*ਪੰਜਾਬ ਦੇ ਨਕਲੀ ਤੇ ਝੂਠੇ ਦਲਿਤ ਚੇਹਰੇ ਮਲੀਆਮੇਟ ਕਰਨ ਲਈ ਜਲੰਧਰ ਲੋਕ ਸਭਾ ਦਾ ਉਮੀਦਵਾਰ ਹੋਵੇਗਾ ਬਲਵਿੰਦਰ ਕੁਮਾਰ*
ਜਲੰਧਰ 13 ਅਪ੍ਰੈਲ (ਦਾ ਮਿਰਰ ਪੰਜਾਬ)-ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ ਜਾਰੀ ਪ੍ਰੈਸ ਨੋਟ ਵਿੱਚ ਕਿਹਾ ਗਿਆ ਕਿ ਬਸਪਾ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਦੇ ਹੁਕਮ ਅਨੁਸਾਰ ਅਤੇ ਪੰਜਾਬ ਹਰਿਆਣਾ ਚੰਡੀਗੜ੍ਹ ਦੇ ਇੰਚਾਰਜ ਸ਼੍ਰੀ ਰਣਧੀਰ ਸਿੰਘ ਬੈਨੀਵਾਲ ਜੀ ਦੇ ਦਿਸ਼ਾ ਨਿਰਦੇਸ਼ਾਂ ਵਿੱਚ ਬਸਪਾ ਦੇ ਲੋਕ ਸਭਾ ਜਲੰਧਰ ਤੋਂ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਜੀ ਹੋਣਗੇ। […]
Continue Reading