*ਬਾਬਾ ਗੁਰਿੰਦਰ ਸਿੰਘ ਤੰਦਰੁਸਤ ਹਨ ਅਤੇ ਰਾਧਾ ਸੁਆਮੀ ਬਿਆਸ ਧਰਮ ਦੇ ਗੁਰੂ ਬਣੇ ਰਹਿਣਗੇ*

ਜਲੰਧਰ (ਦਾ ਮਿਰਰ ਪੰਜਾਬ)- ਰਾਧਾ ਸਵਾਮੀ ਸਤਿਸੰਗ ਡੇਰਾ ਬਿਆਸ ਵੱਲੋਂ ਜਾਰੀ ਹੋਏ ਬਿਆਨ ਵਿਚ ਕਿਹਾ ਗਿਆ ਹੈ ਕਿ ਉੱਤਰਾਧਿਕਾਰੀ ਐਲਾਨ ਨੂੰ ਲੈ ਕੇ ਕੁਝ ਅਫਵਾਹਾਂ ਦਾ ਦੂਰ ਕਰਨਾ ਲਾਜ਼ਮੀ ਹੈ। ਪਹਿਲਾ ਗੁਰੂਗੱਦੀ ਕਿਸੇ ਨੂੰ ਵੀ ਸੌਂਪੀ ਨਹੀਂ ਜਾ ਰਹੀ ਤੇ ਕੋਈ ਦਸਤਾਰ ਬੰਦੀ ਨਹੀਂ ਹੈ ਜਿਵੇਂ ਕਿ ਮੀਡੀਆ ਵਿਚ ਪੇਸ਼ ਕੀਤਾ ਜਾ ਰਿਹਾ ਹੈ।ਬਾਬਾ ਜੀ […]

Continue Reading

*ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਜਸਦੀਪ ਸਿੰਘ ਗਿੱਲ ਨੂੰ ਰਾਧਾ ਸੁਆਮੀ ਸਤਿਸੰਗ ਬਿਆਸ ਦਾ ਸਰਪ੍ਰਸਤ ਨਾਮਜ਼ਦ ਕੀਤਾ*

ਚੰਡੀਗੜ੍ਹ, ਸਤੰਬਰ(ਜਸਪਾਲ ਕੈਂਥ)-ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਜਸਦੀਪ ਸਿੰਘ ਗਿੱਲ ਨੂੰ ਰਾਧਾ ਸੁਆਮੀ ਸਤਿਸੰਗ ਬਿਆਸ ਦਾ ਸਰਪ੍ਰਸਤ ਨਾਮਜ਼ਦ ਕੀਤਾ ਹੈ। ਪਤਾ ਲੱਗਾ ਹੈ ਕਿ ਬਾਬਾ ਗੁਰਿੰਦਰ ਸਿੰਘ ਢਿੱਲੋ ਜੀ ਕੈਂਸਰ ਅਤੇ ਦਿਲ ਦੀ ਬਿਮਾਰੀ ਤੋਂ ਪੀੜਿਤ ਹਨ ਜਿਸ ਕਾਰਨ ਉਹਨਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

Continue Reading