*ਕਰਤਾਰਪੁਰ ਵਿਚ ਲੋਕਾਂ ਦੇ ਦਰਜ ਕੀਤੇ ਜਾ ਰਹੇ ਝੂਠੇ ਪਰਚੇ*

ਜਲੰਧਰ (ਜਸਪਾਲ ਕੈਂਥ)- ਬਹੁਜਨ ਸਮਾਜ ਪਾਰਟੀ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਜਦੋਂ ਦੀ ਆਪ ਸਰਕਾਰ ਸੂਬੇ ਵਿਚ ਬਣੀ ਹੈ ਉਦੋਂ ਤੋਂ ਖ਼ਾਸ ਕਰ ਹਲਕਾ ਕਰਤਾਰਪੁਰ ਵਿੱਚ ਲੋਕਾਂ ਨੂੰ ਝੂਠੇ ਕੇਸਾਂ ਵਿੱਚ ਫਸਾਇਆ ਜਾ ਰਿਹਾ ਹੈ। ਉਨ੍ਹਾ ਕਿਹਾ ਕਿ ਪੁਲਿਸ ਵੱਲੋਂ ਇਹ ਕੰਮ ਜਿਆਦਾਤਰ ਸੱਤਾਧਾਰੀ ਆਪ ਦੇ ਪ੍ਰਭਾਵ ਹੇਠ ਕੀਤਾ ਜਾ […]

Continue Reading

*ਇੰਨੋਸੈਂਟ ਹਾਰਟਸ ਦੇ ਛੋਟੇ ਬੱਚਿਆਂ ਨੇ ਵਿਵਿਸਿਐਂਸ ਵਾਈਬ੍ਰੈਂਸ ਵਿੱਚ ਇੰਟਰਨਲ ਬੋਂਡ ਆਫ ਟੂਗੈਦਰਨੈਸ ਦਾ ਸੰਦੇਸ਼ ਦਿੱਤਾ*

ਜਲੰਧਰ (ਦਾ ਮਿਰਰ ਪੰਜਾਬ)- ਇੰਨੋਸੈਂਟ ਹਾਰਟਸ, ਗ੍ਰੀਨ ਮਾਡਲ ਟਾਊਨ ਅਤੇ ਲੁਹਾਰਾਂ ਕੈਂਪਸ ਦੇ ਨੌਜਵਾਨ ਐਲ.ਕੇ.ਜੀ ਦੇ ਵਿਦਿਆਰਥੀਆਂ ਨੇ ਪਰਿਵਾਰਕ ਰਿਸ਼ਤਿਆਂ ਦੀ ਮਜ਼ਬੂਤੀ ਅਤੇ ਜੀਵਨ ਵਿੱਚ ਇਨ੍ਹਾਂ ਦੀ ਮਹੱਤਤਾ ਦਾ ਸੁਨੇਹਾ ਦਿੰਦੇ ਹੋਏ ਵਿਵੇਸ਼ੀਅਸ ਵਾਈਬ੍ਰੈਂਸ ਥੀਮ ਤਹਿਤ ਰੰਗਾਰੰਗ ਪ੍ਰੋਗਰਾਮ ਪੇਸ਼ ਕਰਕੇ ਸਾਰਿਆਂ ਦਾ ਦਿਲ ਜਿੱਤ ਲਿਆ। ਇੰਨੋਸੈਂਟ ਹਾਰਟਸ, ਗ੍ਰੀਨ ਮਾਡਲ ਟਾਊਨ ਵਿਖੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ […]

Continue Reading

*ਬਸਪਾ ਲੀਡਰਸ਼ਿਪ ਖਿਲਾਫ ਮਾੜੀ ਸ਼ਬਦਾਵਲੀ ਬੋਲਣ ਵਾਲਿਆਂ ’ਤੇ ਪਰਚਾ ਦਰਜ*

ਜਲੰਧਰ (ਜਸਪਾਲ ਕੈਂਥ)- ਬਹੁਜਨ ਸਮਾਜ ਪਾਰਟੀ (ਬਸਪਾ) ਦੀ ਲੀਡਰਸਿਪ ਤੇ ਵਰਕਰਾਂ ਖਿਲਾਫ ਸੋਸ਼ਲ ਮੀਡੀਏ ’ਤੇ ਲਗਾਤਾਰ ਮਾੜੀ ਸ਼ਬਦਾਵਲੀ ਵਰਤਣ ਵਾਲਿਆਂ ’ਤੇ ਕਮਿਸ਼ਨਰੇਟ ਪੁਲਿਸ ਜਲੰਧਰ ਨੇ ਥਾਣਾ ਡਵੀਜ਼ਨ ਨੰਬਰ ਅੱਠ ਵਿੱਚ ਪਰਚਾ (ਐਫਆਈਆਰ 154/24) ਦਰਜ ਕੀਤਾ ਹੈ। ਇਹ ਪਰਚਾ ਸੰਦੀਪ ਮੂਲਨਿਵਾਸੀ, ਭਾਰਤ ਭੂਸ਼ਣ, ਰਵੀਪਾਲ, ਰਣਜੀਤ ਬੈਂਸ ਸਾਰੇ ਵਾਸੀ ਸਈਪੁਰ ਤੇ ਰਜਿੰਦਰ ਰਾਣਾ ਵਾਸੀ ਹੀਰਾਪੁਰ ਖਿਲਾਫ ਦਰਜ […]

Continue Reading

*ਮਨਦੀਪ ਸਿੰਘ ਕੰਗ ਦੀ ਪਲੇਠੀ ਪੁਸਤਕ, ਕਲਮ ਦੇ ਵਲਵਲੇ, ਕਾਵਿ ਸੰਗ੍ਰਹਿ ਸੰਤ ਬਾਬਾ ਮਨਮੋਹਨ ਸਿੰਘ ਬਾਰਨ ਵੱਲੋਂ ਲੋਕ ਅਰਪਣ*

ਜਲੰਧਰ (ਦਾ ਮਿਰਰ ਪੰਜਾਬ)-ਸੰਸਾਰ ਵਿੱਚ ਵਿਚਰਦਿਆਂ ਲੋਕ ਭਾਵਨਾਵਾਂ ਨੂੰ ਕਵਿਤਾ ਦਾ ਰੂਪ ਦੇਣਾ ਪ੍ਰਮਾਤਮਾ ਦੀ ਬਖਸ਼ਿਸ਼ ਨਾਲ ਕਵੀਆਂ ਦੇ ਹਿੱਸੇ ਵਿੱਚ ਆਇਆ ਹੈ।ਲੋਕ ਭਾਵਨਾ ਦੀ ਤਰਜਮਾਨੀ ਇਕ ਵੱਡਾ ਗੁਣ ਮੰਨਿਆ ਗਿਆ ਹੈ। ਮਨਦੀਪ ਸਿੰਘ ਕੰਗ ਦੀ ਇਹ ਪਲੇਠੀ ਕੋਸ਼ਿਸ ਸ਼ਲਾਘਾਯੋਗ ਹੈ। ਮਨਦੀਪ ਨੇ ਹਰ ਵਰਗ ਨੂੰ ਬੜੇ ਧਿਆਨ ਅਤੇ ਸਲੀਕੇ ਨਾਲ ਛੋਹਿਆ ਹੈ। ਉਸ ਦੀਆ […]

Continue Reading

*ਹੁਸ਼ਿਆਰਪੁਰ ਦੇ ਮੁਹੱਲਾ ਨਰਾਇਣ ਨਗਰ ਵਿਖੇ ਕਲੋਨਾਈਜ਼ਰ ਵੱਲੋਂ ਕੱਟੀ ਗਈ ਨਜਾਇਜ਼ ਕਲੋਨੀ, ਸਰਕਾਰ ਨੂੰ ਲਗਾਇਆ ਗਿਆ ਲੱਖਾਂ ਦਾ ਚੂਨਾ*

ਜਲੰਧਰ (ਦਾ ਮਿਰਰ ਪੰਜਾਬ)-ਹੁਸ਼ਿਆਰਪੁਰ ਦੇ ਇੱਕ ਕਲੋਨਾਈਜ਼ਰ ਵੱਲੋਂ ਇੱਕ ਵਾਰ ਫਿਰ ਪੰਜਾਬ ਸਰਕਾਰ ਨੂੰ ਵੱਡੇ ਪੱਧਰ ਤੇ ਨਜਾਇਜ਼ ਕਲੋਨੀ ਕੱਟ ਕੇ ਚੂਨਾ ਲਗਾ ਦਿੱਤਾ ਹੈ ਉਕਤ ਕਲੋਨੀ ਹੁਸ਼ਿਆਰਪੁਰ ਦੇ ਮੁਹੱਲਾ ਨਰਾਇਣ ਨਗਰ ਵਿਖੇ ਕੱਟੀ ਗਈ ਹੈ। ਇਹ ਕਲੋਨੀ ਦੋ ਏਕੜ ਦੇ ਕਰੀਬ ਦੱਸੀ ਜਾ ਰਹੀ ਹੈ। ਇਸ ਸਬੰਧ ਵਿੱਚ ਨਗਰ ਨਿਗਮ ਵੱਲੋਂ ਇੱਕ ਸ਼ਿਕਾਇਤ ਦੇ […]

Continue Reading

*ਆਪ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਖਿਲਾਫ ਬਸਪਾ ਦਾ ਵੱਡਾ ਪ੍ਰਦਰਸ਼ਨ*

ਜਲੰਧਰ (ਜਸਪਾਲ ਕੈਂਥ)- ਆਪ ਸਰਕਾਰ ਦੌਰਾਨ ਆਮ ਲੋਕਾਂ, ਦਲਿਤਾਂ-ਪੱਛੜਿਆਂ ਦੀ ਪੁਲਿਸ ਪ੍ਰਸ਼ਾਸਨ ਵੱਲੋਂ ਸੁਣਵਾਈ ਨਾ ਕੀਤੇ ਜਾਣ ਦੇ ਵਿਰੋਧ ਵਿੱਚ ਅੱਜ ਸੋਮਵਾਰ ਨੂੰ ਬਸਪਾ ਨੇ ਜਲੰਧਰ ਪੁਲਿਸ ਕਮਿਸ਼ਨਰ ਦਫਤਰ ਦੇ ਸਾਹਮਣੇ ਪ੍ਰਦਰਸ਼ਨ ਕੀਤਾ। ਭਾਰੀ ਗਰਮੀ ਦੇ ਬਾਵਜੂਦ ਬਸਪਾ ਵਰਕਰ ਵੱਡੀ ਗਿਣਤੀ ਵਿੱਚ ਇਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ ਅਤੇ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਖਿਲਾਫ ਰੋਸ ਦਾ […]

Continue Reading

*ਬਸਪਾ ਆਗੂਆਂ ਤੇ ਵਰਕਰਾਂ ’ਤੇ ਸਈਪੁਰ ਵਿੱਚ ਪੁਲਿਸ ਹਿੰਸਾ ਦਾ ਮਸਲਾ ਰਾਜਪਾਲ ਕੋਲ ਪੁੱਜਾ*

ਜਲੰਧਰ (ਜਸਪਾਲ ਕੈਂਥ)-ਬਹੁਜਨ ਸਮਾਜ ਪਾਰਟੀ (ਬਸਪਾ) ਦੀ ਲੀਡਰਸ਼ਿਪ ਨੇ ਜਲੰਧਰ ਵਿੱਚ ਬਸਪਾ ਆਗੂਆਂ ਤੇ ਵਰਕਰਾਂ ’ਤੇ ਕਮਿਸ਼ਨਰੇਟ ਪੁਲਿਸ ਵੱਲੋਂ ਕੀਤੇ ਨਜਾਇਜ਼ ਲਾਠੀਚਾਰਜ ਤੇ ਖਿੱਚ ਧੂਹ ਅਤੇ ਝੂਠੇ ਪਰਚਿਆਂ ਦੇ ਮਾਮਲੇ ਨੂੰ ਪੰਜਾਬ ਦੇ ਰਾਜਪਾਲ ਕੋਲ ਚੁੱਕਿਆ ਹੈ। ਬਸਪਾ ਦੇ ਸੂਬਾ ਪ੍ਰਧਾਨ ਸ. ਜਸਵੀਰ ਸਿੰਘ ਗੜੀ, ਸੂਬਾ ਇੰਚਾਰਜ ਡਾ. ਨਛੱਤਰ ਪਾਲ, ਅਜੀਤ ਸਿੰਘ ਭੈਣੀ ਤੇ ਸੂਬਾ […]

Continue Reading

*ਭੁਲੱਥ ਦੇ ਮੇਨ ਬਾਜ਼ਾਰ ਨੂੰ ਆਪਣੀ ਇੱਕ ਵੱਖਰੀ ਪਾਰਕਿੰਗ ਦਿੱਤੀ ਜਾਵੇਗੀ ਨਾਲ ਹੀ ਨਵੇਂ ਵਾਸ਼ਰੂਮ ਮੁਹਈਆ ਕਰਵਾਏ ਜਾਣਗੇ-ਐਡਵੋਕੇਟ ਹਰਸਿਮਰਨ ਸਿੰਘ ਘੁੰਮਣ*

ਭੁਲੱਥ (ਜਸਪਾਲ ਕੈਂਥ)-ਆਮ ਆਦਮੀ ਪਾਰਟੀ ਦੇ ਭੁਲੱਥ ਤੋਂ ਹਲਕਾ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੇ ਇਲਾਕੇ ਦੇ ਅਫਸਰਾਂ ਨੂੰ ਹਦਾਇਤ ਕੀਤੀ ਹੈ ਕਿ ਜੋ ਵਿਕਾਸ ਦੇ ਕੰਮ ਰੁਕੇ ਹਨ ਉਹਨਾਂ ਨੂੰ ਜਲਦੀ ਨੇਪਰੇ ਚਾੜਿਆ ਜਾਵੇ। ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੇ ਅੱਜ ਨਗਰ ਪੰਚਾਇਤ ਭੁਲੱਥ ਈਓ ਅਤੇ ਇਲਾਕੇ ਦੇ ਲੋਕਾਂ ਦੀ ਮੌਜੂਦਗੀ ਵਿੱਚ ਮੀਟਿੰਗ ਕੀਤੀ| ਉਹਨਾਂ […]

Continue Reading

*ਪੁਲਿਸ ਕਮਿਸ਼ਨਰ ਦਫਤਰ ਦੇ ਬਾਹਰ ਬਸਪਾ 22 ਨੂੰ ਕਰੇਗੀ ਪ੍ਰਦਰਸ਼ਨ*

ਜਲੰਧਰ (ਜਸਪਾਲ ਕੈਂਥ)- ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਆਮ ਲੋਕਾਂ, ਦਲਿਤ-ਪੱਛੜੇ ਵਰਗਾਂ ਦੀ ਸੁਣਵਾਈ ਨਾ ਕਰਨ ਤੇ ਖਾਸ ਕਰਕੇ ਬਹੁਜਨ ਸਮਾਜ ਪਾਰਟੀ (ਬਸਪਾ) ਵਿਰੋਧੀ ਰਵੱਈਏ ਦੇ ਵਿਰੋਧ ਵਿੱਚ ਬਸਪਾ ਵੱਲੋਂ 22 ਜੁਲਾਈ ਨੂੰ ਪੁਲਿਸ ਕਮਿਸ਼ਨਰ ਦਫਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਜਾਵੇਗਾ। ਬਸਪਾ ਦੀ ਜਲੰਧਰ ਲੋਕਸਭਾ ਦੀ ਲੀਡਰਸ਼ਿਪ ਵੱਲੋਂ ਅੱਜ ਇੱਥੇ ਪਾਰਟੀ ਦਫਤਰ ਵਿਖੇ ਕੀਤੀ ਗਈ ਮੀਟਿੰਗ […]

Continue Reading

*ਇੰਨੋਸੈਂਟ ਹਾਰਟਸ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਅੰਤਮ-ਸਾਲ ਦੇ ਵਿਦਿਆਰਥੀਆਂ ਵੱਲੋਂ ਯੂਨੀਵਰਸਿਟੀ ਦੀ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ*

ਜਲੰਧਰ (ਜਸਪਾਲ ਕੈਂਥ)-ਇੰਨੋਸੈਂਟ ਹਾਰਟਸ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਅੰਤਮ-ਸਾਲ ਦੇ ਵਿਦਿਆਰਥੀਆਂ ਨੇ ਅਪ੍ਰੈਲ 2024 ਦੀ ਯੂਨੀਵਰਸਿਟੀ ਇਮਤਿਹਾਨ ਵਿੱਚ ਆਪਣੀ ਸ਼ਾਨਦਾਰ ਪ੍ਰਾਪਤੀ ਲਈ ਪ੍ਰਸ਼ੰਸਾ ਪ੍ਰਾਪਤ ਕੀਤੀ, ਜਿਸ ਨਾਲ ਕਾਲਜ ਦਾ ਸਨਮਾਨ ਹੋਇਆ। ਵੱਖ-ਵੱਖ ਵਿਭਾਗਾਂ ਦੇ 15 ਤੋਂ ਵੱਧ ਵਿਦਿਆਰਥੀਆਂ ਨੇ 9 ਤੋਂ ਉੱਪਰ ਸੀ ਜੀਟੀਏ ਪ੍ਰਾਪਤ ਕਰਨ ਲਈ ਵਿਸ਼ੇਸ਼ ਸਨਮਾਨ ਪ੍ਰਾਪਤ ਕੀਤਾ। ਇਹ ਸਿੱਖਿਅਕ ਅਧਿਆਪਨ ਸਟਾਫ […]

Continue Reading