*ਭਾਜਪਾ, ਕਾਂਗਰਸ ਤੇ ਆਪ ਨੇ ਲੋਕਾਂ ਨੂੰ ਮਾੜੇ ਹਾਲਾਤ ਵੱਲ ਧੱਕਿਆ : ਬਿੰਦਰ ਲਾਖਾ*

ਜਲੰਧਰ (ਜਸਪਾਲ ਕੈਂਥ)- ਬਹੁਜਨ ਸਮਾਜ ਪਾਰਟੀ ਦੇ ਹਲਕਾ ਜਲੰਧਰ ਪੱਛਮੀ ਤੋਂ ਉਮੀਦਵਾਰ ਬਿੰਦਰ ਕੁਮਾਰ ਲਾਖਾ ਨੇ ਕਿਹਾ ਕਿ ਭਾਜਪਾ ਤੇ ਕਾਂਗਰਸ ਦੀਆਂ ਸਰਕਾਰਾਂ ਨੇ ਲੋਕਾਂ ਨੂੰ ਬਹੁਤ ਮਾੜੇ ਹਾਲਾਤਾਂ ਤੱਕ ਪਹੁੰਚਾਇਆ ਹੈ।ਉਨ੍ਹਾਂ ਵੱਲੋਂ ਸ਼ੁਰੂ ਕੀਤੇ ਚੋਣ ਪ੍ਰਚਾਰ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਲੋਕ ਬਹੁਤ ਮਾੜੀ ਸਥਿਤੀ ਵਿੱਚ ਜੀਅ ਰਹੇ ਹਨ। ਉਨ੍ਹਾਂ ਕੋਲ ਚੰਗਾ […]

Continue Reading