*ਹਲਕਾ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਸਪੋਕਸ ਪਰਸਨ ਨਿਯੁਕਤ*

ਭੁਲੱਥ (ਜਸਪਾਲ ਕੈਂਥ)-ਭੁਲੱਥ ਵਿੱਚ ਉਸ ਸਮੇਂ ਖੁਸ਼ੀ ਦਾ ਮਾਹੌਲ ਬਣਿਆ ਜਦ ਹਲਕਾ ਇੰਚਾਰਜ ਐਡਵੋਕੇਟ ਹਰਸਿਮਰਨ ਘੁੰਮਣ ਆਮ ਆਦਮੀ ਪਾਰਟੀ ਤੇ ਪੰਜਾਬ ਦੇ ਸਪੁੱਕਸ ਪਰਸਨ ਨਿਯੁਕਤ ਕੀਤੇ ਗਏ ਜਿਸ ਦੀ ਜਾਣਕਾਰੀ ਆਮ ਆਦਮੀ ਪਾਰਟੀ ਦੇ ਸੋਸ਼ਲ ਮੀਡੀਆ ਪੇਜ ਤੇ ਨਿਯੁਕਤੀ ਪੱਤਰ ਰਾਹੀ ਮਿਲੀ ਦੱਸ ਦਈਏ ਕਿ ਐਡਵੋਕੇਟ ਹਰਸਿਮਰਨ ਘੁੰਮਣ ਪਹਿਲਾਂ ਵੀ ਦੋ ਮਹਿਕਮਿਆਂ ਦੇ ਡਾਇਰੈਕਟਰ ਹਨ […]

Continue Reading

*ਖੰਨਾ ਮੰਦਰ ਮਾਮਲਾ: ਮੰਦਰ ਕਮੇਟੀ ਅਤੇ ਹਿੰਦੂ ਸੰਗਠਨਾਂ ਦੇ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ, ਕੀਤਾ ਧੰਨਵਾਦ*

ਚੰਡੀਗੜ੍ਹ, 23 ਅਗਸਤ (ਜਸਪਾਲ ਕੈਂਥ)-ਲੁਧਿਆਣਾ ਜ਼ਿਲ੍ਹੇ ਦੇ ਖੰਨਾ ਵਿੱਚ ਸ਼ਿਵਲਿੰਗ ਦੀ ਬੇਅਦਬੀ ਮਾਮਲੇ ਨੂੰ ਪੰਜਾਬ ਪੁਲਿਸ ਵੱਲੋਂ ਜਲਦੀ ਸੁਲਝਾਉਣ ਅਤੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਮੰਦਰ ਕਮੇਟੀ ਅਤੇ ਕਈ ਹਿੰਦੂ ਸੰਗਠਨਾਂ ਦੇ ਲੋਕ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲੇ ਅਤੇ ਉਨ੍ਹਾਂ ਦਾ ਧੰਨਵਾਦ ਕੀਤਾ। ਮੁੱਖ ਮੰਤਰੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਆਮ […]

Continue Reading

*ਇੰਨੋਸੈਂਟ ਹਾਰਟਸ ਸਕੂਲ ਨੇ ਉਤਸ਼ਾਹ ਨਾਲ ਮਨਾਇਆ ਰਾਸ਼ਟਰੀ ਪੁਲਾੜ ਦਿਵਸ*

ਜਲੰਧਰ (ਜਸਪਾਲ ਕੈਂਥ)-ਇੰਨੋਸੈਂਟ ਹਾਰਟਸ ਸਕੂਲ, ਗ੍ਰੀਨ ਮਾਡਲ ਟਾਊਨ, ਲੁਹਾਰਾਂ, ਕੈਂਟ- ਜੰਡਿਆਲਾ ਰੋਡ, ਨੂਰਪੁਰ ਅਤੇ ਕਪੂਰਥਲਾ ਰੋਡ ਨੇ ਵਿਦਿਆਰਥੀਆਂ ਵਿੱਚ ਪੁਲਾੜ ਖੋਜ ਪ੍ਰਤੀ ਉਤਸੁਕਤਾ ਅਤੇ ਰੁਚੀ ਜਗਾਉਣ ਲਈ ਕਈ ਦਿਲਚਸਪ ਸਮਾਗਮਾਂ ਦੀ ਲੜੀ ਦਾ ਆਯੋਜਨ ਕਰਦਿਆਂ ਰਾਸ਼ਟਰੀ ਪੁਲਾੜ ਦਿਵਸ ਬੜੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ।  ਦਿਨ ਦੀ ਸ਼ੁਰੂਆਤ ਕੁਇਜ਼ ਮੁਕਾਬਲੇ ਨਾਲ ਹੋਈ, ਜਿੱਥੇ ਵੱਖ-ਵੱਖ ਜਮਾਤਾਂ ਦੇ […]

Continue Reading

*ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਲੋਹੀਆਂ ਬੀ ਡੀ ਪੀ ਓ ਦਫ਼ਤਰ ਦਾ ਘਿਰਾਓ ਗਿਆਰਾਂ ਵਜੇ ਤੋਂ ਤਿੰਨ ਵਜੇ ਤੱਕ ਕੀਤਾ ਗਿਆ*

ਲੋਹੀਆਂ ਖਾਸ ( ਰਜੀਵ ਕੁਮਾਰ ਬੱਬੂ )22/8/2024 ਇਸ ਮੌਕੇ ਵੱਖ ਵੱਖ ਪਿੰਡਾਂ ਚੋਂ ਆਏ ਮਜ਼ਦੂਰਾਂ ਨੂੰ ਸੰਬੋਧਨ ਕਰਦੇ ਯੂਨੀਅਨ ਦੇ ਆਗੂ ਜੀਐਸ ਅਟਵਾਲ ਨੇ ਕਿਹਾ ਲੈਂਡ ਸੀਲਿੰਗ ਐਕਟ ਤੋਂ ਵਾਧੂ ਜਮੀਨ ਬੇਜਮੀਨ ਮਜ਼ਦੂਰਾਂ ਤੇ ਕਿਸਾਨਾਂ ਚ ਵੰਡੀ ਜਾਵੇ ਲਾਲ ਲਕੀਰ ਅੰਦਰ ਆਉਂਦੇ ਮਕਾਨਾਂ ਦੇ ਮਾਲਕੀ ਹੱਕ ਦਿੱਤੇ ਜਾਣ ,ਮਾਈਕਰੋਫਾਨਸ ਕੰਪਨੀਆਂ ਸਮੇਤ ਮਜ਼ਦੂਰਾਂ ਦੇ ਸਮੁੱਚੇ ਕਰਜੇ […]

Continue Reading

*जिस अवैध कॉलोनी पर नगर निगम ने दो बार कार्रवाई की MTP की बदली होते ही दोबारा हुई चालू,आम आदमी सरकार को मोटा रगड़ा*

जालंधर 22 अगस्त (jaspal kainth) पंजाब सरकार द्वारा अवैध कॉलोनीयो पर शिकंजा कसने के बाद जालंधर में अवैध कॉलोनी काटकर सरकार को चूना लगाने का खेल लगातार जारी है, ऐसा ही एक मामला जालंधर के मिट्ठापुर में देखने को मिला जहां दो खेत पर अवैध कॉलोनी काटकर सरकार को मोटा रगड़ा लगा दिया। बताया जा […]

Continue Reading

*ਨਿਸ਼ਾਨ ਸਾਹਿਬਾਂ ਦੇ ਬਸੰਤੀ ਤੇ ਸੁਰਮਈ ਰੰਗ ਬਾਰੇ ਸ਼੍ਰੋਮਣੀ ਕਮੇਟੀ ਦੇ ਫ਼ੈਸਲੇ ਦੀ ਯੂ ਕੇ ਸਿੱਖ ਆਗੂਆਂ ਵੱਲੋਂ ਸ਼ਲਾਘਾ*

ਡਰਬੀ (ਜਸਪਾਲ ਕੈਂਥ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖਾਂ ਦੇ ਗੁਰਦੁਆਰਾ ਸਾਹਿਬਾਨ ਵਿਖੇ ਨਿਸ਼ਾਨ ਸਾਹਿਬ ਦੇ ਚੋਲੇ ਦਾ ਰੰਗ ਸਿੱਖ ਰਹਿਤ ਮਰਯਾਦਾ ਅਨੁਸਾਰ ਬਸੰਤੀ ਅਤੇ ਸੁਰਮਈ ਕਰਨ ਦੇ ਫ਼ੈਸਲੇ ਦਾ ਯੂ ਕੇ ਅਤੇ ਦੁਨੀਆ ਭਰ ਦੀਆਂ ਸਿੱਖ ਸੰਸਥਾਵਾਂ ਨੇ ਭਰਵਾਂ ਸੁਆਗਤ ਤੇ ਸਮਰਥਨ ਕੀਤਾ ਹੈ।     ਸ਼੍ਰੋਮਣੀ ਗੁਰਦੁਅਰਾ ਪ੍ਰਬੰਧਕ ਕਮੇਟੀ ਦੇ ਇਸ ਫ਼ੈਸਲੇ ਦੀ […]

Continue Reading

*ਜਲੰਧਰ ਪੁੱਜਣ ਤੇ ਰੇਚਲ ਗੁਪਤਾ ਦਾ ਭਰਵਾਂ ਸਵਾਗਤ, ਸ਼ਹਿਰ ਵਾਸੀਆਂ ਨੇ ਕੀਤੀ ਫੁੱਲਾਂ ਦੀ ਵਰਖਾ*

ਜਲੰਧਰ (ਜਸਪਾਲ ਕੈਂਥ)-ਜ਼ੀ ਸਟੂਡੀਓ, ਜੈਪੁਰ, ਰਾਜਸਥਾਨ ਵਿੱਚ ਆਯੋਜਿਤ ਮਿਸ ਗ੍ਰੈਂਡ ਇੰਡੀਆ 2024 ਮੁਕਾਬਲਾ ਜਿੱਤਣ ਵਾਲੀ ਰੇਚਲ ਗੁਪਤਾ ਅੱਜ ਆਪਣੇ ਜੱਦੀ ਸ਼ਹਿਰ ਜਲੰਧਰ ਵਿਖੇ ਪੁੱਜੀ ਇਸ ਮੌਕੇ ਹਜ਼ਾਰਾਂ ਸ਼ਹਿਰ ਨਿਵਾਸੀਆਂ ਨੇ ਉਹਨਾਂ ਦਾ ਭਰਵਾਂ ਸਵਾਗਤ ਕੀਤਾ ਅਤੇ ਵਧਾਈ ਦਿੱਤੀ। ਰੇਚਲ ਗੁਪਤਾ ਜਿਉ ਹੀ ਜਲੰਧਰ ਸ਼ਹਿਰ ਵਿੱਚ ਪੁੱਜੀ ਅਤੇ ਸ਼ਹਿਰ ਨਿਵਾਸੀਆਂ ਨੇ ਉਹਨਾਂ ਦੇ ਸਵਾਗਤ ਲਈ ਬਹੁਤ […]

Continue Reading

*ਪੰਜਾਬ ਦੀ 20 ਸਾਲਾ ਰੇਚਲ ਗੁਪਤਾ ਨੇ ਜ਼ੀ ਸਟੂਡੀਓ, ਜੈਪੁਰ, ਰਾਜਸਥਾਨ ਵਿੱਚ ਆਯੋਜਿਤ ਮਿਸ ਗ੍ਰੈਂਡ ਇੰਡੀਆ 2024 ਮੁਕਾਬਲਾ ਜਿੱਤਿਆ*

ਜਲੰਧਰ (ਜਸਪਾਲ ਕੈਂਥ)-ਪੰਜਾਬ ਦੀ 20 ਸਾਲਾ ਰੇਚਲ ਗੁਪਤਾ ਨੇ ਜ਼ੀ ਸਟੂਡੀਓ, ਜੈਪੁਰ, ਰਾਜਸਥਾਨ ਵਿੱਚ ਆਯੋਜਿਤ ਮਿਸ ਗ੍ਰੈਂਡ ਇੰਡੀਆ 2024 ਮੁਕਾਬਲਾ ਜਿੱਤ ਲਿਆ ਹੈ। ਉਹ ਹੁਣ ਇਸ ਅਕਤੂਬਰ ਵਿੱਚ ਕੰਬੋਡੀਆ ਅਤੇ ਥਾਈਲੈਂਡ ਵਿੱਚ ਮਿਸ ਗ੍ਰੈਂਡ ਇੰਟਰਨੈਸ਼ਨਲ ਮੁਕਾਬਲੇ ਵਿੱਚ ਭਾਰਤ ਦੀ ਨੁਮਾਇੰਦਗੀ ਕਰੇਗੀ ਜਿੱਥੇ 80 ਤੋਂ ਵੱਧ ਦੇਸ਼ ਗੋਲਡਨ ਕ੍ਰਾਊਨ ਲਈ ਮੁਕਾਬਲਾ ਕਰਨਗੇ!  ਮਿਸ ਗ੍ਰੈਂਡ ਇੰਟਰਨੈਸ਼ਨਲ ਇਸ […]

Continue Reading

*ਇੰਨੋਸੈਂਟ ਹਾਰਟਸ ਵਿਖੇ ਸੇਫ਼ ਸਕੂਲ ਵਹੀਕਲ ਸਕੀਮ ਬਾਰੇ ਸਕੂਲ ਬੱਸ ਡਰਾਈਵਰਾਂ ਅਤੇ ਕੰਡਕਟਰਾਂ ਲਈ ਜਾਗਰੂਕਤਾ ਸੈਮੀਨਾਰ*

ਜਲੰਧਰ (ਜਸਪਾਲ ਕੈਂਥ)- ਇੰਨੋਸੈਂਟ ਹਾਰਟਸ ਵਿੱਚ ਟ੍ਰੈਫਿਕ ਜਾਗਰੂਕਤਾ ਫੈਲਾਉਣ ਲਈ ਟ੍ਰੈਫਿਕ ਐਜੂਕੇਸ਼ਨ ਸੈੱਲ ਵੱਲੋਂ ਸੇਫ ਸਕੂਲ ਵਹੀਕਲ ਸਕੀਮ ਤਹਿਤ ਸਕੂਲੀ ਬੱਸਾਂ ਦੇ ਡਰਾਈਵਰਾਂ ਲਈ ਇੱਕ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਸ਼੍ਰੀ ਸਵਪਨ ਸ਼ਰਮਾ, ਪੁਲਿਸ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੀਤਾ ਗਿਆ। ਸ਼੍ਰੀਮਤੀ ਅਮਨਦੀਪ ਕੌਰ ਏ.ਡੀ.ਸੀ.ਪੀ ਟ੍ਰੈਫਿਕ ਸ਼੍ਰੀ ਆਤਿਸ਼ ਭਾਟੀਆ ਦੀ ਅਗਵਾਈ ਹੇਠ ਏ.ਸੀ.ਪੀ ਟ੍ਰੈਫਿਕ, ਐਸ.ਆਈ ਸ਼੍ਰੀ […]

Continue Reading

*ਸਿਖ ਚਿੰਤਕਾਂ ਵਲੋਂ ਬੇਨਤੀ ਕਿ ਸਿੰਘ ਸਾਹਿਬਾਨ ਪੰਥਕ ਸੋਚ ਅਨੁਸਾਰ ਨੁਮਾਇੰਦਾ ਇਕਠ ਬੁਲਾਕੇ ਦਾਗੀ ਅਕਾਲੀ ਲੀਡਰਾਂ ਬਾਰੇ ਫੈਸਲਾ ਲੈਣ*

ਜਲੰਧਰ (ਜਸਪਾਲ ਕੈਂਥ)- ਸਿਖ ਪੰਥ ਦੇ ਚਿੰਤਕ ਗੁਰਤੇਜ ਸਿੰਘ ਆਈਏਐਸ,ਪਰਮਿੰਦਰ ਪਾਲ ਸਿੰਘ ਖਾਲਸਾ ਸੂਬਾ ਪ੍ਰਧਾਨ ਸਿਖ ਸੇਵਕ ਸੁਸਾਇਟੀ ਇੰਟਰਨੈਸ਼ਨਲ, ਸਿਖ ਚਿੰਤਕ ਭਾਈ ਹਰਸਿਮਰਨ ਸਿੰਘ ਅਨੰਦਪੁਰ ਸਾਹਿਬ,ਪ੍ਰੋਫੈਸਰ ਬਲਵਿੰਦਰ ਪਾਲ ਸਿੰਘ ਨੇ ਸਿੰਘ ਸਾਹਿਬਾਨਾਂ ਉਪਰ ਬੇਨਤੀ ਕਰਦਿਆਂ ਕਿਹਾ ਕਿ ਅਕਾਲੀ ਸੰਕਟ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਜੋ 30 ਅਗਸਤ ਨੂੰ ਹੋਣੀ […]

Continue Reading