*ਇੰਨੋਸੈਂਟ ਹਾਰਟਸ ਸਕੂਲ ਵਿਖੇ ਵਰਚੁਅਲ ਅਨੁਭਵਾਂ ਦੀ ਪੜਚੋਲ ਕਰਨ ਲਈ ਸਾਰੀਆਂ ਸ਼ਾਖਾਵਾਂ ਵਿੱਚ ਮੈਟਾਵਰਸ ਗਤੀਵਿਧੀ ਦਾ ਕੀਤਾ ਗਿਆ ਆਯੋਜਨ*

ਜਲੰਧਰ (ਜਸਪਾਲ ਕੈਂਥ)-ਇੰਨੋਸੈਂਟ ਹਾਰਟਸ ਸਕੂਲ, ਗ੍ਰੀਨ ਮਾਡਲ ਟਾਊਨ, ਲੋਹਾਰਾਂ, ਕੈਂਟ- ਜੰਡਿਆਲਾ ਰੋਡ, ਨੂਰਪੁਰ ਰੋਡ ਅਤੇ ਕਪੂਰਥਲਾ ਰੋਡ ਦੇ ਸਾਰੇ ਪੰਜ ਕੈਂਪਸਾਂ ਨੇ ਪਹਿਲੀ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਲਈ ਪਹਿਲਾ ਮੈਟਾਵਰਸ ਸਿਖਲਾਈ ਪ੍ਰੋਗਰਾਮ ਦੀ ਮੇਜ਼ਬਾਨੀ ਕਰਕੇ ਸਿੱਖਿਆ ਵਿੱਚ ਇੱਕ ਕ੍ਰਾਂਤੀਕਾਰੀ ਕਦਮ ਚੁੱਕਿਆ, ਜਿਸ ਨਾਲ ਉਨ੍ਹਾਂ ਨੂੰ ਭਵਿੱਖ ਲਈ ਤਿਆਰ ਤਕਨਾਲੋਜੀ ਰਾਹੀਂ ਜੀਵਨ ਵਿੱਚ ਇੱਕ ਵਾਰ […]

Continue Reading

*ਪਰਮਿੰਦਰ ਪਾਲ ਸਿੰਘ ਖਾਲਸਾ ਵਲੋਂ (ਜੀਰੋ-ਫੀਸ) ਨਾਲ ਜਾਣੇ ਜਾਂਦੇ ਸਕੂਲ ਵਿਚ ਸਿੱਖ ਯੋਧਿਆਂ ਦੇ ਮਿਊਜੀਅਮ ਦਾ ਐਲਾਨ, ਉਦਘਾਟਨ ਜਥੇਦਾਰ ਅਕਾਲ ਤਖਤ ਤੇ ਸ੍ਰੋਮਣੀ ਕਮੇਟੀ ਪ੍ਰਧਾਨ ਕਰਨਗੇ – ਖਾਲਸਾ*

ਜਲੰਧਰ-(ਜਸਪਾਲ ਕੈਂਥ)-ਸਿੱਖ ਮਿਸ਼ਨਰੀ ਕਾਲਜ ਸਰਕਲ ਜਲੰਧਰ ਦੀ ਅਗਵਾਈ ਹੇਠ ਬਸਤੀ ਸ਼ੇਖ, ਮਾਡਲ ਹਾਊਸ ਰੋਡ ’ਤੇ ਸਥਿਤ ਕੰਵਰ ਸਤਨਾਮ ਸਿੰਘ ਖਾਲਸਾ ਸਕੂਲ ਵਿਖੇ ਇੱਕ ਭਾਵਪੂਰਤ ਸਨਮਾਨ ਸਮਾਰੋਹ ਦਾ ਆਯੋਜਨ ਹੋਇਆ। ਇਹ ਸਕੂਲ ਗਰੀਬ ਸਿੱਖਾਂ, ਦਲਿਤਾਂ ਅਤੇ ਪਛੜੇ ਵਰਗਾਂ ਦੇ ਬੱਚਿਆਂ ਨੂੰ ਮੁਫਤ ਸਿੱਖਿਆ ਦੇਣ ਦੀ ਨਿਸ਼ਕਾਮ ਸੇਵਾ ਵਿੱਚ ਜੁਟਿਆ ਹੋਇਆ ਹੈ, ਜਿਸ ਨਾਲ ਗੁਰੂ ਨਾਨਕ ਸਾਹਿਬ […]

Continue Reading