*ਪੰਜਾਬ ਸਰਕਾਰ ਵੱਲੋਂ ਦੇਰੀ ਕਾਰਨ ਗਰੀਬ ਬੱਚਿਆਂ ਦੀ ਪ੍ਰਾਈਵੇਟ ਸਕੂਲਾਂ ਵਿੱਚ 25% ਦਾਖਲੇ ਲਈ ਹਾਈ ਕੋਰਟ ਦੇ ਹੁਕਮਾਂ ਦੀ ਉਲੰਘਣਾ ਹੋਣ ਦੀ ਖਦਸ਼ਾ*

ਜਲੰਧਰ (ਜਸਪਾਲ ਕੈਂਥ)-ਅੱਜ ਜਲੰਧਰ ਪ੍ਰੈਸ ਕਲੱਬ ਵਿਖੇ ਓਂਕਾਰ ਨਾਥ, ਸਾਬਕਾ ਐਡਿਸ਼ਨਲ ਡਿਪਟੀ ਕੰਪਟ੍ਰੋਲਰ ਅਤੇ ਆਡੀਟਰ ਜਨਰਲ ਅਤੇ ਜਗਮੋਹਨ ਸਿੰਘ ਰਾਜੂ, ਆਈ.ਏ.ਐਸ. (ਸੇਵਾਮੁਕਤ) ਚੇਅਰਮੈਨ, ਨਹੀਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ 19 ਫਰਵਰੀ 2025 ਨੂੰ ਜਾਰੀ ਕੀਤੇ ਅੰਤਰਿਮ ਹੁਕਮਾਂ ਦੇ ਬਾਵਜੂਦ, ਪੰਜਾਬ ਸਰਕਾਰ ਨੇ ਅਜੇ ਤੱਕ ਕੋਈ ਕਾਰਵਾਈ ਨਹੀਂ […]

Continue Reading

*ਇੰਨੋਸੈਂਟ ਹਾਰਟਸ ਨੇ ਨਾਰੀ ਸਸ਼ਕਤੀਕਰਨ ਦੀ ਭਾਵਨਾ ਨੂੰ ਕੀਤਾ ਪ੍ਰਜਵਲਿਤ*

ਜਲੰਧਰ (ਜਸਪਾਲ ਕੈਂਥ)-ਇੰਨੋਸੈਂਟ ਹਾਰਟਸ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਅਤੇ ਕਾਲਜ ਆਫ਼ ਐਜੂਕੇਸ਼ਨ ਨੇ “ਔਰਤਾਂ ਦੀ ਉੱਨਤੀ ਦਾ ਸਮਰਥਨ ਕਰਨ ਲਈ ਐਕਸ਼ਨ ਨੂੰ ਤੇਜ਼ ਕਰੋ” ਥੀਮ ਦੇ ਨਾਲ, ਬਹੁਤ ਉਤਸ਼ਾਹ ਨਾਲ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ। ਸੱਭਿਆਚਾਰਕ ਕਮੇਟੀ ਦੁਆਰਾ ਅੰਦਰੂਨੀ ਸ਼ਿਕਾਇਤਾਂ ਕਮੇਟੀ (ICC) ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ ਇਹ ਸਮਾਗਮ ਸੈਫਰਨ ਰੈਸਟੋਰੈਂਟ, HM ਬਿਲਡਿੰਗ, IHGI ਕੈਂਪਸ, ਲੋਹਾਰਾਂ […]

Continue Reading

*ਤਾਰਾ ਪੈਲਸ ਦੇ ਸੰਚਾਲਕ ਵਲੋਂ ਭਗਵੰਤ ਮਾਨ ਸਰਕਾਰ ਨੂੰ ਇੱਕ ਵਾਰ ਫਿਰ ਤੋਂ ਵੱਡਾ ਚੈਲੇੰਜ, ਪੈਲਸ ਦੀਆਂ ਲਗਾਈਆਂ ਗਈਆਂ ਸੀਲਾਂ ਨੂੰ ਇੱਕ ਵਾਰ ਫਿਰ ਤੋਂ ਤੋੜਿਆ*

ਜਲੰਧਰ (ਜਸਪਾਲ ਕੈਂਥ)- ਜਲੰਧਰ ਦੇ 120 ਫੁੱਟ ਰੋਡ ਸਥਿਤ ਤਾਰਾ ਪੈਲਸ ਦੇ ਸੰਚਾਲਕ ਵੱਲੋਂ ਪੰਜਾਬ ਸਰਕਾਰ ਨੂੰ ਇੱਕ ਵਾਰ ਫਿਰ ਤੋਂ ਠੇਗਾ ਦਿਖਾਉਂਦੇ ਹੋਏ ਪੈਲਸ ਦੀਆਂ ਸੀਲਾਂ ਨੂੰ ਤੋੜ ਕੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੈਲਜ ਕਰ ਦਿੱਤਾ ਗਿਆ ਹੈ , ਹੁਣ ਇਹ ਦੇਖਣਾ ਹੋਵੇਗਾ ਕਿ ਮਾਨ ਸਰਕਾਰ ਇਸ ਚੈਲੇੰਜ ਨੂੰ ਕਿਵੇਂ ਲੈਂਦੀ […]

Continue Reading

*’ਪੰਜਾਬ ਸੰਭਾਲੋ ਰੈਲੀ’ ਰਾਹੀਂ ਸੂਬੇ ਦੀ ਸੱਤਾ ਪ੍ਰਾਪਤੀ ਦਾ ਵਿਗਲ ਬਜਾਏਗੀ ਬਸਪਾ : ਡਾ. ਅਵਤਾਰ ਸਿੰਘ ਕਰੀਮਪੁਰੀ*

ਜਲੰਧਰ (ਜਸਪਾਲ ਕੈਂਥ)- ਬਹੁਜਨ ਸਮਾਜ ਪਾਰਟੀ (ਬਸਪਾ) ਵੱਲੋਂ ਪਾਰਟੀ ਸੰਸਥਾਪਕ ਸਾਹਿਬ ਕਾਂਸ਼ੀ ਰਾਮ ਦੇ ਜਨਮ ਦਿਵਸ ‘ਤੇ 15 ਮਾਰਚ ਨੂੰ ਫਗਵਾੜਾ ਵਿਖੇ ‘ਪੰਜਾਬ ਸੰਭਾਲੋ ਰੈਲੀ’ ਕੀਤੀ ਜਾ ਰਹੀ ਹੈ। ਇਸ ਰੈਲੀ ਦੀਆਂ ਤਿਆਰੀਆਂ ਸਬੰਧੀ ਬਸਪਾ ਸੂਬਾ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਅੱਜ ਸ਼ੁੱਕਰਵਾਰ ਨੂੰ ਜਲੰਧਰ ਜ਼ਿਲ੍ਹੇ ਦੇ ਪੇਂਡੂ ਤੇ ਸ਼ਹਿਰੀ […]

Continue Reading

*ਜੱਥੇਦਾਰ ਅਕਾਲ ਤਖਤ ਤੇ ਕੇਸਗੜ੍ਹ ਨੂੰ ਹਟਾਉਣਾ ਖਾਲਸਾ ਪੰਥ ਦਾ ਅਪਮਾਨ-ਖਾਲਸਾ*

ਜਲੰਧਰ (ਜਸਪਾਲ ਕੈਂਥ)-ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵਲੋਂ ਗਿਆਨੀ ਰਘਬੀਰ ਸਿੰਘ ਜਥੇਦਾਰ ਅਕਾਲ ਤਖਤ ਸਾਹਿਬ ਤੇ ਗਿਆਨੀ ਸੁਲਤਾਨ ਸਿੰਘ ਕੇਸਗੜ੍ਹ ਸਾਹਿਬ ਤੋਂ ਸੇਵਾ ਮੁਕਤ ਕਰਨ ਦੀ ਨਿੰਦਾ ਕਰਦਿਆਂ ਸਿਖ ਸੇਵਕ ਸੁਸਾਇਟੀ ਇੰਟਰਨੈਸ਼ਨਲ ਨੇ ਖਾਲਸਾ ਪੰਥ ਲਈ ਚੈਲਿੰਜ ਦਸਿਆ ਹੈ ਤੇ ਕਿਹਾ ਹੈ ਕਿ ਬਾਦਲ ਦਲ ਜੋ ਪੰਥ ਦਾ ਗੁਨਾਹਗਾਰ ਹੈ ,ਉਸਨੇ ਅਕਾਲ ਤਖਤ ਸਾਹਿਬ ਤੇ […]

Continue Reading

*ਇੰਨੋਸੈਂਟ ਹਾਰਟਸ ਦੇ ਨੰਨ੍ਹੇ ਗ੍ਰੈਜੂਏਟ ਡਿਗਰੀਆਂ ਪ੍ਰਾਪਤ ਕਰਕੇ ਖੁਸ਼ੀ ਨਾਲ ਹੋਏ ਓਤ-ਪਰੋਤ*

ਜਲੰਧਰ (ਜਸਪਾਲ ਕੈਂਥ)-ਇੰਨੋਸੈਂਟ ਹਾਰਟਸ (ਲੋਹਾਰਾਂ ਅਤੇ ਕਪੂਰਥਲਾ ਰੋਡ) ਦੇ ਪ੍ਰੀ-ਪ੍ਰਾਇਮਰੀ ਸਕੂਲ ਵਿਦਿਆਰਥੀਆਂ ਦਾ ਗ੍ਰੈਜੂਏਸ਼ਨ ਸਮਾਰੋਹ ਬੜੇ ਹੀ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਡਾ: ਸ਼ਗੁਨ ਰਾਣਾ (ਕੰਸਲਟੈਂਟ ਰੇਡੀਓਲੋਜਿਸਟ ਇੰਨੋਸੈਂਟ ਹਾਰਟਸ ਸੁਪਰ ਸਪੈਸ਼ਲਿਟੀ ਹਸਪਤਾਲ) ਨੇ ਲੋਹਾਰਾਂ ਵਿੱਚ ਮੁੱਖ ਮਹਿਮਾਨ ਦੀ ਭੂਮਿਕਾ ਨਿਭਾਈ ਅਤੇ ਕਪੂਰਥਲਾ ਰੋਡ ਸਥਿਤ ਸ਼੍ਰੀਮਤੀ ਗਗਨਦੀਪ ਕੌਰ ਦੇ ਨਾਲ ਸ਼੍ਰੀਮਤੀ ਹਰਲੀਨ ਕੌਰ, ਸ਼੍ਰੀ […]

Continue Reading

*ਪੁੱਡਾ ਨੇ ਜੰਡੂ ਸਿੰਘਾ ਵਿਖੇ ਹੁਸ਼ਿਆਰਪੁਰ ਮੁੱਖ ਮਾਰਗ ਤੇ ਬਣੀ ਨਜਾਇਜ਼ ਕਲੋਨੀ ਨੂੰ ਪੀਲੇ ਪੰਜੇ ਨਾਲ ਕੀਤਾ ਢਹਿ ਢੇਰੀ*

ਜਲੰਧਰ (ਜਸਪਾਲ ਕੈਂਥ)-ਪੁੱਡਾ ਵੱਲੋਂ ਅੱਜ ਜੰਡੂ ਸਿੰਘਾ ਵਿਖੇ ਹੁਸ਼ਿਆਰਪੁਰ ਮੁੱਖ ਮਾਰਗ ਨਜਦੀਕ ਐਕਸਿਸ ਬੈਂਕ ਦੇ ਨਜਦੀਕ ਬਣੀ ਕਲੋਨੀ ਨੂੰ ਪੀਲੇ ਪੰਜੇ ਨਾਲ ਢਹਿ ਢੇਰੀ ਕਰ ਦਿੱਤਾ ਹੈ। ਜਿਕਰਯੋਗ ਹੈ ਕਿ ਜਿਸ ਸਮੇਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਨਜਾਇਜ਼ ਕਲੋਨੀਆਂ ਖਿਲਾਫ ਇਸੇ ਤਰ੍ਹਾਂ ਹੀ ਤੇਜੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ।  […]

Continue Reading

*ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵੱਲੋਂ ਪੰਜਾਬ ਭਰ ਵਿੱਚ ਕਿਸਾਨ ਆਗੂਆਂ ਦੀਆਂ ਗਿਰਫਤਾਰੀਆਂ ਛਾਪੇ ਮਾਰੀਆਂ ਲਈ ਚਲਾਏ ਗਏ ਦਮਨ ਚੱਕਰ ਦੀ ਯੂਨੀਅਨ ਵੱਲੋਂ ,ਭਗਵੰਤ ਮਾਨ ਸਰਕਾਰ ਅਤੇ ਪੰਜਾਬ ਪੁਲਿਸ ਦੇ ਪੁਤਲੇ ਫੂਕੇ ਗਏ*

ਲੋਹੀਆਂ(ਰਾਜੀਵ ਕੁਮਾਰ ਬੱਬੂ )ਬੀ ਡੀ ਪੀ ਓ ਦਫਤਰ ਵਿੱਚ ਵੱਡੀ ਗਿਣਤੀ ਵਿੱਚ ਮਜ਼ਦੂਰਾਂ ਨੇ ਇੱਕਠ ਕੀਤਾ ਤੇ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦਾ ਕਿਸਾਨ ਅਤੇ ਮਜ਼ਦੂਰ ਵਿਰੋਧੀ ਰਵੱਈਆ ਦਾ ਰੋਸ ਕਰਦੇ ਹੋਏ ਸ਼ਹਿਰ ਵਿੱਚ ਮਾਰਚ ਕੀਤਾ ਅਤੇ ਭਗਤ ਸਿੰਘ ਚੌਂਕ ਵਿਚ ਜ਼ੋਰਦਾਰ ਨਾਰੇਬਾਜੀ ਕੀਤੀ ਇਸ ਵਿੱਚ ਆਗੂਆਂ ਨੇ ਕਹਾ ਕਿ ਪੰਜਾਬ ਸਰਕਾਰ ਭਗਵੰਤ ਮਾਨ […]

Continue Reading