*ਇੰਨੋਸੈਂਟ ਹਾਰਟਸ ਦੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ*
ਜਲੰਧਰ (ਦਾ ਮਿਰਰ ਪੰਜਾਬ)-ਇੰਨੋਸੈਂਟ ਹਾਰਟਸ ਗ੍ਰੀਨ ਮਾਡਲ ਟਾਊਨ ਅਤੇ ਲੋਹਾਰਾ ਬ੍ਰਾਂਚ ਵਿਖੇ ਸੈਸ਼ਨ 2024-25 ਵਿੱਚ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਲਈ ਇੱਕ ਇੰਡਕਸ਼ਨ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਰੋਲ ਨੰਬਰ ਅਤੇ ਟਾਈਮ ਟੇਬਲ ਦਿੱਤੇ ਗਏ। ਪ੍ਰੋਫੈਸਰ ਰਾਹੁਲ ਜੈਨ (ਡਿਪਟੀ ਡਾਇਰੈਕਟਰ, ਸਕੂਲ ਕਾਲਜ) ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੁਆਰਾ ਚੁਣੇ […]
Continue Reading