*ਆਪ ਸਰਕਾਰ ਵੱਲੋਂ ਪੈਟਰੋਲ-ਡੀਜ਼ਲ ਮਹਿੰਗਾ ਕੀਤੇ ਜਾਣ ਕਰਕੇ ਆਮ ਲੋਕਾਂ ‘ਤੇ ਵਾਧੂ ਬੋਝ ਪਵੇਗਾ : ਐਡਵੋਕੇਟ ਬਲਵਿੰਦਰ ਕੁਮਾਰ*

ਜਲੰਧਰ (ਜਸਪਾਲ ਕੈਂਥ)- ਬਹੁਜਨ ਸਮਾਜ ਪਾਰਟੀ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਲਗਾਤਾਰ ਮਹਿੰਗਾਈ ਵਧਣ ਦੇ ਨਾਲ ਲੋਕਾਂ ਦੀ ਹਾਲਤ ਖਰਾਬ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਤਾਂ ਪਹਿਲਾਂ ਹੀ ਬਹੁਤ ਜ਼ਿਆਦਾ ਹਨ। ਹੁਣ ਸੂਬੇ ਦੀ ਆਪ ਸਰਕਾਰ ਨੇ ਇਨ੍ਹਾਂ ਕੀਮਤਾਂ ਵਿੱਚ ਹੋਰ ਵਾਧਾ ਕਰ ਦਿੱਤਾ […]

Continue Reading

*ਇਨੋਸੈਂਟ ਹਾਰਟਸ ਕਾਲਜ ਆਫ ਐਜੂਕੇਸ਼ਨ ਨੇ ਇਕ ਵਾਰ ਫਿਰ ਕੀਤਾ ਸ਼ਾਨਦਾਰ ਅਕਾਦਮਿਕ ਪ੍ਰਦਰਸ਼ਨ*

ਜਲੰਧਰ (ਜਸਪਾਲ ਕੈਂਥ)-ਇਨੋਸੈਂਟ ਹਾਰਟਸ ਕਾਲਜ ਆਫ਼ ਐਜੂਕੇਸ਼ਨ ਦੇ ਵਿਦਿਆਰਥੀ-ਅਧਿਆਪਕਾਂ ਨੇ ਜੀਐਨਡੀਯੂ ਬੀ.ਐੱਡ. (Sem-2) ਮਈ 2024 ਦੇ ਪ੍ਰੀਖਿਆ ਵਿੱਚ ਬਹੁਤ ਵਧੀਆ ਨਤੀਜਾ ਹਾਸਲ ਕੀਤਾ।ਕਾਲਜ ਦੇ ਸਾਰੇ ਵਿਦਿਆਰਥੀ-ਅਧਿਆਪਕਾਂ ਨੇ ਫਸਟ ਡਵੀਜ਼ਨ, 18% ਵਿਦਿਆਰਥੀ-ਅਧਿਆਪਕਾਂ ਨੇ ਡਿਸਟਿੰਕਸ਼ਨ ਅਤੇ 60% ਵਿਦਿਆਰਥੀ-ਅਧਿਆਪਕਾਂ ਨੇ 70% ਤੋਂ ਵੱਧ ਅੰਕ ਪ੍ਰਾਪਤ ਕੀਤੇ।  ਗੁਰਪ੍ਰੀਤ ਕੌਰ 8.00 ਸੀਜੀਪੀਏ ਨਾਲ ਕਾਲਜ ਵਿੱਚੋਂ ਪਹਿਲੇ, ਪੂਨਮ 7.90 ਸੀਜੀਪੀਏ ਨਾਲ […]

Continue Reading

*ਬਾਬਾ ਗੁਰਿੰਦਰ ਸਿੰਘ ਤੰਦਰੁਸਤ ਹਨ ਅਤੇ ਰਾਧਾ ਸੁਆਮੀ ਬਿਆਸ ਧਰਮ ਦੇ ਗੁਰੂ ਬਣੇ ਰਹਿਣਗੇ*

ਜਲੰਧਰ (ਦਾ ਮਿਰਰ ਪੰਜਾਬ)- ਰਾਧਾ ਸਵਾਮੀ ਸਤਿਸੰਗ ਡੇਰਾ ਬਿਆਸ ਵੱਲੋਂ ਜਾਰੀ ਹੋਏ ਬਿਆਨ ਵਿਚ ਕਿਹਾ ਗਿਆ ਹੈ ਕਿ ਉੱਤਰਾਧਿਕਾਰੀ ਐਲਾਨ ਨੂੰ ਲੈ ਕੇ ਕੁਝ ਅਫਵਾਹਾਂ ਦਾ ਦੂਰ ਕਰਨਾ ਲਾਜ਼ਮੀ ਹੈ। ਪਹਿਲਾ ਗੁਰੂਗੱਦੀ ਕਿਸੇ ਨੂੰ ਵੀ ਸੌਂਪੀ ਨਹੀਂ ਜਾ ਰਹੀ ਤੇ ਕੋਈ ਦਸਤਾਰ ਬੰਦੀ ਨਹੀਂ ਹੈ ਜਿਵੇਂ ਕਿ ਮੀਡੀਆ ਵਿਚ ਪੇਸ਼ ਕੀਤਾ ਜਾ ਰਿਹਾ ਹੈ।ਬਾਬਾ ਜੀ […]

Continue Reading

*ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਜਸਦੀਪ ਸਿੰਘ ਗਿੱਲ ਨੂੰ ਰਾਧਾ ਸੁਆਮੀ ਸਤਿਸੰਗ ਬਿਆਸ ਦਾ ਸਰਪ੍ਰਸਤ ਨਾਮਜ਼ਦ ਕੀਤਾ*

ਚੰਡੀਗੜ੍ਹ, ਸਤੰਬਰ(ਜਸਪਾਲ ਕੈਂਥ)-ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਜਸਦੀਪ ਸਿੰਘ ਗਿੱਲ ਨੂੰ ਰਾਧਾ ਸੁਆਮੀ ਸਤਿਸੰਗ ਬਿਆਸ ਦਾ ਸਰਪ੍ਰਸਤ ਨਾਮਜ਼ਦ ਕੀਤਾ ਹੈ। ਪਤਾ ਲੱਗਾ ਹੈ ਕਿ ਬਾਬਾ ਗੁਰਿੰਦਰ ਸਿੰਘ ਢਿੱਲੋ ਜੀ ਕੈਂਸਰ ਅਤੇ ਦਿਲ ਦੀ ਬਿਮਾਰੀ ਤੋਂ ਪੀੜਿਤ ਹਨ ਜਿਸ ਕਾਰਨ ਉਹਨਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

Continue Reading