*ਸਾਬਕਾ ਐਮਸੀ ਨੇ ਹੁਸ਼ਿਆਰਪੁਰ ਦੇ ਮੁਹੱਲਾ ਸੂਰਜ ਨਗਰ ਵਿਖੇ ਨਜਾਇਜ਼ ਕਲੋਨੀ ਕੱਟ ਕੇ ਲਗਾਇਆ ਸਰਕਾਰ ਨੂੰ ਰਗੜਾ*

ਜਲੰਧਰ (ਦਾ ਮਿਰਰ ਪੰਜਾਬ)-ਕਿਸੇ ਟਾਈਮ ਅਸਟਾਮ ਘੁਟਾਲੇ ਵਿੱਚ ਲਿਪਤ ਰਹੇ ਸਾਬਕਾ ਐਮਸੀ ਵੱਲੋਂ ਇੱਕ ਵਾਰ ਫਿਰ ਪੰਜਾਬ ਸਰਕਾਰ ਨੂੰ ਵੱਡੇ ਪੱਧਰ ਤੇ ਨਜਾਇਜ਼ ਕਲੋਨੀ ਕੱਟ ਕੇ ਚੂਨਾ ਲਗਾ ਦਿੱਤਾ ਹੈ ਉਕਤ ਕਲੋਨੀ ਹੁਸ਼ਿਆਰਪੁਰ ਦੇ ਮੁਹੱਲਾ ਸੂਰਜ ਨਗਰ ਵਿਖੇ ਕੱਟੀ ਗਈ ਹੈ। ਇਹ ਕਲੋਨੀ ਦੋ ਏਕੜ ਦੇ ਕਰੀਬ ਦੱਸੀ ਜਾ ਰਹੀ ਹੈ।  ਮਿਲੀ ਜਾਣਕਾਰੀ ਅਨੁਸਾਰ ਹੁਸ਼ਿਆਰਪੁਰ […]

Continue Reading

*ਜਲੰਧਰ ਪੱਛਮੀ ਦੀ ਜ਼ਿਮਨੀ ਚੋਣ 10 ਜੁਲਾਈ ਨੂੰ: ਸਿਬਿਨ ਸੀ*

ਚੰਡੀਗੜ੍ਹ, 10 ਜੂਨ: (ਜਸਪਾਲ ਕੈਂਥ)-ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੱਤੀ ਹੈ ਕਿ ਜਲੰਧਰ ਪੱਛਮੀ (ਐਸ.ਸੀ) ਦੀ ਜ਼ਿਮਨੀ ਚੋਣ ਲਈ 10 ਜੁਲਾਈ ਨੂੰ ਵੋਟਾਂ ਪੈਣਗੀਆਂ। ਇਸ ਬਾਬਤ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ।  ਸਿਬਿਨ ਸੀ ਨੇ ਦੱਸਿਆ ਕਿ 14 ਜੂਨ (ਸ਼ੁੱਕਰਵਾਰ) ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ ਅਤੇ […]

Continue Reading