*ਇਨੋਸੈਂਟ ਹਾਰਟਸ ਕਾਲਜ ਆਫ ਐਜੂਕੇਸ਼ਨ ਨੇ ਇਕ ਵਾਰ ਫਿਰ ਕੀਤਾ ਸ਼ਾਨਦਾਰ ਅਕਾਦਮਿਕ ਪ੍ਰਦਰਸ਼ਨ*
ਜਲੰਧਰ (ਜਸਪਾਲ ਕੈਂਥ)-ਇਨੋਸੈਂਟ ਹਾਰਟਸ ਕਾਲਜ ਆਫ਼ ਐਜੂਕੇਸ਼ਨ ਦੇ ਵਿਦਿਆਰਥੀ-ਅਧਿਆਪਕਾਂ ਨੇ ਜੀਐਨਡੀਯੂ ਬੀ.ਐੱਡ. (Sem-2) ਮਈ 2024 ਦੇ ਪ੍ਰੀਖਿਆ ਵਿੱਚ ਬਹੁਤ ਵਧੀਆ ਨਤੀਜਾ ਹਾਸਲ ਕੀਤਾ।ਕਾਲਜ ਦੇ ਸਾਰੇ ਵਿਦਿਆਰਥੀ-ਅਧਿਆਪਕਾਂ ਨੇ ਫਸਟ ਡਵੀਜ਼ਨ, 18% ਵਿਦਿਆਰਥੀ-ਅਧਿਆਪਕਾਂ ਨੇ ਡਿਸਟਿੰਕਸ਼ਨ ਅਤੇ 60% ਵਿਦਿਆਰਥੀ-ਅਧਿਆਪਕਾਂ ਨੇ 70% ਤੋਂ ਵੱਧ ਅੰਕ ਪ੍ਰਾਪਤ ਕੀਤੇ। ਗੁਰਪ੍ਰੀਤ ਕੌਰ 8.00 ਸੀਜੀਪੀਏ ਨਾਲ ਕਾਲਜ ਵਿੱਚੋਂ ਪਹਿਲੇ, ਪੂਨਮ 7.90 ਸੀਜੀਪੀਏ ਨਾਲ […]
Continue Reading