*ਸ਼੍ਰੋਮਣੀ ਅਕਾਲੀ ਦਲ ਇਟਲੀ ਯੂਨਿਟ ਦੇ ਐੱਨ. ਆਰ.ਆਈਜਾਂ ਵੱਲੋਂ ਪਿੰਡ ਭੁੰਗਰਨੀ ਅਤੇ ਆਸ ਪਾਸ ਦੇ ਨਗਰ ਨਿਵਾਸੀਆਂ ਨੂੰ ਅਪੀਲ, ਪੰਚਾਇਤਾਂ ਪਾਰਟੀ ਬਾਜੀ ਤੋਂ ਉੱਪਰ ਉੱਠ ਕੇ ਚੁਣੋ*
ਪੈਰਿਸ 6 ਅਕਤੂਬਰ (ਭੱਟੀ ਫਰਾਂਸ ) ਸ਼੍ਰੋਮਣੀ ਅਕਾਲੀ ਦਲ ਇਟਲੀ ਯੂਨਿਟ ਦੇ ਪ੍ਰਧਾਨ ਜਗਵੰਤ ਸਿੰਘ ਲਹਿਰਾ, ਸੀਨੀਅਰ ਮੀਤ ਪ੍ਰਧਾਨ ਜਥੇਦਾਰ ਗੁਰਚਰਨ ਸਿੰਘ ਭੁੰਗਰਨੀ, ਜਨਰਲ ਸਕੱਤਰ ਜਗਜੀਤ ਸਿੰਘ ਫ਼ਤਿਹਗੜ੍ਹ ਅਤੇ ਜਨਰਲ ਸਕੱਤਰ ਹਰਦੀਪ ਸਿੰਘ ਬੋਦਲ ਆਦਿ ਨੇ ਪੰਜਾਬ ਭਰ ‘ਚ ਹੋ ਰਹੀਆਂ ਪੰਚਾਇਤੀ ਚੋਣਾਂ ਦੇ ਮੱਦੇਨਜਰ ਬੇਨਤੀ ਕਰਦੇ ਹੋਏ ਸਾਂਝੇ ਤੌਰ ਤੇ ਕਿਹਾ ਕਿ, ਜਿਹੋ ਜਿਹੇ […]
Continue Reading




