*ਆਪ ਨੇ ਲੋਕਤੰਤਰ ਦੇ ਨਾਂ ’ਤੇ ਵੋਟਾਂ ਲੈ ਕੇ ਤਾਨਾਸ਼ਾਹੀ ਕੀਤੀ : ਐਡਵੋਕੇਟ ਬਲਵਿੰਦਰ ਕੁਮਾਰ*
ਜਲੰਧਰ (ਜਸਪਾਲ ਕੈਂਥ)- ਬਹੁਜਨ ਸਮਾਜ ਪਾਰਟੀ (ਬਸਪਾ) ਦੇ ਲੋਕਸਭਾ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਅੱਜ ਜਲੰਧਰ ਦਿਹਾਤੀ ਖੇਤਰਾਂ ’ਚ ਚੋਣ ਮੀਟਿੰਗਾਂ ਕੀਤੀਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੇ ਲੋਕਾਂ ਤੋਂ ਲੋਕਤੰਤਰਿਕ ਵਿਵਸਥਾ ਤਹਿਤ ਵੋਟਾਂ ਮੰਗੀਆਂ, ਪਰ ਸੱਤਾ ਲੈ ਕੇ ਉਨ੍ਹਾਂ ਖਿਲਾਫ ਹੀ ਤਾਨਾਸ਼ਾਹੀ ਰਾਜ ਸਥਾਪਿਤ ਕਰ ਦਿੱਤਾ। ਉਨ੍ਹਾਂ ਕਿਹਾ […]
Continue Reading