*ਬਸਪਾ ਨੇ ਪਰਿਨਿਰਵਾਣ ਦਿਵਸ ‘ਤੇ ਬਾਬਾ ਸਾਹਿਬ ਡਾ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ*
ਜਲੰਧਰ (ਜਸਪਾਲ ਕੈਂਥ)- ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਸਮੇਤ ਬਸਪਾ ਆਗੂਆਂ ਵੱਲੋਂ ਅੱਜ ਇੱਥੇ ਡਾ. ਬੀ. ਆਰ. ਅੰਬੇਡਕਰ ਚੌਂਕ ਵਿੱਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਨੂੰ ਉਨ੍ਹਾਂ ਦੇ ਪਰਿਨਿਰਵਾਣ ਦਿਵਸ ਦੇ ਮੌਕੇ ‘ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਇਸ ਮੌਕੇ ਬਾਬਾ ਸਾਹਿਬ ਦੇ ਯੋਗਦਾਨ ਨੂੰ ਯਾਦ […]
Continue Reading




