*ਹਲਕਾ ਸ਼ਾਹਕੋਟ ਵਿੱਚ ਭਾਜਪਾ ਦੀ ਜਿੱਤ ਲਈ ਮਾਸਟਰ ਪਲਾਨ ਤਿਆਰ*

ਜਲੰਧਰ, 14 ਮਈ- (ਜਸਪਾਲ ਕੈਂਥ)-ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਨੇ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਆਪਣਾ ਕਿਲਾ ਹੋਰ ਮਜ਼ਬੂਤ ਕਰ ਲਿਆ ਹੈ, ਜਿਸ ਤਹਿਤ ਕੇ.ਡੀ.ਭੰਡਾਰੀ ਅਤੇ ਰਾਣਾ ਹਰਦੀਪ ਸਿੰਘ ਦੀ ਅਗਵਾਈ ਵਿੱਚ ਸ਼ਾਹਕੋਟ ਵਿੱਚ ਭਾਜਪਾ ਦੇ ਕਿਲੇ ਨੂੰ ਫਤਿਹ ਕਰਨ ਲਈ ਮਾਸਟਰ ਪਲਾਨ ਤਿਆਰ ਕੀਤਾ ਗਿਆ ਹੈ। ਮੰਗਲਵਾਰ ਨੂੰ ਸ਼ਾਹਕੋਟ ਹਲਕਾ ਭਾਜਪਾ […]

Continue Reading

*ਲੀਡਰਾਂ ਦੀ ਸਰਪ੍ਰਸਤੀ ਨਾਲ ਵਿੱਕ ਰਹੇ ਨਸ਼ੇ ਦੀ ਨਿਰਪੱਖ ਜਾਂਚ ਹੋਵੇ ਤਾਂ ਦੁੱਧ ਦਾ ਦੁੱਧ ਪਾਣੀ ਦਾ ਪਾਣੀ ਹੋ ਜਾਵੇਗਾ -ਚਰਨਜੀਤ ਚੰਨੀ*

ਜਲੰਧਰ( ਜਸਪਾਲ ਕੈਂਥ)-ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਫਿਲੌਰ ਦੇ ਵਿੱਚ ਪਕੜੇ ਨਸ਼ੇ ਦੇ ਸਮਾਨ ਵਿੱਚ ਆਮ ਆਦਮੀ ਪਾਰਟੀ ਦੇ ਲੀਡਰਾਂ ਦੀ ਛਤਰ ਛਾਇਆ ਹੈ ਤੇ ਇਸ ਦੀ ਨਿਰਪੱਖ ਜਾਂਚ ਕੀਤੀ ਤਾਂ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਸਾਫ ਹੋ ਜਾਵੇਗਾ।ਸ.ਚਰਨਜੀਤ ਸਿੰਘ […]

Continue Reading

*ਚੰਗਾ ਬਦਲਾਅ ਚਾਹੁਣ ਵਾਲੇ ਲੋਕ ਬਸਪਾ ਨੂੰ ਜਿਤਾਉਣਗੇ : ਐਡਵੋਕੇਟ ਬਲਵਿੰਦਰ ਕੁਮਾਰ*

ਜਲੰਧਰ (ਜਸਪਾਲ ਕੈਂਥ)- ਬਸਪਾ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਜਲੰਧਰ ਸ਼ਹਿਰ ’ਚ ਵੱਖ-ਵੱਖ ਸਥਾਨਾਂ ’ਤੇ ਮੀਟਿੰਗਾਂ ਕੀਤੀਆਂ। ਇਸ ਮੌਕੇ ਸੰਬੋਧਿਤ ਕਰਦੇ ਹੋਏ ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਉਹ ਮਿਡਿਲ ਕਲਾਸ ਪਰਿਵਾਰ ਨਾਲ ਸਬੰਧਤ ਹਨ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਚੰਗੀ ਤਰ੍ਹਾਂ ਸਮਝਦੇ ਹਨ ਤੇ ਉਨ੍ਹਾਂ ਦਾ ਹੱਲ ਕਰਨ ਦੀ ਸਮਝ ਰੱਖਦੇ ਹਨ। ਐਡਵੋਕੇਟ […]

Continue Reading

*ਇੰਨੋਸੈਂਟ ਹਾਰਟਸ ਵਿੱਚ 1952 ਵਿਦਿਆਰਥੀ ਅਕਾਦਮਿਕ ਪੁਰਸਕਾਰ ਨਾਲ ਸਨਮਾਨਿਤ*

ਜਲੰਧਰ (ਦਾ ਮਿਰਰ ਪੰਜਾਬ)-ਇੰਨੋਸੈਂਟ ਹਾਰਟਸ ਸਕੂਲ (ਗਰੀਨ ਮਾਡਲ ਟਾਊਨ, ਲੋਹਾਰਾਂ, ਨੂਰਪੁਰ, ਛਾਉਣੀ- ਜੰਡਿਆਲਾ ਰੋਡ ਅਤੇ ਕਪੂਰਥਲਾ ਰੋਡ) ਦੇ ਸਾਰੇ ਪੰਜ ਸਕੂਲਾਂ ਦੇ ਸੈਸ਼ਨ 2023-24 ਵਿੱਚ 90% ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਪਹਿਲੀ ਤੋਂ ਨੌਵੀਂ ਜਮਾਤ ਤੱਕ ਦੇ ਕੁੱਲ 1952 ਵਿਦਿਆਰਥੀਆਂ ਨੂੰ ਅਕਾਦਮਿਕ ਪੁਰਸਕਾਰ ਦਿੱਤੇ ਗਏ। ਇਸ […]

Continue Reading

*ਸਿੰਘ ਸਭਾਵਾਂ ਸਿੱਖੀ ਦੇ ਮੁੱਦਿਆਂ ਨੂੰ ਪਹਿਲ ਤੇ ਹੱਲ ਕਰਨ ਵਾਲੀਆਂ ਪਾਰਟੀ ਦਾ ਸਾਥ ਦੇਣਗੀਆਂ ,ਹਰ ਪਾਰਟੀ ਨੂੰ ਦਿੱਤਾ ਜਾਵੇਗਾ ਮੈਮੋਰੰਡਮ*

ਜਲੰਧਰ (ਜਸਪਾਲ ਕੈਂਥ)-ਜਲੰਧਰ ਦੀਆਂ ਸਿੰਘ ਸਭਾਵਾਂ ਦੇ ਨੁਮਾਇੰਦਿਆਂ ਦੀ ਇਕ ਜ਼ਰੂਰੀ ਮੀਟਿੰਗ ਗੁਰਦਵਾਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਜਲੰਧਰ ਵਿਖੇ ਹੋਈ ਜਿਸ ਵਿਚ ਅਜੋਕੇ ਦੌਰ ਵਿੱਚ ਸਿੱਖੀ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਨੁਮਾਇੰਦਿਆਂ ਨੇ ਪਾਰਲੀਮੈਂਟ ਚੋਣਾਂ ਵਿੱਚ ਜਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਪਾਰਟੀਆਂ ਦਾ ਸਾਥ ਨਿਭਾਉਣ ਦਾ ਫੈਂਸਲਾ ਲਿਆ ਜਿਹੜੀਆਂ […]

Continue Reading