*ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੀਆਂ ਤੇਰਾਂ ਸੀਟਾਂ ‘ਚੋਂ ਦਸ  ਸੰਭਾਵੀ ਉਮੀਦਵਾਰਾਂ ਦੇ ਨਾਮ ਕੀਤੇ ਤਹਿ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਫਰੀਦਕੋਟ ਵਿਚਾਰ ਅਧੀਨ ?*

ਪਟਿਆਲਾ ਤੋਂ ਚਰਨਜੀਤ ਸਿੰਘ ਬਰਾੜ ਅਤੇ ਸੁਰਜੀਤ ਸਿੰਘ ਰੱਖੜਾ ਵਿੱਚੋਂ ਕਿਸੇ ਇੱਕ ਦੀ ਚੋਣ ਕਰਨੀ ਸੁਖਬੀਰ ਸਿੰਘ ਬਾਦਲ ਵਾਸਤੇ ਹੋਈ ਔਖੀ——ਭੱਟੀ ਫਰਾਂਸ |   ਪੈਰਿਸ 03 ਅਪ੍ਰੈਲ ( ਪੱਤਰ ਪ੍ਰੇਰਕ ) ਯੂਰਪ ਦੇ ਉੱਘੇ ਪੱਤਰਕਾਰ ਅਤੇ ਸਮਾਜ ਸੇਵਕ ਇਕਬਾਲ ਸਿੰਘ ਭੱਟੀ ਵੱਲੋਂ ਭੇਜੀ ਗਈ ਜਾਣਕਾਰੀ ਅਨੁਸਾਰ, ਲੰਘੇ ਮੰਗਲਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ […]

Continue Reading