*ਕੁਮਾਰੀ ਮਾਇਆਵਤੀ ਨੇ ਪੰਜਾਬ ‘ਚ ਬਸਪਾ ਦੀ ਮਜ਼ਬੂਤੀ ਲਈ ਪਾਰਟੀ ਲੀਡਰਸ਼ਿਪ ਨਾਲ ਕੀਤੀ ਚਰਚਾ*

ਜਲੰਧਰ (ਜਸਪਾਲ ਕੈਂਥ)- ਬਸਪਾ ਦੇ ਰਾਸ਼ਟਰੀ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਕੁਮਾਰੀ ਮਾਇਆਵਤੀ ਵੱਲੋਂ ਅੱਜ 14 ਫਰਵਰੀ ਦਿਨ ਸ਼ੁੱਕਰਵਾਰ ਨੂੰ ਦਿੱਲੀ ਵਿਖੇ ਪਾਰਟੀ ਦਫਤਰ ਵਿੱਚ ਇੱਕ ਮੀਟਿੰਗ ਰੱਖੀ ਗਈ। ਇਸ ਵਿੱਚ ਬਸਪਾ ਦੇ ਸੂਬਾ ਇੰਚਾਰਜ ਰਣਧੀਰ ਸਿੰਘ ਬੈਣੀਵਾਲ, ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ, ਸੂਬਾ ਇੰਚਾਰਜ ਪ੍ਰਜਾਪਤੀ ਅਜੀਤ ਸਿੰਘ ਭੈਣੀ ਤੇ ਕੁਲਦੀਪ ਸਿੰਘ ਸਰਦੂਲਗੜ ਸ਼ਾਮਲ […]

Continue Reading

*ਬਸਪਾ ਲੀਡਰਸ਼ਿਪ ਬਨਾਰਸ ਵਿਖੇ ਸ੍ਰੀ ਗੁਰੂ ਰਵਿਦਾਸ ਗੁਰੂ ਘਰ ਵਿੱਚ ਹੋਈ ਨਤਮਸਤਕ*

ਬਨਾਰਸ (ਜਸਪਾਲ ਕੈਂਥ)- ਡੇਰਾ ਸਚਖੰਡ ਬੱਲਾਂ ਦੇ ਗੱਦੀਨਸ਼ੀਨ ਸੰਤ ਨਿਰੰਜਨ ਦਾਸ ਮਹਾਰਾਜ ਜੀ ਦੀ ਅਗਵਾਈ ਵਿੱਚ ਬਨਾਰਸ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਵਿੱਚ ਬਹੁਜਨ ਸਮਾਜ ਪਾਰਟੀ (ਬਸਪਾ) ਦੀ ਲੀਡਰਸ਼ਿਪ ਨਤਮਸਤਕ ਹੋਈ। ਹਰ ਸਾਲ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ ਮਨਾਉਣ ਇੱਥੇ […]

Continue Reading

*ਹਸਤਾ ਲਾ ਵਿਸਤਾ:ਇੰਨੋਸੈਂਟ ਹਾਰਟਸ ਸਕੂਲ, ਲੋਹਾਰਾਂ ਨੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਦਿੱਤੀ ਭਾਵੁਕ ਵਿਦਾਇਗੀ*

ਜਲੰਧਰ (ਜਸਪਾਲ ਕੈਂਥ)-ਇੰਨੋਸੈਂਟ ਹਾਰਟ ਸਕੂਲ, ਲੋਹਾਰਾਂ ਨੇ ਆਪਣੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਇੱਕ ਜੀਵੰਤ ਸਮਾਰੋਹ ‘ਹਸਤਾ -ਲਾ -ਵਿਸਤਾ’ ਦੇ ਨਾਲ ਇੱਕ ਸ਼ਾਨਦਾਰ ਅਤੇ ਭਾਵੁਕ ਵਿਦਾਇਗੀ ਦਿੱਤੀ। ਇਸ ਪ੍ਰੋਗਰਾਮ ਵਿੱਚ ਸ਼੍ਰੀਮਤੀ ਸ਼ਰਮੀਲਾ ਨਾਕਰਾ (ਡਿਪਟੀ ਡਾਇਰੈਕਟਰ ਕਲਚਰਲ ਅਫੇਅਰਸ), ਸ਼੍ਰੀ ਧੀਰਜ ਬਨਾਤੀ (ਡਿਪਟੀ ਡਾਇਰੈਕਟਰ ਐਕਸਪੈਸ਼ਨ, ਐਫੀਲੀਏਸ਼ਨ, ਪਲੈਨਿੰਗ ਐਂਡ ਇਮਪਲੀਮੇਂਟੇਸ਼ਨ), ਸ਼੍ਰੀ ਰਾਹੁਲ ਜੈਨ (ਡਿਪਟੀ ਡਾਇਰੈਕਟਰ ਸਕੂਲ ਅਤੇ ਕਾਲਜ), […]

Continue Reading