*ਬਸਪਾ ਨੂੰ ਜਲੰਧਰ ਦੇ ਸ਼ਹਿਰੀ ਤੇ ਪੇਂਡੂ ਹਲਕਿਆਂ ’ਚ ਭਾਰੀ ਸਮਰਥਨ ਮਿਲ ਰਿਹੈ : ਐਡਵੋਕੇਟ ਬਲਵਿੰਦਰ ਕੁਮਾਰ*

ਜਲੰਧਰ( ਜਸਪਾਲ ਕੈਂਥ)- ਬਸਪਾ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਉਨ੍ਹਾਂ ਨੂੰ ਜਲੰਧਰ ਦਿਹਾਤੀ ਖੇਤਰਾਂ ਦੇ ਨਾਲ-ਨਾਲ ਸ਼ਹਿਰੀ ਇਲਾਕਿਆਂ ’ਚ ਵੀ ਲੋਕਾਂ ਦਾ ਭਾਰੀ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਵੱਲੋਂ ਜਲੰਧਰ ਸ਼ਹਿਰ ’ਚ ਵੱਖ-ਵੱਖ ਜਗ੍ਹਾ ਕੀਤੇ ਗਏ ਸਮਾਗਮਾਂ ਦੌਰਾਨ ਲੋਕਾਂ ਦਾ ਭਾਰੀ ਇਕੱਠ ਹੋਇਆ। ਇਸ ਦੌਰਾਨ ਸੰਬੋਧਿਤ ਕਰਦੇ ਹੋਏ ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ […]

Continue Reading

*ਇੰਨੋਸੈਂਟ ਹਾਰਟਸ ਕਾਲਜ ਆਫ਼ ਐਜੂਕੇਸ਼ਨ ਨੇ ਇੱਕ ਵਾਰ ਫਿਰ ਸਿੱਖਿਆ ਵਿੱਚ ਸਥਾਪਤ ਕੀਤਾ ਇੱਕ ਬੈਂਚਮਾਰਕ*

ਜਲੰਧਰ (ਜਸਪਾਲ ਕੈਂਥ)-ਇੰਨੋਸੈਂਟ ਹਾਰਟਸ ਕਾਲਜ ਆਫ਼ ਐਜੂਕੇਸ਼ਨ ਹਰ ਸਾਲ ਅਧਿਆਪਨ ਕੌਸ਼ਲ ਦੇ ਸਭ ਤੋਂ ਵਧੀਆ ਪ੍ਰਦਰਸ਼ਨ ਦੇ ਨਾਲ ਸਿੱਖਿਆ ਵਿੱਚ ਇੱਕ ਮਾਪਦੰਡ ਨਿਰਧਾਰਤ ਕਰਦਾ ਹੈ ਜੋ GNDU ਬੀ.ਐੱਡ. ਸਮੈਸਟਰ – III ਦਸੰਬਰ 2023 ਦੀ ਪ੍ਰੀਖਿਆ ਦੇ ਨਤੀਜੇ ਵਿੱਚ ਸਪਸ਼ਟ ਰੂਪ ਵਿੱਚ ਝਲਕਦਾ ਹੈ। ਕਾਲਜ ਦੇ 100% ਵਿਦਿਆਰਥੀ-ਅਧਿਆਪਕਾਂ ਨੇ ਪਹਿਲਾ ਦਰਜਾ, 91% ਵਿਦਿਆਰਥੀ-ਅਧਿਆਪਕਾਂ ਨੇ ਡਿਸਟਿੰਕਸ਼ਨ ਅਤੇ […]

Continue Reading

*ਬਾਬਾ ਬੇਦੀ ਵਲੋਂ ਖਡੂਰ ਸਾਹਿਬ ਤੋਂ ਅੰਮ੍ਰਿਤਪਾਲ ਸਿੰਘ ਤੇ ਅਨੰਦਪੁਰ ਤੋਂ ਜਸਬੀਰ ਸਿੰਘ ਗੜੀ ਦੀ ਹਮਾਇਤ*

ਊਨਾ (ਜਸਪਾਲ ਕੈਂਥ)-ਪੰਥਕ ਆਗੂ ਬਾਬਾ ਸਰਬਜੋਤ ਸਿੰਘ ਬੇਦੀ ਊਨਾ ਸਾਹਿਬ ਗੁਰੂ ਨਾਨਕ ਵੰਸ਼ਜ ਪੀੜ੍ਹੀ ਸਤਾਰਵੀਂ ਨੇ ਲੋਕ ਸਭਾ ਚੋਣਾਂ ਦੌਰਾਨ ਖਡੂਰ ਸਾਹਿਬ ਤੋਂ ਪੰਥਕ ਉਮੀਦਵਾਰ ਭਾਈ ਅੰਮ੍ਰਿਤਪਾਲ ਸਿੰਘ ਤੇ ਅਨੰਦਪੁਰ ਸਾਹਿਬ ਤੋਂ ਬਸਪਾ ਉਮੀਦਵਾਰ ਜਸਬੀਰ ਸਿੰਘ ਗੜ੍ਹੀ ਨੂੰ ਹਮਾਇਤ ਦਿੰਦਿਆਂ ਕਿਹਾ ਕਿ ਪੰਥ ਨੂੰ ਪੰਜਾਬ ਵਿਚੋਂ ਉਹੋ ਉਮੀਦਵਾਰ ਜਿਤਾਉਣੇ ਚਾਹੀਦੇ ਹਨ ਜੋ ਪੰਥ ਤੇ ਪੰਜਾਬ […]

Continue Reading