*ਮਕਬੂਲ ਸ਼ਾਇਰ ਪਦਮ ਸ਼੍ਰੀ ਸੁਰਜੀਤ ਪਾਤਰ ਨਹੀਂ ਰਹੇ*

ਲੁਧਿਆਣਾ(ਜਸਪਾਲ ਕੈਂਥ)- ਪੰਜਾਬੀ ਦੇ ਵੱਡੇ ਲੇਖਕ, ਸ਼ਾਇਰ ਅਤੇ ਕਵੀ ਪਦਮ ਸ਼੍ਰੀ ਸਹਿਤਕਾਰ ਡਾ. ਸੁਰਜੀਤ ਪਾਤਰ ਦਾ ਅੱਜ ਤੜਕੇ ਦਿਹਾਂਤ ਹੋ ਗਿਆ। ਜਾਣਕਾਰੀ ਅਨੁਸਾਰ ਉਨ੍ਹਾਂ ਦਾ ਦਿਹਾਂਤ ਦਿਲ ਦਾ ਦੌਰਾ ਪੈਣ ਕਾਰਨ ਹੋਇਆ ਹੈ। ਸੁਰਜੀਤ ਪਾਤਰ 79 ਸਾਲ ਦੇ ਸਨ ਅਤੇ ਆਪਣੇ ਘਰ ਵਿਚ ਹੀ ਉਨ੍ਹਾਂ ਨੇ ਅੰਤਿਮ ਸਾਹ ਲਏ।

Continue Reading