੇ ਇੰਨੋਕਿਡਜ਼ ਦੇ ਬੱਚਿਆਂ ਅਤੇ ਕਾਲਜ ਆਫ਼ ਐਜੂਕੇਸ਼ਨ ਦੇ ਵਿਦਿਆਰਥੀ-ਅਧਿਆਪਕਾਂ ਵੱਲੋਂ ਓਰਗੈਨਿਕ ਅਤੇ ਫੁੱਲਾਂ ਨਾਲ ਹੋਲੀ ਦਾ ਤਿਉਹਾਰ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ। ਇੰਨੋਕਿਡਜ਼ ਦੇ ਸਾਰੇ ਬੱਚੇ ਸਫੈਦ ਪੁਸ਼ਾਕ ਪਹਿਨ ਕੇ ਸਕੂਲ ਆਏ। ਅਧਿਆਪਕਾਂ […]

Continue Reading