*ਜਿੱਤ ਕੇ ਲੋਕਾਂ ਨੂੰ ਸੁਰੱਖਿਅਤ ਮਾਹੌਲ ਦੇਵਾਂਗੇ : ਐਡਵੋਕੇਟ ਬਲਵਿੰਦਰ ਕੁਮਾਰ*

ਜਲੰਧਰ (ਜਸਪਾਲ ਕੈਂਥ)- ਬਸਪਾ ਦੇ ਜਲੰਧਰ ਲੋਕਸਭਾ ਸੀਟ ਤੋਂ ਪੜ੍ਹੇ-ਲਿਖੇ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਸੱਤਾ ’ਚ ਰਹੀਆਂ ਪਾਰਟੀਆਂ ਲੋਕਾਂ ਨੂੰ ਸੁਰੱਖਿਅਤ ਮਾਹੌਲ ਦੇਣ ’ਚ ਫੇਲ੍ਹ ਰਹੀਆਂ ਹਨ। ਅੱਜ ਜਲੰਧਰ ਦੀ ਸਥਿਤੀ ਇਹ ਹੈ ਕਿ ਚਿੱਟੇ ਦਿਨੀਂ ਲੋਕ ਲੁੱਟਾਂ-ਖੋਹਾਂ ਦੇ ਸ਼ਿਕਾਰ ਹੋ ਰਹੇ ਹਨ, ਜਿਸ ਕਰਕੇ ਦੁਕਾਨਦਾਰਾਂ, ਔਰਤਾਂ ਤੇ […]

Continue Reading

*ਸ਼੍ਰੋਮਣੀ ਅਕਾਲੀ ਦਲ ਵੱਲੋਂ 6 ਹੋਰ ਉਮੀਦਵਾਰਾਂ ਦਾ ਐਲਾਨ*

ਜਲੰਧਰ (ਜਸਪਾਲ ਕੈਂਥ)-ਅਕਾਲੀ ਦਲ ਨੇ ਅੱਜ ਛੇ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਜਿਨਾਂ ਛੇ ਉਮੀਦਵਾਰਾਂ ਦਾ ਐਲਾਨ ਕੀਤਾ ਹੈ ਉਹਨਾਂ ਵਿੱਚ ਜਲੰਧਰ – ਮਹਿੰਦਰ ਸਿੰਘ ਕੇ.ਪੀ  ਬਠਿੰਡਾ – ਬੀਬੀ ਹਰਸਿਮਰਤ ਕੌਰ ਬਾਦਲ  ਲੁਧਿਆਣਾ – ਰਣਜੀਤ ਸਿੰਘ ਢਿੱਲੋਂ ਹੁਸ਼ਿਆਰਪੁਰ ਤੋਂ ਸੋਹਣ ਸਿੰਘ ਠੰਡਲ ਫ਼ਿਰੋਜ਼ਪੁਰ—ਨਿਰਦੇਵ ਸਿੰਘ ਬੋਬੀ ਮਾਨ ਚੰਡੀਗੜ – ਹਰਦੀਪ ਸਿੰਘ ਸੈਣੀ

Continue Reading

*ਮਹਿੰਦਰ ਸਿੰਘ ਕੇਪੀ ਹੋਏ ਅਕਾਲੀ ਦਲ ਵਿੱਚ ਸ਼ਾਮਿਲ, ਜਲੰਧਰ ਤੋਂ ਹੋ ਸਕਦੇ ਹਨ ਉਮੀਦਵਾਰ*

ਜਲੰਧਰ (ਜਸਪਾਲ ਕੈਂਥ)-ਜਲੰਧਰ ਤੋਂ ਲਗਾਤਾਰ ਕਾਂਗਰਸ ਦੀਆਂ ਵਿਕਟਾਂ ਡਿੱਗ ਰਹੀਆਂ ਹਨ ਅੱਜ ਕਾਂਗਰਸ ਦੇ ਸੀਨੀਅਰ ਲੀਡਰ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸਰਦਾਰ ਮਹਿੰਦਰ ਸਿੰਘ ਕੇਪੀ ਕਾਂਗਰਸ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ ਹਨ ਉਹਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸਿਰੋਪਾ ਪਾ ਕੇ ਪਾਰਟੀ ਵਿੱਚ ਸ਼ਾਮਿਲ ਕੀਤਾ, […]

Continue Reading