*ਬਾਬਾ ਸਾਹਿਬ ਦੇ ਪੈਰੋਕਾਰੋ ਜਾਗੋ , ਕਦੋਂ ਤੱਕ, ਡਾ. ਭੀਮ ਰਾਉ ਜੀ ਦਾ ( ਰਾਜਸੀ ਪਾਰਟੀਆਂ ਵੱਲੋਂ ) ਹੋ ਰਿਹਾ ਅਪਮਾਨ ਸਹਾਰਦੇ ਰਹੋਗੇ —–ਮੈਗੜਾ*

ਪੈਰਿਸ 20 ਦਸੰਬਰ (ਭੱਟੀ ਫਰਾਂਸ ) ਫਰਾਂਸ ਦੇ ਉੱਘੇ ਸਮਾਜ ਸੇਵਕ ਅਤੇ ਬਾਬਾ ਸਾਹਿਬ ਡਾਕਟਰ ਭੀਮ ਰਾਉ ਜੀ ਅੰਬੇਡਕਰ ਦੇ ਪੈਰੋਕਾਰ ਭਾਈ ਰਾਮ ਸਿੰਘ ਮੈਗੜਾ ਨੇ, ਦਲਿਤਾਂ ਸਾਹਿਤ ਪਿਛੜੇ ਸਮਾਜ ਦੇ ਹਰੇਕ ਵਰਗ ਦੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ, ਤੁਸੀਂ ਕਦੋਂ ਤੱਕ, ਬਾਬਾ ਸਾਹਿਬ ਜੀ ਨਾਲ ਹੋ ਰਿਹਾ ਵਿਤਕਰਾ ਅਤੇ ਅਪਮਾਨ ਸਹਾਰਦੇ ਰਹੋਗੇ […]

Continue Reading

*ਜਥੇਦਾਰ ਹਰਪ੍ਰੀਤ ਸਿੰਘ ਦੇ ਹੱਕ ਵਿਚ ਸਮੁਚਾ ਪੰਥ ਬਾਦਲਕਿਆਂ ਦੀ ਗੁਨਾਹਗਾਰ ਲੀਡਰਸ਼ਿੱਪ ਵਿਰੁਧ ਖਲੋਵੇ*

ਜਲੰਧਰ (ਜਸਪਾਲ ਕੈਂਥ)-ਸਿਖ ਬੁਧੀਜੀਵੀਆਂ ਗੁਰਤੇਜ ਸਿੰਘ ਆਈਏਐਸ,ਜਥੇਦਾਰ ਪਰਮਿੰਦਰ ਪਾਲ ਸਿੰਘ ਖਾਲਸਾ ਪ੍ਰਧਾਨ ਸਿਖ ਸੇਵਕ ਸੁਸਾਇਟੀ ਇੰਟਰਨੈਸ਼ਨਲ, ਪ੍ਰੋਫੈਸਰ ਬਲਵਿੰਦਰ ਪਾਲ ਸਿੰਘ, ਡਾਕਟਰ ਪਰਮਜੀਤ ਸਿੰਘ ਮਾਨਸਾ,ਜਥੇਦਾਰ ਮਨਜੀਤ ਸਿੰਘ ਗਤਕਾ ਮਾਸਟਰ (ਦਲ ਪੰਥ )ਨੇ ਕਿਹਾ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤਖਤ ਦਮਦਮਾ ਸਾਹਿਬ ਉਪਰ ਬੇਬੁਨਿਆਦ ਇਲਜ਼ਾਮ ਲਗਾ ਕੇ ਗੁਰਮਤਿ ਮਰਯਾਦਾ ਨੂੰ ਛਿੱਕੇ ਟੰਗ ਕੇ ਜ਼ਲੀਲ ਕਰਕੇ ਸੇਵਾ ਵਾਪਸ […]

Continue Reading

*ਬਸਪਾ ਨੇ ਸੂਬਾ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ -ਵੋਟਾਂ ਦੀ ਗਿਣਤੀ ਤੇ ਨਤੀਜਿਆਂ ਵਿੱਚ ਕੋਈ ਗੜਬੜੀ ਨਾ ਹੋਵੇ— ਡਾ. ਅਵਤਾਰ ਸਿੰਘ ਕਰੀਮਪੁਰੀ*

ਜਲੰਧਰ (ਜਸਪਾਲ ਕੈਂਥ) -ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਸੂਬਾ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਨਿਗਮ ਚੋਣਾਂ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਕਰਾਉਣ ਦੀ ਮੰਗ ਕੀਤੀ ਹੈ। ਕਮਿਸ਼ਨ ਨੂੰ ਲਿਖੇ ਪੱਤਰ ਵਿੱਚ ਉਨ੍ਹਾਂ ਕਿਹਾ ਕਿ ਸੂਬੇ ਵਿੱਚ ਹੋਈਆਂ ਪੰਚਾਇਤੀ ਚੋਣਾਂ ਦੌਰਾਨ ਕਾਫੀ ਉਮੀਦਵਾਰਾਂ ਵੱਲੋਂ ਚੋਣਾਂ ਤੇ ਵੋਟਾਂ ਦੀ […]

Continue Reading