*ਆਪ ਸਰਕਾਰ ਦਾ ਬਜਟ ਦਿਸ਼ਾਹੀਣ ਤੇ ਲੋਕ ਵਿਰੋਧੀ : ਡਾ. ਅਵਤਾਰ ਸਿੰਘ ਕਰੀਮਪੁਰੀ* 

ਜਲੰਧਰ। (ਜਸਪਾਲ ਕੈਂਥ)-ਬਹੁਜਨ ਸਮਾਜ ਪਾਰਟੀ (ਬਸਪਾ) ਨੇ ਅੱਜ ਸੂਬੇ ਦੀ ਆਪ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਨੂੰ ਦਿਸ਼ਾਹੀਣ, ਲੋਕ ਵਿਰੋਧੀ ਤੇ ਪੰਜਾਬ ਨੂੰ ਹੋਰ ਘੋਰ ਅੰਧਕਾਰ ਵੱਲ ਧੱਕਣ ਵਾਲਾ ਕਰਾਰ ਦਿੱਤਾ ਹੈ। ਇਸ ਸਬੰਧੀ ਬਸਪਾ ਦੇ ਸੂਬਾ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਕਿਹਾ ਕਿ ਬਜਟ ਵਿੱਚ ਅਜਿਹਾ ਕੋਈ ਵੀ […]

Continue Reading

*ਹੌਲੈਂਡ ‘ਚ ਸਿੱਧੂ ਫੂਡ ਨਾਮ ਦੀ ਕੰਪਨੀ ‘ਚ ਕੰਮ ਕਰਦੇ, ਦੋ ਪੰਜਾਬੀ ਨੌਜੁਆਨਾਂ ਦੀ ਸੜਕ ਹਾਦਸੇ ਦੌਰਾਨ ਹੋਈ ਦਰਦਨਾਕ ਮੌਤ*

*ਕੰਪਨੀ ਦੇ ਸਾਰੇ ਹੀ ਵਰਕਰਾਂ ਅਤੇ ਮਾਲਿਕ ਨੇ ਸਾਂਝੇ ਤੌਰ ਤੇ ਇਸ ਦਰਦਨਾਕ ਹਾਦਸੇ ਵਿੱਚ ਜਿੰਦਗੀ ਗੁਆਉਣ ਵਾਲੇ ਪੰਜਾਬੀ ਨੌਜੁਆਨਾਂ ਦੇ ਪਰਿਵਾਰਿਕ ਮੈਂਬਰਾਂ ਅਤੇ ਨਜ਼ਦੀਕੀ ਰਿਸ਼ਤੇਦਾਰਾਂ ਨਾਲ ਡੂੰਘੇ ਦੁੱਖ ਦਾ ਇਜਹਾਰ ਕੀਤਾ* ਪੈਰਿਸ 24 ਮਾਰਚ (ਭੱਟੀ ) ਹੌਲੈਂਡ ਤੋਂ ਮਿਲੀ ਜਾਣਕਾਰੀ ਮੁਤਾਬਿਕ,ਸਿੱਧੂ ਫੂਡ ਨਾਮ ਦੀ ਇੰਟਰਨੈਸ਼ਨਲ ਕੰਪਨੀ, ਜਿਸਦੀਆਂ ਕਿ ਜਰਮਨੀ, ਹੌਲੈਂਡ, ਸਪੇਨ, ਇੰਗਲੈਂਡ ਅਤੇ ਫਰਾਂਸ […]

Continue Reading

*ਜਾਅਲੀ ਇਕਰਾਰਨਾਮਾ ਪੇਸ਼ ਕਰਕੇ ਪੁਲਿਸ ਨੂੰ ਗੁੰਮਰਾਹ ਕਰਨ ਵਾਲੇ ਦੋ ਭਰਾਵਾਂ ਵਿਰੁੱਧ ਮਾਮਲਾ ਦਰਜ*

ਜਲੰਧਰ 24 ਮਾਰਚ (ਜਸਪਾਲ ਕੈਥ) -ਥਾਣਾ ਮਕਸੂਦਾ ਦੀ ਪੁਲਿਸ ਦੋ ਸਕੇ ਭਰਾਵਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ ਜਿਨ੍ਹਾਂ ਨੇ ਜਾਅਲੀ ਇਹ ਇਕਰਾਰਨਾਮਾ ਪੇਸ਼ ਕਰਕੇ ਪੁਲਿਸ ਨੂੰ ਗੁੰਮਰਾਹ ਕੀਤਾ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਰਾਏਪੁਰ ਰਸੂਲਪੁਰ ਦੇ ਵਸਨੀਕ ਰੱਗਾ ਸਿੰਘ ਦੇ ਪੁੱਤਰ ਸਵਰਗੀ ਹਰਬੰਸ ਸਿੰਘ ਨੇ ਆਪਣਾ ਪਹਿਲਾਂ ਤੋਂ ਸਥਾਪਿਤ ਇੱਟਾਂ ਦਾ ਭੱਠਾ ਸਵਰਗੀ ਚਰਨਜੀਤ ਸਿੰਘ […]

Continue Reading

*जाली इकरारनामा लगाकर पुलिस को गुमराह करने वाले दो सगे भाइयों पर मामला दर्ज*

जालंधर 24 मार्च (jaspal kainth) थाना मकसूदा पुलिस ने जाली इकरारनामा लगाकर पुलिस को गुमराह करने वाले दो सगे भाइयों पर मामला दर्ज किया है। मिली जानकारी के अनुसार गांव रायपुर रसूलपुर के रहने वाले स्वर्गीय हरबंस सिंह पुत्र रग्गा सिंह ने अपना पहले से लगाया हुआ ईटों का भट्ठा स्वर्गीय चरणजीत सिंह टूर सूत्र […]

Continue Reading

*ਪੰਜਾਬ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਗੈਰ ਸਹਾਇਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ਵਿੱਚ 25% ਗਰੀਬ ਬੱਚਿਆਂ ਦੇ ਦਾਖਲੇ ਨੂੰ ਯਕੀਨੀ ਬਣਾਉਣ ਲਈ ਉਚਿਤ ਕਾਰਜ ਯੋਜਨਾ ਅਤੇ ਨਿਗਰਾਨੀ ਪ੍ਰਣਾਲੀ ਦੀ ਲੋੜ-ਓਂਕਾਰ ਨਾਥ, ਫਤਿਹਜੰਗ ਸਿੰਘ ,ਕਿਰਪਾਲ ਸਿੰਘ*

ਜਲੰਧਰ (ਜਸਪਾਲ ਕੈਂਥ)-ਓਂਕਾਰ ਨਾਥ (IA&AS), ਸਾਬਕਾ ਵਧੀਕ ਡਿਪਟੀ ਕੰਪਟਰੋਲਰ ਅਤੇ ਆਡੀਟਰ ਜਨਰਲ, ਫਤਿਹਜੰਗ ਸਿੰਘ, ਸਾਬਕਾ ਸੰਯੁਕਤ ਡਾਇਰੈਕਟਰ, ਖੇਤੀਬਾੜੀ ਵਿਭਾਗ, ਪੰਜਾਬ ਸਰਕਾਰ, ਕਿਰਪਾਲ ਸਿੰਘ, ਸਾਬਕਾ ਅਧਿਕਾਰੀ, ਅਕਾਊਂਟੈਂਟ ਜਨਰਲ ਦਫ਼ਤਰ, ਨੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਕਿਹਾ ਕਿ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 19 ਫਰਵਰੀ 2025 ਦੇ ਆਪਣੇ ਫੈਸਲੇ ਵਿੱਚ ਐਲਾਨ ਕੀਤਾ ਹੈ ਕਿ ਪੰਜਾਬ ਆਰਟੀਈ […]

Continue Reading

*ਸ਼ਹੀਦ ਸਿਰਫ਼ ਨਾਂ ਨਹੀਂ, ਇੱਕ ਸੋਚ ਹਨ: ਚੇਅਰਮੈਨ ਰਾਜੀਵ ਵਸ਼ਿਸ਼ਟ*

ਹੁਸ਼ਿਆਰਪੁਰ(ਜਸਪਾਲ ਕੈਂਥ)- ਆਰ.ਟੀ.ਆਈ. ਅਵੇਅਰਨੈਸ ਫੋਰਮ ਪੰਜਾਬ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਇਕ ਸ਼ਰਧਾਂਜਲੀ ਸਮਾਗਮ ਮਹੰਤ ਪ੍ਰਿਤਪਾਲ ਸਿੰਘ ਦੀ ਰਹਿਨੁਮਾਈ ਵਿਚ ਗੁਰੂਦੁਆਰਾ ਮਿੱਠਾ ਟਿਵਾਣਾ, ਹੁਸ਼ਿਆਰਪੁਰ ਵਿਖੇ ਕਰਵਾਇਆ ਕੀਤਾ ਗਿਆ। ਇਸ ਸਮਾਗਮ ਦੌਰਾਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਕਰਵਾਏ ਗਏ ਅਖੰਡ ਪਾਠ ਦਾ ਭੋਗ ਪਾਇਆ ਗਿਆ ਅਤੇ ਦੇਸ਼ ਦੇ […]

Continue Reading

*ਇੰਨੋਸੈਂਟ ਹਾਰਟਸ ਵੱਲੋਂ ‘ਇੰਟਰਵਿਊ ਸਕਿਲਸ ਅਤੇ ਪਰਸਨੈਲਟੀ ਡਿਵੈਲਪਮੈਂਟ’ ‘ਤੇ ਆਯੋਜਿਤ ਕੀਤੀ ਗਈ ਵਰਕਸ਼ਾਪ*

ਜਲੰਧਰ (ਜਸਪਾਲ ਕੈਂਥ)-ਇੰਨੋਸੈਂਟ ਹਾਰਟਸ ਗਰੁੱਪ ਆਫ ਇੰਸਟਿਟਿਊਸ਼ਨਜ਼ ਦੇ ਟ੍ਰੇਨਿੰਗ ਅਤੇ ਪਲੇਸਮੈਂਟ ਸੈੱਲ ਵੱਲੋਂ “ਇੰਟਰਵਿਊ ਸਕਿਲਸ ਅਤੇ ਪਰਸਨੈਲਟੀ ਡਿਵੈਲਪਮੈਂਟ” ‘ਤੇ ਇੱਕ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ, ਜਿਸਦਾ ਉਦੇਸ਼ ਵਿਦਿਆਰਥੀਆਂ ਨੂੰ ਨੌਕਰੀ ਇੰਟਰਵਿਊ ਅਤੇ ਪੇਸ਼ੇਵਰ ਜ਼ਿੰਦਗੀ ਵਿੱਚ ਕਾਮਯਾਬੀ ਲਈ ਲੋੜੀਂਦੇ ਹੁਨਰ ਪ੍ਰਦਾਨ ਕਰਨਾ ਸੀ। ਇਹ ਸੈਸ਼ਨ ਡਾ. ਨਕੁਲ ਕੁੰਦਰਾ, ਅਲਾਹਾਬਾਦ ਯੂਨੀਵਰਸਿਟੀ ਵਿੱਚ ਅੰਗਰੇਜ਼ੀ ਵਿਭਾਗ ਦੇ ਐਸੋਸੀਏਟ […]

Continue Reading

*ਸ਼੍ਰੋ.ਅ.ਦਲ ਯੂਰਪ ਦੇ ਪ੍ਰਧਾਨ ਇਕਬਾਲ ਸਿੰਘ ਭੱਟੀ ਨੇ ਆਪਣੇ ਸਾਥੀਆਂ ਸਾਹਿਤ ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨ ਚੁਣਨ ਦੀਆਂ ਭੇਜੀਆਂ ਮੁਬਾਰਕਾਂ*

ਪੈਰਿਸ, (ਜਸਪਾਲ ਕੈਂਥ) :- ਸ. ਸੁਖਬੀਰ ਸਿੰਘ ਜੀ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ, ਮੈਂਬਰਾਂ, ਸਪੋਰਟਰਾਂ ਅਤੇ ਅਹੁਦੇਦਾਰਾਂ ਵੱਲੋਂ ਦੁਬਾਰਾ ਪ੍ਰਧਾਨ ਬਣਾਉਣ ਦੇ ਫੈਸਲੇ ਨੂੰ ਸ਼੍ਰੋਮਣੀ ਅਕਾਲੀ ਯੂਰਪ ਦੇ ਪ੍ਰਧਾਨ ਸ. ਇਕਬਾਲ ਸਿੰਘ ਭੱਟੀ ਨੇ ਸ਼ਲਾਘਾਯੋਗ ਫੈਸਲਾ ਦੱਸਦਿਆਂ ਸਮੁੱਚੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਜਿਹੜਾ ਫ਼ੈਸਲਾ ਲਿਆ ਗਿਆ […]

Continue Reading

*ਬਸਪਾ ਦੀ ‘ਪੰਜਾਬ ਸੰਭਾਲੋ ਰੈਲੀ’ ਦੀ ਸਫਲਤਾ ਲਈ ਡਾ. ਕਰੀਮਪੁਰੀ ਨੇ ਸੂਬੇ ਦੇ ਲੋਕਾਂ ਦਾ ਧੰਨਵਾਦ ਕੀਤਾ*

ਜਲੰਧਰ (ਜਸਪਾਲ ਕੈਂਥ)- ਬਸਪਾ ਸੰਸਥਾਪਕ ਸਾਹਿਬ ਕਾਂਸ਼ੀ ਰਾਮ ਦੇ ਜਨਮ ਦਿਵਸ ਮੌਕੇ ਪਾਰਟੀ ਵੱਲੋਂ ਫਗਵਾੜਾ ਵਿਖੇ ‘ਪੰਜਾਬ ਸੰਭਾਲੋ ਰੈਲੀ’ ਕੀਤੀ ਗਈ। ਇਸ ਰੈਲੀ ਦੀ ਸਫਲਤਾ ਲਈ ਬਸਪਾ ਦੇ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਬਸਪਾ ਵਰਕਰਾਂ-ਸਮਰਥਕਾਂ, ਬਾਮਸੇਫ, ਬੀਵੀਐਫ ਵਲੰਟੀਅਰਾਂ, ਐਨਆਰਆਈ ਸਾਥੀਆਂ, ਬੁੱਧੀਜੀਵੀਆਂ, ਮੀਡੀਆ ਸਮੇਤ ਸਮੂਹ ਪੰਜਾਬ ਵਾਸੀਆਂ ਦਾ ਧੰਨਵਾਦ ਕੀਤਾ। ਬਸਪਾ ਸੂਬਾ ਪ੍ਰਧਾਨ ਤੇ […]

Continue Reading

*ਬਸਪਾ ਦੀ ਪੰਜਾਬ ਸੰਭਾਲੋ ਰੈਲੀ ਵਿੱਚ ਮੀਂਹ ਦੇ ਬਾਵਜੂਦ ਲੋਕਾਂ ਦਾ ਆਇਆ ਹੜ੍ਹ*

ਫਗਵਾੜਾ( ਜਸਪਾਲ ਕੈਂਥ)-ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੰਸਥਾਪਕ ਸਾਹਿਬ ਕਾਂਸ਼ੀਰਾਮ ਦੇ ਜਨਮਦਿਵਸ ਮੌਕੇ ਅੱਜ 15 ਮਾਰਚ ਨੂੰ ਪਾਰਟੀ ਵੱਲੋਂ ਫਗਵਾੜਾ ਦੀ ਦਾਣਾ ਮੰਡੀ ਵਿੱਚ ਪੰਜਾਬ ਸੰਭਾਲੋ ਰੈਲੀ ਕੀਤੀ ਗਈ। ਇਸ ਰੈਲੀ ਦੌਰਾਨ ਲੋਕਾਂ ਦਾ ਭਾਰੀ ਇਕੱਠ ਹੋਇਆ, ਜਿਸ ਕਰਕੇ ਪੰਡਾਲ ਵੀ ਛੋਟਾ ਪੈ ਗਿਆ। ਰੈਲੀ ਵਾਲੇ ਸਥਾਨ ਦੇ ਬਾਹਰ ਵੀ ਪੰਡਾਲ ਨਾਲੋਂ ਦੁੱਗਣੀ ਗਿਣਤੀ ਵਿੱਚ […]

Continue Reading