*ਇੰਨੋਸੈਂਟ ਹਾਰਟਸ ਕੈਂਟ ਜੰਡਿਆਲਾ ਰੋਡ ਦੇ ਵਿਦਿਆਰਥੀ ਸ਼੍ਰੇਆਂਸ਼ ਜੈਨ ਨੇ ਸ਼ਤਰੰਜ ਚੈਂਪੀਅਨਸ਼ਿਪ ਵਿੱਚ ਕੀਤਾ ਸ਼ਾਨਦਾਰ ਪ੍ਰਦਰਸ਼ਨ*

ਜਲੰਧਰ (ਜਸਪਾਲ ਕੈਂਥ)- ਇੰਨੋਸੈਂਟ ਹਾਰਟਸ ਸਕੂਲ ਕੈਂਟ ਜੰਡਿਆਲਾ ਰੋਡ ਦੇ ਵਿਦਿਆਰਥੀ ਸ਼੍ਰੇਆਂਸ਼ ਜੈਨ ਨੇ ਪੰਜਾਬ ਸਕੂਲ ਸਟੇਟ ਚੈਂਪੀਅਨਸ਼ਿਪ ਅੰਡਰ-13 (ਓਪਨ) ਵਰਗ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ, ਜਿੱਥੇ ਉਸਦੀ ਚੋਣ ਆਂਧਰਾ ਪ੍ਰਦੇਸ਼ ਲਈ ਰਾਸ਼ਟਰੀ ਸਕੂਲ ਸ਼ਤਰੰਜ ਚੈਂਪੀਅਨਸ਼ਿਪ ਲਈ ਕੀਤੀ ਗਈ ਸੀ। ਸ਼੍ਰੇਆਂਸ਼ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਅੰਡਰ-14 ਵਰਗ (ਲੜਕੇ) ਵਿੱਚ ਰਾਜ ਪੱਧਰ ‘ਤੇ ਖੇਡ […]

Continue Reading

*ਸਿੱਖ ਜਥੇਬੰਦੀਆਂ ਅਤੇ ਸਿੱਖ ਬੁੱਧੀਜੀਵੀਆਂ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਲਿਖੀ ਚਿੱਠੀ-ਜਥੇਦਾਰ ਅਕਾਲ ਤਖਤ ਸਾਹਿਬ ਅਕਾਲੀ ਦਲ ਦੀ ਭਰਤੀ ਕਮੇਟੀ ਸ਼ੁਰੂ ਕਰਵਾਉ,ਅਕਾਲ ਤਖਤ ਸਾਹਿਬ ਦੇ ਗੁਰਮਤੇ ਦੀ ਪਾਲਣਾ ਕਰਵਾਉ,ਬਾਦਲ ਧੜੇ ਨੂੰ ਤਲਬ ਕਰੋ*

ਸਤਿਕਾਰਯੋਗ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀਓ  ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ 2 ਦਸੰਬਰ 2024 ਨੂੰ ਜੋ ਇਤਿਹਾਸਿਕ ਫੈਸਲਾ ਸੁਣਾਇਆ ਗਿਆ ਸੀ ਉਸ ਦੀ ਸਿੱਖ ਜਗਤ ਦੇ ਵੱਡੇ ਹਿੱਸੇ ਵੱਲੋਂ ਪ੍ਰਸੰਸਾ ਕੀਤੀ ਗਈ ਸੀ ਤੇ ਇਹ ਆਸ ਬੱਝੀ ਸੀ ਕਿ ਸ਼ਾਇਦ ਹੁਣ ਅਕਾਲੀ ਦਲ ਇੱਕ ਵਾਰ ਫਿਰ ਤੋਂ ਪੰਥ ਦੀ ਨੁਮਾਇੰਦਾ ਸਿਆਸੀ ਜਮਾਤ […]

Continue Reading

*ਬੈਲਜੀਅਮ ‘ਚ ਝਗੜੇ ਦੌਰਾਨ, ਬੁਖ਼ਤਾਵਰ ਸਿੰਘ ਬਾਜਵਾ ਦੀ, ਹੋਈ ਮੌਤ ਉੱਪਰ ,ਐੱਨ.ਆਰ.ਆਈ ਚੜਦੀ ਕਲਾ ਸਪੋਰਟਸ ਕਲੱਬ ਦੇ ਸਮੂੰਹ ਅਹੁਦੇਦਾਰਾਂ ਨੇ ਪ੍ਰਗਟਾਇਆ ਸ਼ੋਕ — ਚਰਨਜੀਤ ਬਰਨਾਲਾ*

ਪੈਰਿਸ 22 ਜਨਵਰੀ ( ਭੱਟੀ ਫਰਾਂਸ ) ਯੂਨਾਈਟਿਡ ਕਬੱਡੀ ਫੈਡਰੇਸ਼ਨ ਨਾਲ ਸਬੰਧਿਤ, ਐੱਨ.ਆਰ.ਆਈਜ ਅਤੇ ਚੜਦੀ ਕਲਾ ਸਪੋਰਟਸ ਕਲੱਬ ਦੇ ਸਮੂੰਹ ਅਹੁਦੇਦਾਰਾਂ ਨੇ ਸਾਂਝੇ ਤੌਰ ਤੇ, ਇਸੇ ਕਲੱਬ ਦੇ ਸੀਨੀਅਰ ਅਹੁਦੇਦਾਰ ਬੁਖ਼ਤਾਵਰ ਸਿੰਘ ਬਾਜਵਾ ਉਰਫ ਬਲੌਰੇ ( 54 ) ਦੀ, ਬੀਤੇ ਦਿਨੀਂ ਹੋਈ ਮੌਤ ਉੱਪਰ ਗਹਿਰੇ ਦੁੱਖ ਦਾ ਇਜਹਾਰ ਕੀਤਾ ਅਤੇ ਪ੍ਰਮਾਤਮਾਂ ਦੇ ਚਰਨਾਂ ਵਿੱਚ ਅਰਦਾਸ […]

Continue Reading