*ਇੰਨੋਸੈਂਟ ਹਾਰਟਸ ਦੇ ਨੰਨ੍ਹੇ ਗ੍ਰੈਜੂਏਟ ਡਿਗਰੀਆਂ ਪ੍ਰਾਪਤ ਕਰਕੇ ਖੁਸ਼ੀ ਨਾਲ ਹੋਏ ਓਤ-ਪਰੋਤ*

ਜਲੰਧਰ (ਜਸਪਾਲ ਕੈਂਥ)-ਇੰਨੋਸੈਂਟ ਹਾਰਟਸ (ਲੋਹਾਰਾਂ ਅਤੇ ਕਪੂਰਥਲਾ ਰੋਡ) ਦੇ ਪ੍ਰੀ-ਪ੍ਰਾਇਮਰੀ ਸਕੂਲ ਵਿਦਿਆਰਥੀਆਂ ਦਾ ਗ੍ਰੈਜੂਏਸ਼ਨ ਸਮਾਰੋਹ ਬੜੇ ਹੀ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਡਾ: ਸ਼ਗੁਨ ਰਾਣਾ (ਕੰਸਲਟੈਂਟ ਰੇਡੀਓਲੋਜਿਸਟ ਇੰਨੋਸੈਂਟ ਹਾਰਟਸ ਸੁਪਰ ਸਪੈਸ਼ਲਿਟੀ ਹਸਪਤਾਲ) ਨੇ ਲੋਹਾਰਾਂ ਵਿੱਚ ਮੁੱਖ ਮਹਿਮਾਨ ਦੀ ਭੂਮਿਕਾ ਨਿਭਾਈ ਅਤੇ ਕਪੂਰਥਲਾ ਰੋਡ ਸਥਿਤ ਸ਼੍ਰੀਮਤੀ ਗਗਨਦੀਪ ਕੌਰ ਦੇ ਨਾਲ ਸ਼੍ਰੀਮਤੀ ਹਰਲੀਨ ਕੌਰ, ਸ਼੍ਰੀ […]

Continue Reading

*ਪੁੱਡਾ ਨੇ ਜੰਡੂ ਸਿੰਘਾ ਵਿਖੇ ਹੁਸ਼ਿਆਰਪੁਰ ਮੁੱਖ ਮਾਰਗ ਤੇ ਬਣੀ ਨਜਾਇਜ਼ ਕਲੋਨੀ ਨੂੰ ਪੀਲੇ ਪੰਜੇ ਨਾਲ ਕੀਤਾ ਢਹਿ ਢੇਰੀ*

ਜਲੰਧਰ (ਜਸਪਾਲ ਕੈਂਥ)-ਪੁੱਡਾ ਵੱਲੋਂ ਅੱਜ ਜੰਡੂ ਸਿੰਘਾ ਵਿਖੇ ਹੁਸ਼ਿਆਰਪੁਰ ਮੁੱਖ ਮਾਰਗ ਨਜਦੀਕ ਐਕਸਿਸ ਬੈਂਕ ਦੇ ਨਜਦੀਕ ਬਣੀ ਕਲੋਨੀ ਨੂੰ ਪੀਲੇ ਪੰਜੇ ਨਾਲ ਢਹਿ ਢੇਰੀ ਕਰ ਦਿੱਤਾ ਹੈ। ਜਿਕਰਯੋਗ ਹੈ ਕਿ ਜਿਸ ਸਮੇਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਨਜਾਇਜ਼ ਕਲੋਨੀਆਂ ਖਿਲਾਫ ਇਸੇ ਤਰ੍ਹਾਂ ਹੀ ਤੇਜੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ।  […]

Continue Reading

*ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵੱਲੋਂ ਪੰਜਾਬ ਭਰ ਵਿੱਚ ਕਿਸਾਨ ਆਗੂਆਂ ਦੀਆਂ ਗਿਰਫਤਾਰੀਆਂ ਛਾਪੇ ਮਾਰੀਆਂ ਲਈ ਚਲਾਏ ਗਏ ਦਮਨ ਚੱਕਰ ਦੀ ਯੂਨੀਅਨ ਵੱਲੋਂ ,ਭਗਵੰਤ ਮਾਨ ਸਰਕਾਰ ਅਤੇ ਪੰਜਾਬ ਪੁਲਿਸ ਦੇ ਪੁਤਲੇ ਫੂਕੇ ਗਏ*

ਲੋਹੀਆਂ(ਰਾਜੀਵ ਕੁਮਾਰ ਬੱਬੂ )ਬੀ ਡੀ ਪੀ ਓ ਦਫਤਰ ਵਿੱਚ ਵੱਡੀ ਗਿਣਤੀ ਵਿੱਚ ਮਜ਼ਦੂਰਾਂ ਨੇ ਇੱਕਠ ਕੀਤਾ ਤੇ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦਾ ਕਿਸਾਨ ਅਤੇ ਮਜ਼ਦੂਰ ਵਿਰੋਧੀ ਰਵੱਈਆ ਦਾ ਰੋਸ ਕਰਦੇ ਹੋਏ ਸ਼ਹਿਰ ਵਿੱਚ ਮਾਰਚ ਕੀਤਾ ਅਤੇ ਭਗਤ ਸਿੰਘ ਚੌਂਕ ਵਿਚ ਜ਼ੋਰਦਾਰ ਨਾਰੇਬਾਜੀ ਕੀਤੀ ਇਸ ਵਿੱਚ ਆਗੂਆਂ ਨੇ ਕਹਾ ਕਿ ਪੰਜਾਬ ਸਰਕਾਰ ਭਗਵੰਤ ਮਾਨ […]

Continue Reading