*ਅਧਿਆਪਕਾਂ ਨੂੰ ਗਿਰਫ਼ਤਾਰ ਕਰਨ ਦੀ ਜਥੇਬੰਦੀਆਂ ਵਲੋਂ ਨਿਖੇਧੀ*
ਜਲੰਧਰ 16 ਨਵੰਬਰ (ਰਾਜੀਵ ਕੁਮਾਰ ਬੱਬੂ ) ਬਰਨਾਲਾ ਵਿਖੇ ਆਪਣੀਆਂ ਮੰਗਾਂ ਮਨਵਾਉਣ ਲਈ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਉਪਰ ਲਾਠੀਚਾਰਜ ਕਰਨ ਦੀ ਨੌਜਵਾਨ ਭਾਰਤ ਸਭਾ, ਪੇਂਡੂ ਮਜ਼ਦੂਰ ਯੂਨੀਅਨ, ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਸਖ਼ਤ ਨਿਖੇਧੀ ਕੀਤੀ ਗਈ। ਇਸ ਮੌਕੇ ਪ੍ਰੈਸ ਨੂੰ ਜਾਰੀ ਬਿਆਨ ਰਾਹੀਂ ਐਨਬੀਐਸ ਦੇ ਜ਼ਿਲ੍ਹਾ ਆਗੂ ਸੋਨੂੰ ਅਰੋੜਾ,ਪੀਐਮਯੂ ਦੇ ਗੁਰਚਰਨ ਅਟਵਾਲ ਅਤੇ ਪੀਐੱਸਯੂ ਆਗੂ […]
Continue Reading