*ਕਾਂਗਰਸ ਨੇ ਜਲੰਧਰ ਪੱਛਮੀ ਤੋਂ ਬੀਬੀ ਸੁਰਿੰਦਰ ਕੌਰ ਨੂੰ ਬਣਾਇਆ ਆਪਣਾ ਉਮੀਦਵਾਰ*

ਜਲੰਧਰ (ਜਸਪਾਲ ਕੈਂਥ)-ਕਾਂਗਰਸ ਨੇ ਸਾਬਕਾ ਡਿਪਟੀ ਮੇਅਰ ਬੀਬੀ ਸੁਰਿੰਦਰ ਕੌਰ ਨੂੰ ਜਲੰਧਰ ਪੱਛਮੀ ਤੋਂ ਆਪਣਾ ਉਮੀਦਵਾਰ ਬਣਾਇਆ ਹੈ। ਜ਼ਿਕਰਯੋਗ ਹੈ ਕਿ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗਰਾਲ ਵੱਲੋਂ ਅਸਤੀਫਾ ਦੇਣ ਤੋਂ ਬਾਅਦ ਇਹ ਸੀਟ ਖਾਲੀ ਹੋਈ ਸੀ।

Continue Reading