*ਇੰਨੋਸੈਂਟ ਹਾਰਟਸ ਆਈ ਕੇਅਰ ਦੇ ਚੀਫ ਸਰਜਨ ਡਾ਼ ਰੋਹਨ ਬੌਰੀ ਨੇ , ਡਾ. ਇਕਬਾਲ ਕੇ. ਅਹਿਮਦ (ਕੈਨੇਡਾ) ਦੀ ਮੁਹਾਰਤ ਅਧੀਨ ਆਪਣੇ ਹੁਨਰ ਨੂੰ ਕੀਤਾ ਅੱਪਗ੍ਰੇਡ*

ਜਲੰਧਰ (ਜਸਪਾਲ ਕੈਂਥ)-ਇੰਨੋਸੈਂਟ ਹਾਰਟਸ ਆਈ ਕੇਅਰ ਦੇ ਚੀਫ ਸਰਜਨ ਡਾ਼ ਰੋਹਨ ਬੌਰੀ ਨੇ , ਡਾ. ਇਕਬਾਲ ਕੇ. ਅਹਿਮਦ (ਕੈਨੇਡਾ) ਦੀ ਮੁਹਾਰਤ ਅਧੀਨ ਆਪਣੇ ਹੁਨਰ ਨੂੰ ਕੀਤਾ ਅੱਪਗ੍ਰੇਡ  ਇਹ ਮਾਣ ਵਾਲੀ ਗੱਲ ਹੈ ਕਿ ਡਾ. ਰੋਹਨ ਬੌਰੀ (ਐੱਮ.ਐੱਸ .ਆਪਥਾਮਾਲੋਜੀ)ਐਫ.ਪੀ.ਆਰ.ਐੱਸ. (ਫੈਕੋ-ਰਿਫ੍ਰੈਕਟਿਵ ਸਰਜਨ, ਮੈਡੀਕਲ ਰੈਟੀਨਾ ਸਪੈਸ਼ਲਿਸਟ), ਇੰਨੋਸੈਂਟ ਹਾਰਟਸ ਦੇ ਆਈ ਸੈਂਟਰ ਦੇ ਚੀਫ ਨੇਤਰ ਸਰਜਨ ,ਕੰਪਲੈਕਸ ਸਰਜਰੀ ਦੀ […]

Continue Reading

*ਕਾਂਗਰਸ, ਭਾਜਪਾ, ਆਪ ਨੇ ਲੋਕਾਂ ਦੀਆਂ ਵੋਟਾਂ ਲੈ ਕੇ ਉਨ੍ਹਾਂ ਖਿਲਾਫ ਹੀ ਨੀਤੀਆਂ ਬਣਾਈਆਂ : ਐਡਵੋਕੇਟ ਬਲਵਿੰਦਰ ਕੁਮਾਰ*

ਜਲੰਧਰ (ਜਸਪਾਲ ਕੈਂਥ)- ਬਹੁਜਨ ਸਮਾਜ ਪਾਰਟੀ (ਬਸਪਾ) ਦੇ ਲੋਕਸਭਾ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਕਰਤਾਰਪੁਰ ਵਿਖੇ ਲੋਕਾਂ ਨਾਲ ਰੂਬਰੂ ਹੁੰਦੇ ਹੋਏ ਕਿਹਾ ਕਿ ਕਾਂਗਰਸ, ਭਾਜਪਾ ਤੇ ਆਪ ਦੀਆਂ ਸਰਕਾਰਾਂ ਵੱਲੋਂ ਲਗਾਤਾਰ ਸਰਕਾਰੀ ਸਿਹਤ ਸੇਵਾਵਾਂ ਦੇ ਨਿਘਾਰ ਲਈ ਕੰਮ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਕਰਕੇ ਹੀ ਅੱਜ ਸਥਿਤੀ ਇਹ ਹੈ ਕਿ ਸਰਕਾਰੀ ਹਸਪਤਾਲਾਂ ’ਚ ਲੋਕਾਂ […]

Continue Reading

*ਜਿੰਮਖਾਨਾ ਕਲੱਬ ਵਿੱਚ ਚਰਨਜੀਤ ਚੰਨੀ ਨੇ ਪਾਇਆ ਭੰਗੜਾ,ਵਾਲੀਬਾਲ ਤੇ ਟੈਨਿਕ ਦੀ ਖੇਡ ਵੀ ਖੇਡੀ*

ਜਲੰਧਰ-(ਜਸਪਾਲ ਕੈਂਥ)-ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸ਼ਨੀਵਾਰ ਸਵੇਰ ਸਮੇਂ ਜਲੰਧਰ ਦੇ ਜਿੰਮਖਾਨਾ ਕਲੱਬ ਵਿੱਚ ਪੁੱਜੇ।ਇਸ ਦੋਰਾਨ ਸਾਬਕਾ ਵਿਧਾਇਕ ਰਜਿੰਦਰ ਬੈਰੀ ਅਤੇ ਸਾਬਕਾ ਕੋਲਸਰ ਡਾ.ਜਸਲੀਨ ਕੋਰ ਸੇਠੀ ਵੀ ਉੱਨਾਂ ਦੇ ਨਾਲ ਮੋਜੂਦ ਸਨ।ਇਸ ਦੋਰਾਨ ਉੱਨਾਂ ਜਿੰਮਖਾਨਾ ਕਲੱਬ ਦੇ ਖਿਡਾਰੀਆਂ ਨਾਲ ਟੈਨਿਸ ਤੇ ਵਾਲੀਬਾਲ ਦੀ ਖੇਡ ਖੇਡੀ।ਜਦ […]

Continue Reading

*ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ*

ਜਲੰਧਰ, 18 ਮਈ (ਜਸਪਾਲ ਕੈਂਥ)- ਪੰਜਾਬ ਦੇ ਲੋਕਾਂ ਨੂੰ ਸੂਬੇ ਨੂੰ ਮੁੜ ਤੋਂ ਕਾਲੇ ਦੌਰ ਵਿਚ ਧੱਕਣ ਤੇ ਹੁੱਲੜਬਾਜ਼ ਸਿਆਸਤ ਨਾਲ ਸਰਕਾਰੀ ਜ਼ਬਰ ਕਰਨ ਤੋਂ ਸੁਚੇਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਥਕ ਤੇ ਪੰਜਾਬ ਪੱਖੀ ਮਜ਼ਬੂਤੀ ਦੀ ਲੋੜ ’ਤੇ ਜ਼ੋਰ ਦਿੱਤਾ ਤੇ ਕਿਹਾ ਕਿ ਕਿ ਵਾਜਬ ਸਿਆਸੀ ਤੇ ਵਿੱਤੀ ਖੁਦਮੁਖ਼ਤਿਆਰੀ,ਸੂਬੇ ਦੀ ਨਿਵੇਕਲੀ ਧਾਰਮਿਕ ਤੇ […]

Continue Reading