*ਲੋਕਾਂ ਨੂੰ ਚੰਗੀਆਂ ਸਿਹਤ ਸੁਵਿਧਾਵਾਂ ਦੇਣ ’ਤੇ ਜ਼ੋਰ ਦੇਵਾਂਗੇ : ਐਡਵੋਕੇਟ ਬਲਵਿੰਦਰ ਕੁਮਾਰ*
ਜਲੰਧਰ (ਜਸਪਾਲ ਕੈਂਥ)-ਹੁਣ ਤੱਕ ਕੇਂਦਰ ਤੇ ਸੂਬੇ ’ਚ ਬਣਦੀਆਂ ਆ ਰਹੀਆਂ ਸਰਕਾਰਾਂ ਦੀ ਅਣਦੇਖੀ ਕਰਕੇ ਸਰਕਾਰੀ ਸਿਹਤ ਵਿਵਸਥਾ ਬੁਰੀ ਤਰ੍ਹਾਂ ਵਿਗੜ ਚੁੱਕੀ ਹੈ। ਅਜਿਹੀ ਸਥਿਤੀ ’ਚ ਰੋਜ਼ਾਨਾ ਲੋਕ ਬੇਇਲਾਜੇ ਮਾਰੇ ਜਾ ਰਹੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਬਸਪਾ ਦੇ ਜਲੰਧਰ ਲੋਕਸਭਾ ਸੀਟ ਤੋਂ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਜਲੰਧਰ ਸ਼ਹਿਰ ਦੇ ਵੱਖ-ਵੱਖ ਸਥਾਨਾਂ ’ਤੇ ਲੋਕਾਂ […]
Continue Reading